ਪੜਚੋਲ ਕਰੋ

Urvashi Rautela: ਕਾਨਸ 2023 'ਚ ਪੱਤਰਕਾਰ ਤੋਂ ਹੋਈ ਗਲਤੀ, ਉਰਵਸ਼ੀ ਰੌਤੇਲਾ ਨੂੰ ਸਮਝ ਲਿਆ ਐਸ਼ਵਰਿਆ ਰਾਏ, ਅਦਾਕਾਰਾ ਨੇ ਇੰਜ ਕੀਤਾ ਰਿਐਕਟ

Urvashi Rautela Aishwarya Rai: ਫਰਾਂਸ ਵਿੱਚ ਚੱਲ ਰਹੇ ਕਾਨਸ ਫਿਲਮ ਫੈਸਟੀਵਲ ਵਿੱਚ ਪਾਪਰਾਜ਼ੀ ਨੇ ਉਰਵਸ਼ੀ ਰੌਤੇਲਾ ਨੂੰ ਐਸ਼ਵਰਿਆ ਰਾਏ ਸਮਝ ਲਿਆ ਹੈ।

Urvashi Rautela Reaction: ਇਨ੍ਹੀਂ ਦਿਨੀਂ ਫਰਾਂਸ 'ਚ ਚੱਲ ਰਹੇ ਕਾਨਸ ਫੈਸਟੀਵਲ ਦੀ ਚਰਚਾ ਦੁਨੀਆ ਭਰ 'ਚ ਹੋ ਰਹੀ ਹੈ। ਇਸ ਫੈਸਟੀਵਲ 'ਚ ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰ ਵੀ ਸ਼ਾਮਲ ਹੋਏ ਹਨ। ਇਸ ਦੌਰਾਨ ਉੱਥੇ ਮੌਜੂਦ ਪਾਪਰਾਜ਼ੀ (ਪੱਤਰਕਾਰ) ਨੇ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਗਲਤੀ ਨਾਲ ਐਸ਼ਵਰਿਆ ਰਾਏ ਸਮਝ ਲਿਆ।

ਇਹ ਵੀ ਪੜ੍ਹੋ: ਪਰਿਣੀਤੀ ਚੋਪੜਾ-ਰਾਘਵ ਚੱਢਾ ਦਾ ਅਣਦੇਖਿਆ ਵੀਡੀਓ ਆਇਆ ਸਾਹਮਣੇ, ਮੰਗਣੀ 'ਚ ਇੱਕ ਦੂਜੇ ਨਾਲ ਰੱਜ ਕੇ ਕੀਤਾ ਸੀ ਡਾਂਸ

ਵੀਡੀਓ ਹੋਇਆ ਵਾਇਰਲ 
ਫ੍ਰੈਂਚ ਮੀਡੀਆ ਨੇ ਕਾਨਸ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰਤੌਲਾ ਨੂੰ ਗਲਤੀ ਨਾਲ ਐਸ਼ਵਰਿਆ ਰਾਏ ਸਮਝ ਲਿਆ। ਪਾਪਰਾਜ਼ੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਪਾਪਰਾਜ਼ੀ ਉਰਵਸ਼ੀ ਨੂੰ ਐਸ਼ਵਰਿਆ ਕਹਿ ਕੇ ਬੁਲਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਦੀ ਕਲਿੱਪ 'ਚ ਦਿਖਾਇਆ ਗਿਆ ਹੈ ਕਿ ਉਰਵਸ਼ੀ ਬੁੱਧਵਾਰ ਨੂੰ ਫਿਲਮ 'ਕਾਇਬਾਤਸੂ' ਦੀ ਸਕ੍ਰੀਨਿੰਗ ਲਈ ਪਹੁੰਚੀ ਸੀ। ਇਸ ਮੌਕੇ ਅਭਿਨੇਤਰੀ ਨੇ ਰੈੱਡ ਕਾਰਪੇਟ 'ਤੇ ਸੰਤਰੀ ਰੰਗ ਦਾ ਰਫਲ ਗਾਊਨ ਪਾਇਆ ਹੋਇਆ ਸੀ। ਭੀੜ 'ਚੋਂ ਕਿਸੇ ਨੇ 'ਐਸ਼ਵਰਿਆ' ਦਾ ਨਾਂ ਪੁਕਾਰਿਆ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ਦਾ ਸਵਾਗਤ ਕੀਤਾ। ਐਸ਼ਵਰਿਆ ਦਾ ਨਾਂ ਸੁਣ ਕੇ ਉਰਵਸ਼ੀ ਰਤੌਲਾ ਮੁੜੀ ਅਤੇ ਮੁਸਕਰਾਈ।

ਫੈਨ ਨੇ ਵੀਡੀਓ ਸਾਂਝਾ ਕੀਤਾ
ਤੁਹਾਨੂੰ ਦੱਸ ਦੇਈਏ ਕਿ ਟਵਿੱਟਰ 'ਤੇ ਉਰਵਸ਼ੀ ਦੀ ਵੀਡੀਓ ਸ਼ੇਅਰ ਕਰਦੇ ਹੋਏ ਐਸ਼ਵਰਿਆ ਰਾਏ ਦੇ ਇੱਕ ਪ੍ਰਸ਼ੰਸਕ ਨੇ ਕੈਪਸ਼ਨ 'ਚ ਲਿਖਿਆ ਕਿ ਐਸ਼ਵਰਿਆ ਦੀ ਲੋਕਪ੍ਰਿਅਤਾ ਹਮੇਸ਼ਾ ਬੇਮਿਸਾਲ ਰਹੇਗੀ। ਕਾਨਸ ਫਿਲਮ ਫੈਸਟੀਵਲ 16 ਮਈ ਤੋਂ ਸ਼ੁਰੂ ਹੋ ਗਿਆ ਹੈ, ਜੋ 27 ਮਈ ਤੱਕ ਚੱਲੇਗਾ। ਉਰਵਸ਼ੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਸ ਦੇ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।

Urvashi Rautela: ਕਾਨਸ 2023 'ਚ ਪੱਤਰਕਾਰ ਤੋਂ ਹੋਈ ਗਲਤੀ, ਉਰਵਸ਼ੀ ਰੌਤੇਲਾ ਨੂੰ ਸਮਝ ਲਿਆ ਐਸ਼ਵਰਿਆ ਰਾਏ, ਅਦਾਕਾਰਾ ਨੇ ਇੰਜ ਕੀਤਾ ਰਿਐਕਟ

ਇਨ੍ਹਾਂ ਸਿਤਾਰਿਆਂ ਨੇ ਵੀ ਦਿਖਾਇਆ ਆਪਣਾ ਜਲਵਾ
ਤੁਹਾਨੂੰ ਦੱਸ ਦੇਈਏ ਕਿ ਕਾਨਸ ਫਿਲਮ ਫੈਸਟੀਵਲ 2023 ਵਿੱਚ ਉਰਵਸ਼ੀ ਰੌਤੇਲਾ ਤੋਂ ਇਲਾਵਾ ਸਾਰਾ ਅਲੀ ਖਾਨ, ਤਮੰਨਾ ਭਾਟੀਆ, ਸਪਨਾ ਚੌਧਰੀ, ਅਦਿਤੀ ਰਾਓ ਹੈਦਰੀ ਅਤੇ ਵਿਜੇ ਵਰਮਾ ਦੇ ਨਾਲ ਕਈ ਸਿਤਾਰਿਆਂ ਨੇ ਆਪਣੇ ਜੌਹਰ ਦਿਖਾਏ ਹਨ।

ਇਹ ਵੀ ਪੜ੍ਹੋ: ਰਣਜੀਤ ਬਾਵਾ ਦੀ ਵੀਡੀਓ ਹੋ ਰਹੀ ਵਾਇਰਲ, ਚਮਕੀਲਾ ਬਾਰੇ ਬੋਲਿਆ- 'ਐਵੇਂ ਈ ਕਹਿੰਦੇ ਸੀ ਚਮਕੀਲੇ ਨੇ ਗੰਦ ਪਾਤਾ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget