ਪੜਚੋਲ ਕਰੋ

Urvashi Rautela: 'ਕੰਤਾਰਾ 2' 'ਚ ਊਰਵਸ਼ੀ ਰੌਤੇਲਾ ਰਿਸ਼ਭ ਸ਼ੈੱਟੀ ਨਾਲ ਰੋਮਾਂਸ ਕਰਦੀ ਆਵੇਗੀ ਨਜ਼ਰ, ਅਦਾਕਾਰਾ ਨੇ ਪੋਸਟ ਕੀਤੀ ਸ਼ੇਅਰ

Urvashi Rautela In Kantara 2: ਬੀ ਟਾਊਨ ਦੀ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਵੱਡਾ ਬ੍ਰੇਕ ਮਿਲ ਗਿਆ ਹੈ। ਉਰਵਸ਼ੀ ਰੌਤੇਲਾ ਅਗਲੀ ਵਾਰ ਸਾਊਥ ਸੁਪਰਸਟਾਰ ਰਿਸ਼ਬ ਸ਼ੈੱਟੀ ਸਟਾਰਰ 'ਕਾਂਤਾਰਾ 2' 'ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

Urvashi Rautela Rishab Shetty Kantara 2: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਅਭਿਨੇਤਰੀਆਂ ਦੀ ਗੱਲ ਕਰੀਏ ਤਾਂ ਉਰਵਸ਼ੀ ਰੌਤੇਲਾ ਦਾ ਨਾਂ ਜ਼ਰੂਰ ਇਸ 'ਚ ਸ਼ਾਮਲ ਹੋਵੇਗਾ। ਉਰਵਸ਼ੀ ਰੌਤੇਲਾ ਆਪਣੀ ਅਦਾਕਾਰੀ ਅਤੇ ਸ਼ਾਨਦਾਰ ਸੁੰਦਰਤਾ ਲਈ ਜਾਣੀ ਜਾਂਦੀ ਹੈ। ਹਿੰਦੀ ਸਿਨੇਮਾ ਤੋਂ ਲੈ ਕੇ ਦੱਖਣ ਸਿਨੇਮਾ ਤੱਕ ਉਰਵਸ਼ੀ ਰੌਤੇਲਾ ਨੇ ਆਪਣੀ ਅਦਾਕਾਰੀ ਦੀ ਛਾਪ ਛੱਡੀ ਹੈ। ਇਸ ਦੌਰਾਨ ਹੁਣ ਉਰਵਸ਼ੀ ਰੌਤੇਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਰਵਸ਼ੀ ਰੌਤੇਲਾ ਦੱਖਣੀ ਸੁਪਰਸਟਾਰ ਰਿਸ਼ਬ ਸ਼ੈੱਟੀ ਦੀ ਬਲਾਕਬਸਟਰ ਫਿਲਮ 'ਕਾਂਤਾਰਾ' ਦੇ ਭਾਗ 2 'ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

'ਕਾਂਤਾਰਾ 2' ਦਾ ਹਿੱਸਾ ਬਣੀ ਉਰਵਸ਼ੀ ਰੌਤੇਲਾ
ਸ਼ਨੀਵਾਰ ਨੂੰ ਉਰਵਸ਼ੀ ਰੌਤੇਲਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਰਵਸ਼ੀ ਰੌਤੇਲਾ ਸਾਊਥ ਸੁਪਰਸਟਾਰ ਅਤੇ 'ਕਾਂਤਰਾ' ਦੇ ਐਕਟਰ ਰਿਸ਼ਬ ਸ਼ੈੱਟੀ ਨਾਲ ਨਜ਼ਰ ਆ ਰਹੀ ਹੈ। ਇਸ ਤਸਵੀਰ ਦੇ ਨਾਲ ਹੀ ਉਰਵਸ਼ੀ ਰੌਤੇਲਾ ਨੇ ਦੱਸਿਆ ਹੈ ਕਿ ਉਹ 'ਕਾਂਤਾਰਾ 2' ਦਾ ਹਿੱਸਾ ਬਣ ਚੁੱਕੀ ਹੈ। ਦਰਅਸਲ, ਰਿਸ਼ਭ ਸ਼ੈੱਟੀ ਦੇ ਨਾਲ ਫੋਟੋ ਦੇ ਕੈਪਸ਼ਨ 'ਤੇ ਉਰਵਸ਼ੀ ਰੌਤੇਲਾ ਨੇ ਲਿਖਿਆ ਹੈ ਕਿ- 'ਰਿਸ਼ਭ ਸ਼ੈੱਟੀ ਐਂਡ ਹੰਬਲ ਫਿਲਮਸ ਦੀ 'ਕਾਂਤਰਾ 2 ਲੋਡ ਹੋ ਰਹੀ ਹੈ।' ਉਰਵਸ਼ੀ ਰੌਤੇਲਾ ਦੀ ਇਸ ਪੋਸਟ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ 'ਕਾਂਤਾਰਾ 2' 'ਚ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆ ਸਕਦੀ ਹੈ।

View this post on Instagram
 
A post shared by Urvashi Rautela (@urvashirautela)

ਇਸ ਖਬਰ ਨਾਲ ਉਰਵਸ਼ੀ ਦੇ ਪ੍ਰਸ਼ੰਸਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਿਉਂਕਿ ਇੱਕ ਅਭਿਨੇਤਰੀ ਵਜੋਂ ਉਰਵਸ਼ੀ ਰੌਤੇਲਾ ਲਈ ਇਹ ਇੱਕ ਵੱਡਾ ਬ੍ਰੇਕ ਮੰਨਿਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਸਾਰੇ ਪ੍ਰਸ਼ੰਸਕ ਉਰਵਸ਼ੀ ਰੌਤੇਲਾ ਦੀ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ।

ਕੀ ਹੋਵੇਗੀ 'ਕਾਂਤਾਰਾ 2' ਦੀ ਕਹਾਣੀ
ਹਾਲ ਹੀ 'ਚ 'ਕਾਂਤਾਰਾ' ਦੀ ਸਫਲਤਾ ਦੇ 100 ਦਿਨ ਪੂਰੇ ਹੋਣ ਦੇ ਮੌਕੇ 'ਤੇ ਫਿਲਮ ਦੇ ਅਭਿਨੇਤਾ ਅਤੇ ਨਿਰਦੇਸ਼ਕ ਰਿਸ਼ਬ ਸ਼ੈੱਟੀ ਨੇ 'ਕਾਂਤਾਰਾ 2' ਦੀ ਸਕ੍ਰਿਪਟ ਨੂੰ ਲੈ ਕੇ ਕਾਫੀ ਕੁਝ ਬੋਲਿਆ ਹੈ। ਰਿਸ਼ਬ ਨੇ ਦੱਸਿਆ ਕਿ 'ਕਾਂਤਾਰਾ 2' ਪ੍ਰੀਕਵਲ ਹੋਵੇਗੀ ਨਾ ਕਿ ਸੀਕਵਲ। ਭਾਗ 2 ਵਿੱਚ 'ਕਾਂਤਾਰਾ' ਦੀ ਪਿਛਲੀ ਕਹਾਣੀ ਦਿਖਾਈ ਜਾਵੇਗੀ। ਅਜਿਹੇ 'ਚ ਉਰਵਸ਼ੀ ਰੌਤੇਲਾ ਦੀ ਐਂਟਰੀ ਤੋਂ ਸਾਫ ਹੈ ਕਿ ਅਭਿਨੇਤਰੀ 'ਕਾਂਤਾਰਾ 2' ਦੀ ਪ੍ਰੀਕਵਲ ਸਟੋਰੀ 'ਚ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆ ਸਕਦੀ ਹੈ।

ਇਹ ਵੀ ਪੜ੍ਹੋ: ਆਮਿਰ ਖਾਨ ਨੇ ਪੰਜਾਬੀ ਐਕਟਰ ਰਾਣਾ ਰਣਬੀਰ ਦੀ ਕੀਤੀ ਖੂਬ ਤਾਰੀਫ, ਦੇਖੋ ਕੀ ਕਿਹਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget