ਪੜਚੋਲ ਕਰੋ

ਉਰਵਸ਼ੀ ਰੌਤੇਲਾ ਭਾਰਤ ਦੀ ਸਭ ਤੋਂ ਮਹਿੰਗੀ ਇੰਸਟਾਗ੍ਰਾਮ ਯੂਜ਼ਰ, ਇੱਕ ਸੋਸ਼ਲ ਮੀਡੀਆ ਪੋਸਟ ਲਈ ਲੈਂਦੀ ਹੈ ਸਾਢੇ 3 ਕਰੋੜ

Urvashi Rautela: ਉਰਵਸ਼ੀ ਰੌਤੇਲਾ ਬਾਲੀਵੁੱਡ ਦੀ ਸਭ ਤੋਂ ਛੋਟੀ ਉਮਰ ਦੀ ਸੁਪਰਸਟਾਰ ਹੈ। ਉਸ ਨੇ ਬਹੁਤ ਛੋਟੀ ਉਮਰ ਵਿੱਚ ਦੁਨੀਆ ਭਰ `ਚ ਨਾਂ ਕਮਾਇਆ ਹੈ। ਇਹੀ ਨਹੀਂ ਉਹ ਦਿੱਗਜ ਵਿਦੇਸ਼ੀ ਕੰਪਨੀਆਂ ਦੀ ਬਰਾਂਡ ਅੰਬੈਸਡਰ ਹੈ। 

Urvashi Rautela Most Expensive Instagrammer: ਉਰਵਸ਼ੀ ਰੌਤੇਲਾ ਬਾਲੀਵੁੱਡ ਦੀ ਸਭ ਤੋਂ ਛੋਟੀ ਉਮਰ ਦੀ ਸੁਪਰਸਟਾਰ ਹੈ। ਉਸ ਨੇ ਬਹੁਤ ਛੋਟੀ ਉਮਰ ਵਿੱਚ ਦੁਨੀਆ ਭਰ `ਚ ਨਾਂ ਕਮਾਇਆ ਹੈ। ਇਹੀ ਨਹੀਂ ਉਹ ਦਿੱਗਜ ਵਿਦੇਸ਼ੀ ਕੰਪਨੀਆਂ ਦੀ ਬਰਾਂਡ ਅੰਬੈਸਡਰ ਹੈ। 

ਉਰਵਸ਼ੀ ਭਾਵੇਂ ਫ਼ਿਲਮ ਇੰਡਸਟਰੀ ;ਚ ਐਕਟਿਵ ਨਹੀਂ ਹੈ, ਪਰ ਉੁਹ ਇੱਕ ਸੁਪਰ ਮਾਡਲ ਹੈ। ਉਹ ਆਪਣੇ ਮਾਡਲਿੰਗ ਦੇ ਕੰਮ ਤੋਂ ਕਰੋੜਾਂ ਦੀ ਕਮਾਈ ਕਰਦੀ ਹੈ। ਇਸ ਦੇ ਨਾਲ ਨਾਲ ਉਹ ਇਸ਼ਤਿਹਾਰਾਂ ਦੇ ਜ਼ਰੀਏ ਵੀ ਮੋਟੀ ਕਮਾਈ ਕਰਦੀ ਹੈ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ ਤੋਂ ਵੀ ਕਰੋੜਾਂ ਕਮਾਉਂਦੀ ਹੈ। ਜੀ ਹਾਂ, ਇੰਸਟਾਗ੍ਰਾਮ ਤੇ ਉਰਵਸ਼ੀ ਦੇ 60 ਮਿਲੀਆਨ ਯਾਨਿ 6 ਕਰੋੜ ਫ਼ਾਲੋਅਰਜ਼ ਹਨ। ਇੱਕ ਰਿਪੋਰਟ ਮੁਤਾਬਕ ਇੰਸਟਾਗ੍ਰਾਮ ਤੇ ਇੱਕ ਪੋਸਟ ਲਈ ਉਰਵਸ਼ੀ ਸਾਢੇ 3 ਕਰੋੜ ਰੁਪਏ ਲੈਂਦੀ ਹੈ। ਦਸ ਦਈਏ ਕਿ ਉਹ ਸਭ ਤੋਂ ਵੱਧ ਫ਼ਾਲੋਅਰਜ਼ ਵਾਲੀ ਏਸ਼ੀਅਨ ਅਭਿਨੇਤਰੀ ਹੈ। 

View this post on Instagram
 
A post shared by Urvashi Rautela (@urvashirautela)

ਖੈਰ ਇਹ ਤਾਂ ਨਹੀਂ ਕਹਿ ਸਕਦੇ ਕਿ ਉਰਵਸ਼ੀ ਭਾਰਤ `ਚ ਸੋਸ਼ਲ ਮੀਡੀਆ ਤੋਂ ਸਭ ਤੋਂ ਵੱਧ ਪੈਸਾ ਕਮਾਉਣ ਵਾਲੀ ਸ਼ਖਸੀਅਤ ਹੈ। ਕਿਉਂਕਿ ਇਸ ਸੂਚੀ ਵਿੱਚ ਸਭ ਤੋਂ ਉੱਪਰ ਕ੍ਰਿਕੇਟ ਦੇ ਬਾਦਸ਼ਾਹ ਵਿਰਾਟ ਕੋਹਲੀ ਦਾ ਨਾਂ ਹੈ। ਵਿਰਾਟ ਕੋਹਲੀ ਇੱਕ ਸੋਸ਼ਲ ਮੀਡੀਆ ਪੋਸਟ ਲਈ 8 ਕਰੋੜ ਚਾਰਜ ਕਰਦੇ ਹਨ। ਇਸ ਤਰ੍ਹਾਂ ਉਹ ਇੰਡੀਆ ਦੀ ਸਭ ਤੋਂ ਮਹਿੰਗੀ ਸੋਸ਼ਲ ਮੀਡੀਆ ਹਸਤੀ ਹਨ। 

ਕਈ ਹੋਰ ਬਾਲੀਵੁੱਡ ਕਲਾਕਾਰਾਂ ਦੇ ਨਾਂ ਵੀ ਇਸ ਲਿਸਟ `ਚ ਸ਼ਾਮਲ ਹਨ, ਜੋ ਸੋਸ਼ਲ ਮੀਡੀਆ ਤੋਂ ਕਰੋੜਾਂ ਦੀ ਕਮਾਈ ਕਰਦੇ ਹਨ। ਸ਼ਾਹਰੁਖ ਖਾਨ ਇੱਕ ਪੋਸਟ ਲਈ 1 ਕਰੋੜ ਲੈਂਦੇ ਹਨ। ਪ੍ਰਿਯੰਕਾ ਚੋਪੜਾ 1 ਕਰੋੜ, ਸਾਊਥ ਸੁਪਰਸਟਾਰ ਸਾਮੰਥਾ ਰੂਥ ਪ੍ਰਭੂ ਇੱਕ ਪੋਸਟ ਲਈ 3 ਕਰੋੜ ਲੈਂਦੀ ਹੈ। ਦੀਪਿਕਾ ਪਾਦੂਕੋਣ 1.5 ਕਰੋੜ ਤੇ ਹੋਰ ਕਈ ਬਾਲੀਵੁੱਡ ਹਸਤੀਆਂ ਦੇ ਨਾਂ ਵੀ ਇਸ ਲਿਸਟ `ਚ ਸ਼ੁਮਾਰ ਹਨ।   

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget