ਪੜਚੋਲ ਕਰੋ

15 ਮਿੰਟ ਦੀ ਪਰਫੌਰਮੈਂਸ ਲਈ ਇਸ ਅਦਾਕਾਰਾ ਨੂੰ ਮਿਲੇ ਚਾਰ ਕਰੋੜ ਰੁਪਏ

ਰਿਪੋਰਟਸ ਦੇ ਅਨੁਸਾਰ, 2021 ਦੇ ਵੈਲਕਮ ਲਈ ਉਰਵਸ਼ੀ ਨੇ ਦੁਬਈ ਦੇ ਪਲਾਜ਼ੋ ਵਰਸਾਚੇ ਹੋਟਲ ਵਿੱਚ ਇੱਕ 15 ਮਿੰਟ ਦੀ ਪਰਫਾਰਮੈਂਸ ਦਿਤੀ।

ਮੁੰਬਈ: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਅਕਸਰ ਹੀ ਚਰਚਾ 'ਚ ਬਣੀ ਰਹਿੰਦੀ ਹੈ। ਆਪਣੇ ਕੰਮ ਦੇ ਨਾਲ ਆਪਣੇ ਕੈਰੀਅਰ ਦੇ ਗ੍ਰਾਫ ਨੂੰ ਕਾਫੀ ਅੱਗੇ ਵਧਾਇਆ ਹੈ। ਉਰਵਸ਼ੀ ਰੌਤੇਲਾ ਬਾਰੇ ਇਕ ਖ਼ਬਰ ਆ ਰਹੀ ਹੈ ਜਿਸ ਨੂੰ ਸੁਣ ਕੇ ਹੈਰਾਨ ਰਹਿ ਜਾਓਗੇ। ਨਵੇਂ ਸਾਲ ਦੇ ਮੌਕੇ ਬਹੁਤ ਸਾਰੇ ਸੈਲੇਬਸ ਵੱਡੇ ਵੱਡੇ ਫ਼ੰਕਸ਼ਨਸ 'ਤੇ ਪ੍ਰਫਾਰਮ ਕਰਦੇ ਹਨ। ਜਿਸ ਲਈ ਉਨ੍ਹਾਂ ਨੂੰ ਵੱਡੀ ਰਕਮ ਵੀ ਦਿੱਤੀ ਕੀਤੀ ਜਾਂਦੀ ਹੈ। ਰਿਪੋਰਟਸ ਦੇ ਅਨੁਸਾਰ, 2021 ਦੇ ਵੈਲਕਮ ਲਈ ਉਰਵਸ਼ੀ ਨੇ ਦੁਬਈ ਦੇ ਪਲਾਜ਼ੋ ਵਰਸਾਚੇ ਹੋਟਲ ਵਿੱਚ ਇੱਕ 15 ਮਿੰਟ ਦੀ ਪਰਫਾਰਮੈਂਸ ਦਿਤੀ।
ਸਿਰਫ 15 ਮਿੰਟ ਦੀ ਪਰਫਾਰਮੈਂਸ ਲਈ ਉਰਵਸ਼ੀ ਨੇ 4 ਕਰੋੜ ਰੁਪਏ ਚਾਰਜ਼ ਕੀਤੇ। ਅਕਸਰ ਬਾਲੀਵੁੱਡ ਅਭਿਨੇਤਰੀਆਂ ਇਸ ਤਰ੍ਹਾਂ ਦੇ ਪ੍ਰੋਗਰਾਮ ਲਈ ਸਿਰਫ 25 ਤੋਂ 50 ਲੱਖ ਰੁਪਏ ਲੈਂਦੀਆਂ ਹਨ ਤੇ ਉਰਵਸ਼ੀ ਨੇ ਇਕ ਈਵੈਂਟ ਲਈ ਕਈ ਗੁਣਾ ਜ਼ਿਆਦਾ ਚਾਰਜ ਕੀਤਾ ਹੈ। ਸਾਲ 2013 ਵਿੱਚ ਉਰਵਸ਼ੀ ਰੌਤੇਲਾ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਰਵਸ਼ੀ ਫਿਲਮ 'ਸਿੰਘ ਸਾਬ ਦਿ ਗ੍ਰੇਟ' ਵਿੱਚ ਸੰਨੀ ਦਿਓਲ ਦੇ ਆਪੋਜ਼ਿਟ ਨਜ਼ਰ ਆਈ ਸੀ।
View this post on Instagram
 
A post shared by URVASHI RAUTELA 🇮🇳Actor🇮🇳 (@urvashirautela)

ਜੇਕਰ ਲੇਟੈਸਟ ਵਰਕ ਦੀ ਗੱਲ ਕਰੀਏ ਤਾਂ ਸਾਲ 2020 ਵਿਚ, ਉਰਵਸ਼ੀ ਦੀ ਫਿਲਮ 'ਵਰਜ਼ਨ ਭਾਨੂਪ੍ਰਿਆ' ਜ਼ੀ 5 'ਤੇ ਰਿਲੀਜ਼ ਹੋਈ ਸੀ। ਹਿੰਦੀ ਤੋਂ ਇਲਾਵਾ ਉਹ ਬੰਗਾਲੀ ਅਤੇ ਕੰਨੜ ਫਿਲਮਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ। ਦੋ ਵੈੱਬ ਸੀਰੀਜ਼ ਤੋਂ ਇਲਾਵਾ ਉਰਵਸ਼ੀ ਕਈ ਮਿਊਜ਼ਿਕ ਵੀਡੀਓ ਵਿਚ ਵੀ ਨਜ਼ਰ ਆ ਚੁਕੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget