ਪੜਚੋਲ ਕਰੋ

ਉਰਵਸ਼ੀ ਨੇ ਪਾਇਆ ਇੰਨਾ ਭਾਰੀ ਗਾਉਨ, 4 ਕੁਰਸੀਆਂ 'ਤੇ ਪਿਆ ਬੈਠਣਾ, ਵੀਡੀਓ ਦੇਖਦੇ ਲੋਕਾਂ ਨੇ ਕੀਤਾ ਟ੍ਰੋਲ

ਉਰਵਸ਼ੀ ਰਾਓਤੇਲਾ ਵੀ ਫ਼ਿਲਮਫੇਅਰ ਐਵਾਰਡ 2020 'ਚ ਪਹੁੰਚੀ ਸੀ। ਉਹ ਇੱਥੇ ਬਹੁਤ ਭਾਰੀ ਰੈੱਡ ਗਾਉਨ 'ਚ ਦਿਖਾਈ ਦਿੱਤੀ। ਇਸ 'ਚ ਬਹੁਤ ਖੂਬਸੂਰਤ ਲੱਗ ਰਹੀ ਸੀ ਪਰ ਉਸ ਦਾ ਗਾਉਨ ਇੰਨਾ ਭਾਰਾ ਸੀ ਕਿ ਉਸ ਨੂੰ ਸ਼ੋਅ 'ਚ 4 ਕੁਰਸੀਆਂ 'ਤੇ ਬੈਠਣਾ ਪਿਆ।

ਮੁੰਬਈ: ਬਾਲੀਵੁੱਡ ਐਕਟਰਸ ਤੇ ਮਾਡਲ ਉਰਵਸ਼ੀ ਰਾਓਤੇਲਾ ਇੱਕ ਵਾਰ ਸੁਰਖੀਆਂ ਬਣੀ ਸੀ। ਦਰਅਸਲ, ਇਸ ਵਾਰ ਉਹ ਆਪਣੇ ਗਾਉਨ ਕਾਰਨ ਚਰਚਾ 'ਚ ਹੈ। ਦੱਸ ਦਈਏ ਕਿ ਹਾਲ ਹੀ 'ਚ ਹੋਏ ਫ਼ਿਲਮਫੇਅਰ ਐਵਾਰਡਜ਼ 2020 'ਚ ਉਰਵਸ਼ੀ ਲਾਲ ਰੰਗ ਦੇ ਹੈਵੀ ਗਾਉਨ ਵਿੱਚ ਨਜ਼ਰ ਆਈ ਸੀ। ਉਹ ਇਸ ਵਿੱਚ ਬਹੁਤ ਖੂਬਸੂਰਤ ਲੱਗ ਰਹੀ ਸੀ ਪਰ ਉਸ ਦਾ ਗਾਉਨ ਇੰਨਾ ਭਾਰਾ ਸੀ ਕਿ ਉਸ ਨੂੰ ਸ਼ੋਅ '4 ਕੁਰਸੀਆਂ 'ਤੇ ਬੈਠਣਾ ਪਿਆ। ਉਰਵਸ਼ੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ। ਇਸ ਵੀਡੀਓ 'ਚ ਉਹ ਕੁਰਸੀ 'ਤੇ ਬੈਠੀ ਦਿਖਾਈ ਦੇ ਰਹੀ ਹੈ ਤੇ ਕੁਝ ਕਰੂ ਮੈਂਬਰਸ ਉਸ ਦਾ ਗਾਉਨ ਸੈੱਟ ਕਰਦੇ ਦਿਖਾਈ ਦੇ ਰਹੇ ਹਨ। ਵੀਡਿਓ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, "ਇਹ ਇੱਕ ਬਹੁਤ ਭਾਰੀ ਰੈੱਡ ਕਾਰਪੇਟ ਦਾ ਤਜਰਬਾ ਸੀ। ਮੈਨੂੰ ਸ਼ੋਅ '4 ਕੁਰਸੀਆਂ 'ਤੇ ਬੈਠਣਾ ਪਿਆ ਪਰ ਮੈਂ ਆਪਣੀ ਟੀਮ ਤੋਂ ਬਗੈਰ ਇਹ ਨਹੀਂ ਕਰ ਸਕਦੀ ਸੀ। ਇਸ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ।"
View this post on Instagram
 
Without my wonderful team this wouldn’t be possible ♥️🌹one of my heaviest red carpet experiences ☺️😢 sat on 4 seats 🙏🏻. . . . . . . . . . . . . . . . . . . . . . . . . #love #UrvashiRautela #Filmfare #FilmfareAwards #Amazon #2020

A post shared by URVASHI RAUTELA 🇮🇳Actor🇮🇳 (@urvashirautela) on

ਇਸ ਵੀਡੀਓ ਨੂੰ ਸਾਂਝਾ ਕਰਨ ਤੋਂ ਬਾਅਦ, ਹੁਣ ਲੋਕ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, "ਤੁਸੀਂ ਕਿੰਨੇ ਲੋਕਾਂ ਦੀ ਥਾਂ ਘੇਰ ਕੇ ਬੈਠੇ ਹੋ।" ਇੱਕ ਹੋਰ ਨੇ ਲਿਖਿਆ, "ਸਾਡੇ ਲੋਕਾਂ ਦਾ ਕੰਬਲ ਵੀ ਇਸ ਤੋਂ ਛੋਟਾ ਹੈ।"

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget