ਪੜਚੋਲ ਕਰੋ

ਉਰਵਸ਼ੀ ਰੌਤੇਲਾ ਦੀ ਵਿਅਕਤੀ ਨਾਲ ਹੋਈ ਜ਼ੋਰਦਾਰ ਹੱਥਾਪਾਈ, ਮੁੱਕਿਆਂ ਤੇ ਲੱਤਾਂ ਨਾਲ ਕੀਤਾ ਚਿਤ, ਦੇਖੋ ਵੀਡੀਓ 

ਬਾਲੀਵੁੱਡ ਦੀ ਖੂਬਸੂਰਤ ਅਭਿਨੇਤਰੀ ਉਰਵਸ਼ੀ ਰੌਤੇਲਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਚਰਚਾ 'ਚ ਬਣੀ ਹੋਈ ਹੈ। ਉਰਵਸ਼ੀ ਆਪਣੀ ਹੌਟ ਅਤੇ ਖੂਬਸੂਰਤ ਲੁੱਕ ਦੇ ਨਾਲ ਪ੍ਰਸ਼ੰਸਕਾਂ ਵਿੱਚ ਕਾਫੀ ਮਸ਼ਹੂਰ ਹੈ।

ਨਵੀਂ ਦਿੱਲੀ: ਬਾਲੀਵੁੱਡ ਦੀ ਖੂਬਸੂਰਤ ਅਭਿਨੇਤਰੀ ਉਰਵਸ਼ੀ ਰੌਤੇਲਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਚਰਚਾ 'ਚ ਬਣੀ ਹੋਈ ਹੈ। ਉਰਵਸ਼ੀ ਆਪਣੀ ਹੌਟ ਅਤੇ ਖੂਬਸੂਰਤ ਲੁੱਕ ਦੇ ਨਾਲ ਪ੍ਰਸ਼ੰਸਕਾਂ ਵਿੱਚ ਕਾਫੀ ਮਸ਼ਹੂਰ ਹੈ। ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ 'ਤੇ ਆਪਣੀ ਖੂਬਸੂਰਤੀ ਤੋਂ ਜ਼ਿਆਦਾ ਆਪਣੀ ਬੋਲਡਨੈੱਸ, ਐਕਸ਼ਨ ਅਤੇ ਫਿਟਨੈਸ ਲਈ ਜਾਣੀ ਜਾਂਦੀ ਹੈ। ਅਕਸਰ ਉਸ ਦੀ ਵਰਕਆਊਟ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਦੇਖੇ ਜਾਂਦੇ ਹਨ। ਹੁਣ ਉਸ ਦਾ ਇੱਕ ਹੋਰ ਸ਼ਾਨਦਾਰ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਇੱਕ ਵਿਅਕਤੀ ਨਾਲ ਜ਼ਬਰਦਸਤ ਲੜਾਈ ਕਰਦੀ ਦਿਖਾਈ ਦੇ ਰਹੀ ਹੈ। 

ਉਰਵਸ਼ੀ ਰੌਤੇਲਾ ਦਾ ਇਹ ਵੀਡੀਓ ਉਸਦੇ ਇੱਕ ਫੈਨ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਉਰਵਸ਼ੀ ਰੌਤੇਲਾ ਇੱਕ ਆਦਮੀ ਨਾਲ ਲੜ ਰਹੀ ਹੈ ਅਤੇ ਉਸ ਨੂੰ ਸਿਰਫ 2 ਮੁੱਕਆਂ ਅਤੇ ਕਿੱਕਾਂ ਨਾਲ ਚਿਤ ਕਰ ਦਿੰਦੀ ਹੈ। ਦਰਅਸਲ ਇਹ ਵੀਡੀਓ ਉਸਦੀ ਇੱਕ ਫਿਲਮ ਦਾ ਐਕਸ਼ਨ ਸੀਨ ਹੈ। ਉਰਵਸ਼ੀ ਰੌਤੇਲਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ। ਉਨ੍ਹਾਂ ਦੇ ਇਸ ਲੁੱਕ ਨੂੰ ਫੈਨਸ ਕਾਫੀ ਪਸੰਦ ਕਰ ਰਹੇ ਹਨ।

ਉਰਵਸ਼ੀ ਰੌਤੇਲਾ ਜਲਦ ਹੀ ਤਾਮਿਲ ਡੈਬਿਊ ਕਰਨ ਜਾ ਰਹੀ ਹੈ। ਉਹ ਫਿਲਮ ਵਿੱਚ ਇੱਕ ਮਾਈਕਰੋਬਾਇਓਲੋਜਿਸਟ ਅਤੇ ਇੱਕ ਆਈਆਈਟੀਅਨ ਦੀ ਭੂਮਿਕਾ ਨਿਭਾਏਗੀ। ਜਿਸ ਤੋਂ ਬਾਅਦ ਉਹ ਇੱਕ ਦੋਭਾਸ਼ੀ ਥ੍ਰਿਲਰ ਵਿੱਚ ਨਜ਼ਰ ਆਉਣ ਵਾਲੀ ਹੈ। ਅਭਿਨੇਤਰੀ ਨੂੰ ਹਾਲ ਹੀ ਵਿੱਚ ਗੁਰੂ ਰੰਧਾਵਾ ਦੇ ਨਾਲ ਉਸਦੇ ਗਾਣਿਆਂ 'ਡੁੱਬ ਗਏ' ਅਤੇ ਮੁਹੰਮਦ ਰਮਜ਼ਾਨ ਦੇ ਨਾਲ 'ਵਰਸਾਚੇ ਬੇਬੀ' ਲਈ ਇੱਕ ਬਲਾਕਬਸਟਰ ਹੁੰਗਾਰਾ ਮਿਲਿਆ ਹੈ। 

ਉਰਵਸ਼ੀ ਜੀਓ ਸਟੂਡੀਓ ਦੀ ਵੈਬ ਸੀਰੀਜ਼ 'ਇੰਸਪੈਕਟਰ ਅਵਿਨਾਸ਼' ਵਿੱਚ ਵੀ ਨਜ਼ਰ ਆਉਣ ਵਾਲੀ ਹੈ, ਜਿਸ ਵਿੱਚ ਉਹ ਰਣਦੀਪ ਹੁੱਡਾ ਦੇ ਨਾਲ ਮੁੱਖ ਭੂਮਿਕਾ ਵਿੱਚ ਹੈ। ਇਹ ਸੀਰੀਜ਼ ਸੁਪਰ ਕੋਪ ਅਵਿਨਾਸ਼ ਮਿਸ਼ਰਾ ਅਤੇ ਪੂਨਮ ਮਿਸ਼ਰਾ ਦੀ ਸੱਚੀ ਕਹਾਣੀ 'ਤੇ ਅਧਾਰਤ ਇੱਕ ਬਾਇਓਪਿਕ ਹੈ। 

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget