ਪੜਚੋਲ ਕਰੋ

Rishabh Pant ਅਤੇ Urvashi Rautela ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਜੰਗ, ਅਦਾਕਾਰਾ ਬੋਲੀ- chotu bhaiya ਨੂੰ ਸਿਰਫ ਬੈਟ-ਬਾਲ...

Urvashi Rautela Rishabh Pant Controversy:  ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ (Urvashi Rautela) ਅਤੇ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਵਿਚਾਲੇ ਸੋਸ਼ਲ ਮੀਡੀਆ 'ਤੇ ਜੰਗ ਲਗਾਤਾਰ ਵਧਦੀ ਜਾ ਰਹੀ ਹੈ।

Urvashi Rautela Rishabh Pant Controversy:  ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ (Urvashi Rautela) ਅਤੇ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਵਿਚਾਲੇ ਸੋਸ਼ਲ ਮੀਡੀਆ 'ਤੇ ਜੰਗ ਲਗਾਤਾਰ ਵਧਦੀ ਜਾ ਰਹੀ ਹੈ। ਇਹ ਮਾਮਲਾ ਉਦੋਂ ਭਖ ਗਿਆ ਜਦੋਂ ਪੰਤ ਨੇ ਬਿਨਾਂ ਕਿਸੇ ਦਾ  ਨਾਮ ਲਏ ਊਰਵਸ਼ੀ  'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਮੇਰਾ ਪਿੱਛਾ ਛੱਡੋ ਭੈਣ ਕਰ ਕੇ ਇਕ ਇੰਸਟਾ ਸਟੋਰੀ ਪੋਸਟ ਕੀਤੀ। ਪੰਤ ਦੀ ਇਸ ਸਚੋਰੀ 'ਤੇ ਹੁਣ ਉਰਵਸ਼ੀ ਰੌਤੇਲਾ ਨੇ ਵੀ ਬਿਨਾਂ ਨਾਂ ਲਏ ਕਰਾਰਾ ਜਵਾਬ ਦਿੱਤਾ ਹੈ।

Rishabh Pant ਅਤੇ Urvashi Rautela ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਜੰਗ, ਅਦਾਕਾਰਾ ਬੋਲੀ- chotu bhaiya ਨੂੰ ਸਿਰਫ ਬੈਟ-ਬਾਲ...
ਉਰਵਸ਼ੀ ਰੌਤੇਲਾ ਨੇ ਇੰਸਟਾਗ੍ਰਾਮ ਸਟੋਰੀ 'ਚ ਪੋਸਟ ਕਰਕੇ ਕੁਝ ਲਾਈਨਾਂ ਲਿਖੀਆਂ ਹਨ। ਉਹਨਾਂ ਆਪਣੀ ਸਟੋਰੀ ਵਿੱਚ ਲਿਖਿਆ ਹੈ- ਛੋਟੂ ਭਈਆ ਨੂੰ ਸਿਰਫ ਬੈਟ-ਬਾਲ ਖੇਡਣਾ ਚਾਹੀਦਾ ਹੈ। ਮੈਂ ਕੋਈ ਮੁੰਨੀ ਨਹੀਂ ਜੋ ਬਦਨਾਮ ਹੋ ਜਾਵਾਂਗੀ, ਉਹ ਵੀ ਕਿੱਡੋ ਡਾਰਲਿੰਗ (ਛੋਟਾ ਬੱਚਾ) ਤੇਰੇ ਲਈ। ਅਦਾਕਾਰਾ ਨੇ ਅੱਗੇ ਲਿਖਿਆ ਹੈ ਕਿ ਹੈਪੀ ਰਕਸ਼ਾਬੰਧਨ। ਆਰਪੀ ਛੋਟੂ ਭਈਆ। ਅਦਾਕਾਰਾ ਨੇ ਅੱਗੇ ਲਿਖਿਆ ਹੈ ਕਿ ਕਿਸੇ ਵੀ ਸ਼ਾਂਤ ਲੜਕੀ ਦਾ ਫਾਇਦਾ ਨਹੀਂ ਚੁੱਕਣਾ ਚਾਹੀਦਾ।

ਉਰਵਸ਼ੀ ਰੌਤੇਲਾ ਨੇ ਇੰਟਰਵਿਊ 'ਚ ਕਹੀ ਇਹ ਗੱਲ 
ਦਰਅਸਲ, ਉਰਵਸ਼ੀ ਰੌਤੇਲਾ ਨੇ ਹਾਲ ਹੀ 'ਚ ਇਕ ਇੰਟਰਵਿਊ 'ਚ ਕਿਹਾ ਸੀ ਕਿ ਮੈਂ ਵਾਰਾਣਸੀ 'ਚ ਸ਼ੂਟਿੰਗ ਕਰਨ ਤੋਂ ਬਾਅਦ ਦਿੱਲੀ ਆਈ ਸੀ, ਜਿੱਥੇ ਮੇਰਾ ਸ਼ੋਅ ਹੋਣਾ ਸੀ। ਮੈਂ ਸਾਰਾ ਦਿਨ ਸ਼ੂਟਿੰਗ ਕੀਤੀ ਅਤੇ 10 ਘੰਟੇ ਦੀ ਸ਼ੂਟਿੰਗ ਤੋਂ ਬਾਅਦ ਜਦੋਂ ਮੈਂ ਹੋਟਲ ਪਹੁੰਚੀ ਤਾਂ ਮੈਂ ਥੱਕ ਗਈ ਸੀ ਅਤੇ ਸੌਂ ਗਈ ਸੀ। ਅਦਾਕਾਰਾ ਨੇ ਅੱਗੇ ਕਿਹਾ ਸੀ ਕਿ ਉਸ ਸਮੇਂ ਮਿਸਟਰ ਆਰਪੀ ਆਏ ਅਤੇ ਉਹ ਲਾਬੀ ਵਿੱਚ ਮੇਰਾ ਇੰਤਜ਼ਾਰ ਕਰ ਰਹੇ ਸਨ। ਉਹਨਾਂ  ਨੇ ਮੈਨੂੰ 17 ਵਾਰ ਫੋਨ ਕੀਤੇ ਪਰ ਮੈਨੂੰ ਪਤਾ ਨਹੀਂ ਲੱਗਾ। ਅਦਾਕਾਰਾ ਨੇ ਅੱਗੇ ਕਿਹਾ ਕਿ ਮੈਨੂੰ ਇਹ ਪਸੰਦ ਨਹੀਂ ਆਇਆ, ਫਿਰ ਮੈਂ ਉਹਨਾਂ ਨਾਲ ਗੱਲ ਕੀਤੀ ਅਤੇ ਕਿਹਾ ਕਿ ਜਦੋਂ ਤੁਸੀਂ ਮੁੰਬਈ ਆਓਗੇ ਤਾਂ ਮਿਲਾਂਗੇ। ਫਿਰ ਅਸੀਂ ਉੱਥੇ ਵੀ ਮਿਲੇ। ਪਰ ਉਦੋਂ ਤੱਕ ਇਹ ਗੱਲਾਂ ਮੀਡੀਆ ਵਿੱਚ ਵੀ ਸਾਹਮਣੇ ਆ ਚੁੱਕੀਆਂ ਸਨ।

ਇਸ ਤੋਂ ਬਾਅਦ ਰਿਸ਼ਭ ਪੰਤ (Rishabh Pant) ਨੇ ਇੱਕ ਇੰਸਟਾ ਸਟੋਰੀ ਸ਼ੇਅਰ ਕੀਤੀ ਜਿਸ ਵਿੱਚ ਉਨ੍ਹਾਂ ਨੇ ਬਿਨਾਂ ਨਾਮ ਲਏ ਲਿਖਿਆ ਕਿ ਇਹ ਕਿੰਨਾ ਫਨੀ ਹੈ ਕਿ ਲੋਕ ਮਸ਼ਹੂਰ ਹੋਣ ਅਤੇ ਸੁਰਖੀਆਂ ਵਿੱਚ ਰਹਿਣ ਲਈ ਇੰਟਰਵਿਊ ਵਿੱਚ ਝੂਠ ਬੋਲਦੇ ਹਨ। ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਲੋਕ ਨਾਮ ਅਤੇ ਪ੍ਰਸਿੱਧੀ ਲਈ ਝੂਠ ਬੋਲਦੇ ਹਨ। ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਹੈਸ਼ਟੈਗ ਮੇਰਾ ਪਿੱਛਾ ਛੱਡੋ ਭੈਣ। ਹੈਸ਼ਟੈਗ ਝੂਠ ਦੀ ਵੀ ਇੱਕ ਸੀਮਾ ਹੁੰਦੀ ਹੈ। ਦੱਸ ਦੇਈਏ ਕਿ ਖਬਰਾਂ ਮੁਤਾਬਕ ਪੰਤ ਅਤੇ ਉਰਵਸ਼ੀ ਰੌਤੇਲਾ ਸਾਲ 2018 ਵਿੱਚ ਰਿਲੇਸ਼ਨਸ਼ਿਪ ਵਿੱਚ ਰਹੇ ਸਨ। ਹਾਲਾਂਕਿ ਬਾਅਦ 'ਚ ਇਹ ਵੀ ਖਬਰ ਆਈ ਕਿ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਨੂੰ ਬਲਾਕ ਕਰ ਦਿੱਤਾ ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget