ਪੜਚੋਲ ਕਰੋ

ਪਾਂਡਿਆ ਨਾਲ ਰਿਸ਼ਤੇ ਦੀਆਂ ਖ਼ਬਰਾਂ ‘ਤੇ ਭੜਕੀ ਉਰਵਸ਼ੀ ਰੌਤੇਲਾ, ਸੋਸ਼ਲ ਮੀਡੀਆ ‘ਤੇ ਕੱਢੀ ਭੜਾਸ

ਬਾਲੀਵੁੱਡ ਐਕਟਰਸ ਤੇ ਸਾਬਕਾ ਮਿਸ ਇੰਡੀਆ ਉਰਵਸ਼ੀ ਰੌਤੇਲਾ ਦਾ ਨਾਂ ਕ੍ਰਿਕੇਟਰ ਹਾਰਦਿਕ ਪਾਂਡਿਆ ਨਾਲ ਜੁੜਨ ਦੀਆਂ ਅਫ਼ਵਾਹਾਂ ਲਗਾਤਾਰ ਆਉਂਦੀਆਂ ਹੀ ਰਹਿੰਦੀਆਂ ਹਨ। ਹੁਣ ਪਹਿਲੀ ਵਾਰ ਉਰਵਸ਼ੀ ਨੇ ਇਨ੍ਹਾਂ ਖ਼ਬਰਾਂ ‘ਤੇ ਆਪਣੀ ਪ੍ਰਤੀਕ੍ਰਿਆ ਜ਼ਾਹਿਰ ਕੀਤੀ ਹੈ।

ਮੁੰਬਈ: ਬਾਲੀਵੁੱਡ ਐਕਟਰਸ ਤੇ ਸਾਬਕਾ ਮਿਸ ਇੰਡੀਆ ਉਰਵਸ਼ੀ ਰੌਤੇਲਾ ਦਾ ਨਾਂ ਕ੍ਰਿਕੇਟਰ ਹਾਰਦਿਕ ਪਾਂਡਿਆ ਨਾਲ ਜੁੜਨ ਦੀਆਂ ਅਫ਼ਵਾਹਾਂ ਲਗਾਤਾਰ ਆਉਂਦੀਆਂ ਹੀ ਰਹਿੰਦੀਆਂ ਹਨ। ਹੁਣ ਪਹਿਲੀ ਵਾਰ ਉਰਵਸ਼ੀ ਨੇ ਇਨ੍ਹਾਂ ਖ਼ਬਰਾਂ ‘ਤੇ ਆਪਣੀ ਪ੍ਰਤੀਕ੍ਰਿਆ ਜ਼ਾਹਿਰ ਕੀਤੀ ਹੈ। ਇਸ ਤੋਂ ਪਹਿਲਾਂ ਇੱਕ ਯੂ-ਟਿਊਬ ਚੈਨਲ ‘ਤੇ ਉਰਵਸ਼ੀ ਤੇ ਹਾਰਦਿਕ ਦੇ ਨਾਂ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਨੂੰ ਵੇਖ ਉਰਵਸ਼ੀ ਦਾ ਗੁੱਸਾ 7ਵੇਂ ਅਸਮਾਨ ‘ਤੇ ਹੈ। ਐਕਟਰਸ ਨੇ ਇਸ ਵਾਇਰਲ ਵੀਡੀਓ ਦੇ ਤਸਵੀਰ ਸ਼ੇਅਰ ਕਰਦੇ ਹੋਏ ਇਸ ਬਾਰੇ ਲਿਖਿਆ ਹੈ। ਉਰਵਸ਼ੀ ਨੇ ਲਿਖਿਆ, “ਇਸ ਵੀਡੀਓ ਲਈ ਜ਼ਿੰਮੇਵਾਰ ਜੋ ਵੀ ਯੂਟਿਊਬ ਮੀਡੀਆ ਚੈਨਲ ਹੈ, ਮੈਂ ਉਸ ਨੂੰ ਅਪੀਲ ਕਰਦੀ ਹਾਂ ਕਿ ਅਜਿਹੇ ਵੀਡੀਓ ਅਪਲੋਡ ਕਰਨਾ ਪਲੀਜ਼ ਬੰਦ ਕਰ ਦਿੱਤੇ ਜਾਣ। ਮੇਰੀ ਵੀ ਇੱਕ ਫੈਮਿਲੀ ਹੈ ਜਿਸ ਨੂੰ ਮੈਂ ਜਵਾਬ ਦੇਣਾ ਹੁੰਦਾ ਹੈ। ਅਜਿਹੇ ਵੀਡੀਓ ਨਾਲ ਮੈਨੂੰ ਪ੍ਰੇਸ਼ਾਨੀ ਹੁੰਦੀ ਹੈ।” ਪਾਂਡਿਆ ਨਾਲ ਰਿਸ਼ਤੇ ਦੀਆਂ ਖ਼ਬਰਾਂ ‘ਤੇ ਭੜਕੀ ਉਰਵਸ਼ੀ ਰੌਤੇਲਾ, ਸੋਸ਼ਲ ਮੀਡੀਆ ‘ਤੇ ਕੱਢੀ ਭੜਾਸ ਇਸ ਵਾਇਰਲ ਵੀਡੀਓ ‘ਤੇ ਲਿਖਿਆ ਹੈ, “ਉਰਵਸ਼ੀ ਨੇ ਐਕਸ ਬੁਆਏ-ਫ੍ਰੈਂਡ ਤੋਂ ਮੰਗੀ ਮਦਦ। ਇਸ ਵੀਡੀਓ ‘ਤੇ ਉਰਵਸ਼ੀ ਤੇ ਹਾਰਦਿਕ ਦੀ ਤਸਵੀਰ ਲੱਗੀ ਹੋਈ ਹੈ। ਇਸ ਤੋਂ ਪਹਿਲਾਂ ਵੀ ਦੋਵਾਂ ਦੇ ਲਿੰਕ ਅੱਪ ਦੀਆਂ ਖ਼ਬਰਾਂ ਆ ਚੁੱਕੀਆਂ ਹਨ। ਇਸ ‘ਤੇ ਉਰਵਸ਼ੀ ਨੇ ਹਮੇਸ਼ਾ ਸਾਫ਼ ਇਨਕਾਰ ਹੀ ਕੀਤਾ ਹੈ।
View this post on Instagram
 

There’s no other love like the love for the brother. Missing my @yashrajrautela 👶🏼 #pandyabros . Good luck for @iplt20 #2018 🏏 . . #cricket #sports #hardikpandya #krunalpandya #UrvashiRautela

A post shared by URVASHI RAUTELA 🇮🇳Actor (@urvashirautela) on

ਉੁਰਵਸ਼ੀ ਤੇ ਹਾਰਦਿਕ ਦੋਵੇਂ ਚੰਗੇ ਦੋਸਤ ਹਨ। ਉਰਵਸ਼ੀ ਨੇ ਇੱਕ ਵਾਰ ਹਾਰਦਿਕ ਤੇ ਉਸ ਦੇ ਭਰਾ ਨੂੰ ਲੈ ਕੇ ਇੱਕ ਪੋਸਟ ਸ਼ੇਅਰ ਕੀਤਾ ਸੀ। ਇਸ ਦੌਰਾਨ ਉਸ ਨੇ ਲਿਖਿਆ ਸੀ ਕਿ ਦੋਵਾਂ ਦਾ ਪਿਆਰ ਵੇਖ ਮੈਨੂੰ ਆਪਣੇ ਭਰਾ ਯਸਰਾਜ ਰੌਤੇਲਾ ਯਾਦ ਆ ਰਿਹਾ ਹੈ। ਉਧਰ, ਹਾਰਦਿਕ ਦਾ ਨਾਂ ਐਲੀ ਅਬ੍ਰਾਹਮ ਤੇ ਈਸ਼ਾ ਗੁਪਤਾ ਜਿਹੀਆਂ ਅਦਾਕਾਰਾਂ ਨਾਲ ਵੀ ਜੁੜ ਚੁੱਕਿਆ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget