ਪੜਚੋਲ ਕਰੋ

Birthday Special: ਇਸ ਨਿਰਦੇਸ਼ਕ ਦੇ ਪਿਆਰ 'ਚ ਪੈ ਕੇ ਬਰਬਾਦ ਹੋ ਗਿਆ ਸੀ Urmila Matondkar ਦਾ ਕਰੀਅਰ, ਅੱਜ ਅਜਿਹੀ ਜ਼ਿੰਦਗੀ ਜੀ ਰਹੀ ਰੰਗੀਲਾ ਗਰਲ

Urmila Matondkar Birthday: ਜਦੋਂ ਵੀ ਫ਼ਿਲਮ 'ਰੰਗੀਲਾ' ਦਾ ਨਾਂ ਆਉਂਦਾ ਹੈ ਤਾਂ ਹਰ ਕੋਈ ਅਦਾਕਾਰਾ ਉਰਮਿਲਾ ਮਾਤੋਂਡਕਰ ਨੂੰ ਯਾਦ ਕਰਦਾ ਹੈ। ਉਰਮਿਲਾ ਮਾਤੋਂਡਕਰ ਅੱਜ ਆਪਣਾ 48ਵਾਂ ਜਨਮ ਦਿਨ ਮਨਾ ਰਹੇ ਹਨ

Urmila Matondkar Birthday: ਜਦੋਂ ਵੀ ਫ਼ਿਲਮ 'ਰੰਗੀਲਾ' ਦਾ ਨਾਂ ਆਉਂਦਾ ਹੈ ਤਾਂ ਹਰ ਕੋਈ ਅਦਾਕਾਰਾ ਉਰਮਿਲਾ ਮਾਤੋਂਡਕਰ ਨੂੰ ਯਾਦ ਕਰਦਾ ਹੈ। ਉਰਮਿਲਾ ਮਾਤੋਂਡਕਰ ਅੱਜ ਆਪਣਾ 48ਵਾਂ ਜਨਮ ਦਿਨ ਮਨਾ ਰਹੇ ਹਨ। ਉਰਮਿਲਾ ਨੇ ਆਪਣੇ ਬਾਲੀਵੁੱਡ ਕਰੀਅਰ 'ਚ ਕਈ ਫ਼ਿਲਮਾਂ 'ਚ ਕੰਮ ਕੀਤਾ ਪਰ ਉਨ੍ਹਾਂ ਨੂੰ ਪ੍ਰਸਿੱਧੀ 'ਰੰਗੀਲਾ' ਤੋਂ ਹੀ ਮਿਲੀ। ਉਰਮਿਲਾ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਵਜੋਂ ਕੀਤੀ ਸੀ। ਉਨ੍ਹਾਂ ਨੂੰ ਬਤੌਰ ਚਾਈਲਡ ਆਰਟਿਸਟ ਫ਼ਿਲਮ 'ਮਾਸੂਮ' ਮਿਲੀ ਸੀ।

ਸ਼ੇਖਰ ਕਪੂਰ ਦੀ ਫ਼ਿਲਮ 'ਮਾਸੂਮ' 'ਚ ਉਨ੍ਹਾਂ ਦੀ ਐਕਟਿੰਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਉਰਮਿਲਾ ਆਪਣੀ ਪ੍ਰੋਫੈਸ਼ਨਲ ਲਾਈਫ਼ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹੀ ਹੈ। ਉਰਮਿਲਾ ਦੇ ਅਫ਼ੇਅਰ ਦੀਆਂ ਖ਼ਬਰਾਂ ਕਾਫੀ ਸੁਰਖੀਆਂ 'ਚ ਰਹੀਆਂ ਹਨ। ਅੱਜ ਉਨ੍ਹਾਂ ਦੇ ਜਨਮ ਦਿਨ 'ਤੇ ਅਸੀਂ ਤੁਹਾਨੂੰ ਉਨ੍ਹਾਂ ਦੀਆਂ ਕੁਝ ਖ਼ਾਸ ਗੱਲਾਂ ਦੱਸਦੇ ਹਾਂ।

ਉਰਮਿਲਾ ਮਾਤੋਂਡਕਰ ਨੇ ਆਪਣੇ ਫ਼ਿਲਮੀ ਕਰੀਅਰ 'ਚ ਕਈ ਫ਼ਿਲਮਾਂ 'ਚ ਕੰਮ ਕੀਤਾ ਪਰ ਉਨ੍ਹਾਂ ਨੂੰ ਪਛਾਣ ਰਾਮ ਗੋਪਾਲ ਵਰਮਾ ਦੀ ਫ਼ਿਲਮ 'ਰੰਗੀਲਾ' ਤੋਂ ਮਿਲੀ। ਇਸ ਫ਼ਿਲਮ ਤੋਂ ਬਾਅਦ ਉਰਮਿਲਾ ਮਾਤੋਂਡਕਰ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਦੋਂ ਤੋਂ ਹੀ ਉਰਮਿਲਾ ਰਾਮ ਗੋਪਾਲ ਵਰਮਾ ਦੀ ਹਰ ਫ਼ਿਲਮ 'ਚ ਸੀ। ਰੰਗੀਲਾ ਤੋਂ ਬਾਅਦ ਉਰਮਿਲਾ ਨੂੰ 'ਰੰਗੀਲਾ ਗਰਲ' ਦੇ ਨਾਂ ਨਾਲ ਜਾਣਿਆ ਜਾਂਦਾ ਸੀ।

View this post on Instagram
 
A post shared by Urmila Matondkar (@urmilamatondkarofficial)

ਇਸ ਕਾਰਨ ਡੁੱਬਿਆ ਕਰੀਅਰ
ਰਾਮ ਗੋਪਾਲ ਵਰਮਾ ਤੇ ਉਰਮਿਲਾ ਮਾਤੋਂਡਕਰ ਨੇ ਕਦੇ ਵੀ ਆਪਣੇ ਅਫ਼ੇਅਰ ਨੂੰ ਸਵੀਕਾਰ ਨਹੀਂ ਕੀਤਾ ਪਰ ਰਾਮ ਗੋਪਾਲ ਦੀ ਬਦੌਲਤ ਹੀ ਉਰਮਿਲਾ ਆਪਣੇ ਕਰੀਅਰ ਦੇ ਸਿਖਰ 'ਤੇ ਪਹੁੰਚੀ ਸੀ, ਪਰ ਰਾਮ ਗੋਪਾਲ ਵਰਮਾ ਕਾਰਨ ਉਰਮਿਲਾ ਦਾ ਕਰੀਅਰ ਵੀ ਡੁੱਬ ਗਿਆ। ਇੱਕ ਸਮਾਂ ਸੀ ਜਦੋਂ ਰਾਮ ਗੋਪਾਲ ਵਰਮਾ ਆਪਣੀ ਹਰ ਫ਼ਿਲਮ 'ਚ ਉਰਮਿਲਾ ਨੂੰ ਕਾਸਟ ਕਰਦੇ ਸਨ। ਦੋਵਾਂ ਨੇ 13 ਫ਼ਿਲਮਾਂ 'ਚ ਇਕੱਠੇ ਕੰਮ ਕੀਤਾ ਹੈ। ਰਾਮ ਗੋਪਾਲ ਵਰਮਾ ਨਾਲ ਕੰਮ ਕਰਨ ਕਾਰਨ ਹੋਰ ਨਿਰਦੇਸ਼ਕਾਂ ਨੇ ਉਰਮਿਲਾ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ, ਕਿਉਂਕਿ ਇੰਡਸਟਰੀ ਦੇ ਬਹੁਤ ਸਾਰੇ ਲੋਕਾਂ ਦੀ ਰਾਮ ਗੋਪਾਲ ਵਰਮਾ ਨਾਲ ਨਹੀਂ ਬਣਦੀ ਸੀ।

View this post on Instagram
 
A post shared by Urmila Matondkar (@urmilamatondkarofficial)

ਹੌਲੀ-ਹੌਲੀ ਜਦੋਂ ਰਾਮ ਗੋਪਾਲ ਵਰਮਾ ਅਤੇ ਉਰਮਿਲਾ ਮਾਤੋਂਡਕਰ ਵਿਚਾਲੇ ਦੂਰੀ ਆਉਣ ਲੱਗੀ ਤਾਂ ਉਨ੍ਹਾਂ ਨੇ ਰੰਗੀਲਾ ਗਰਲ ਨੂੰ ਆਪਣੀ ਫ਼ਿਲਮ 'ਚ ਲੈਣਾ ਵੀ ਬੰਦ ਕਰ ਦਿੱਤਾ। ਇਸ ਦੇ ਨਾਲ ਹੀ ਕੋਈ ਹੋਰ ਨਿਰਦੇਸ਼ਕ ਉਰਮਿਲਾ ਨੂੰ ਆਪਣੀ ਫ਼ਿਲਮ ਲਈ ਅਪ੍ਰੋਚ ਨਹੀਂ ਕਰ ਰਹੇ ਸਨ, ਜਿਸ ਕਾਰਨ ਉਰਮਿਲਾ ਦਾ ਕਰੀਅਰ ਡੁੱਬ ਗਿਆ। ਇਸ ਤੋਂ ਬਾਅਦ ਉਹ ਇੰਡਸਟਰੀ ਤੋਂ ਗਾਇਬ ਹੋ ਗਏ। ਫ਼ਿਲਮਾਂ ਤੋਂ ਦੂਰੀ ਬਣਾਉਣ ਤੋਂ ਬਾਅਦ ਉਰਮਿਲਾ ਨੇ ਕਸ਼ਮੀਰ ਦੇ ਇੱਕ ਮਾਡਲ ਅਤੇ ਕਾਰੋਬਾਰੀ ਮੋਹਸਿਨ ਅਖ਼ਤਰ ਮੀਰ ਨਾਲ ਵਿਆਹ ਕਰਵਾ ਲਿਆ। ਮੋਹਸਿਨ ਉਰਮਿਲਾ ਤੋਂ 10 ਸਾਲ ਛੋਟੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget