ਪੜਚੋਲ ਕਰੋ

ਮਿਲਖਾ ਸਿੰਘ ਨੂੰ ਦੇਖਦਿਆਂ ਹੀ ਅਦਾਕਾਰਾ ਨੇ ਕੀਤਾ ਕੁਝ ਅਜਿਹਾ ਕਿ ਵੀਡੀਓ ਹੋ ਗਈ ਵਾਇਰਲ

ਉਰਵਸ਼ੀ ਨੇ ਮਿਲਖਾ ਸਿੰਘ ਨਾਲ ਕਈ ਤਸਵੀਰਾਂ ਖਿਚਵਾਈਆਂ। ਇਸ ਦੌਰਾਨ ਉਰਵਸ਼ੀ ਇਕ ਐਨੀਮਲ ਪ੍ਰਿੰਟ ਜੰਪਸੂਟ ‘ਤੇ ਨੀਲੇ ਰੰਗ ਦੀ ਜੈਕੇਟ ਪਹਿਨੇ ਹੋਏ ਨਜ਼ਰ ਆਈ।

ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਉਰਵਸ਼ੀ ਮਿਲਖਾ ਸਿੰਘ ਦੇ ਪੈਰ ਛੂੰਹਦੀ ਨਜ਼ਰ ਆ ਰਹੀ ਹੈ। ਉਰਵਸ਼ੀ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ ਹੈ ਕਿ ਖੁਦ ਵੀ ਦੌੜਾਕ ਹੋਣ ਦੇ ਨਾਤੇ ਲੀਜੈਂਡ ਮਿਲਖਾ ਸਿੰਘ ਸਰ ਨਾਲ ਮਿਲਣ ਦਾ ਤਜ਼ਰਬਾ ਬਹੁਤ ਹੀ ਚਮਤਕਾਰੀ ਸੀ।

ਮਿਲਖਾ ਸਿੰਘ ਦੇ ਪੈਰ ਛੂੰਹਦੇ ਹੋਏ ਦਾ ਵੀਡੀਓ ਉਰਵਸ਼ੀ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਕਰੀਬ ਪੰਜ ਲੱਖ ਤੋਂ ਜਿਆਦਾ ਵਾਰ ਲਾਈਕ ਕੀਤਾ ਜਾ ਚੁੱਕਾ ਹੈ।

ਮਿਲਖਾ ਸਿੰਘ ਨਾਲ ਉਰਵਸ਼ੀ ਨੇ ਖੂਬ ਤਸਵੀਰਾਂ ਕਲਿੱਕ ਕਰਵਾਈਆਂ

ਉਰਵਸ਼ੀ ਨੇ ਮਿਲਖਾ ਸਿੰਘ ਨਾਲ ਕਈ ਤਸਵੀਰਾਂ ਖਿਚਵਾਈਆਂ। ਇਸ ਦੌਰਾਨ ਉਰਵਸ਼ੀ ਇਕ ਐਨੀਮਲ ਪ੍ਰਿੰਟ ਜੰਪਸੂਟ ‘ਤੇ ਨੀਲੇ ਰੰਗ ਦੀ ਜੈਕੇਟ ਪਹਿਨੇ ਹੋਏ ਨਜ਼ਰ ਆਈ। ਕੁਝ ਦਿਨ ਪਹਿਲਾਂ ਹੀ ਉਰਵਸ਼ੀ ਅਰਬ ਫੈਸ਼ਨ ਵੀਕ ‘ਚ ਸ਼ੋਅਸਟੌਪਰ ਬਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਹੈ।

ਰਿਤਿਕ ਰੌਸ਼ਨ ਦੇ ਨਾਲ ਲਵ ਐਂਗਲ ‘ਚ ਨਹੀਂ

ਹਾਲ ਹੀ ‘ਚ ਉਰਵਸ਼ੀ ਨੇ ਰਿਤਿਕ ਰੌਸ਼ਨ ਨਾਲ ਨਾਂਅ ਜੁੜਨ ‘ਤੇ ਸਫਾਈ ਦਿੰਦਿਆਂ ਕਿਹਾ ਸੀ ਕਿ ਉਸ ‘ਤੇ ਝੂਠੇ ਇਲਜਾਮ ਲੱਗੇ ਸਨ ਕਿ ਉਹ ਸਵੇਰ 2 ਤੋਂ 4 ਵਜੇ ਤਕ ਰਿਤਿਕ ਰੌਸ਼ਨ ਨਾਲ ਫੋਨ ‘ਤੇ ਗੱਲ ਕਰਦੀ ਸੀ। ਇਹ ਝੂਠੇ ਇਲਜਾਮ ਸੈਲੀਬ੍ਰਿਟੀਜ਼ ਨੂੰ ਨੁਕਸਾਨ ਪਹੁੰਚਾਉਂਦੇ ਹਨ। ਬੇਸ਼ੱਕ ਉਹ ਸਟਾਰ ਕਿਡ ਹੋਵੇ ਜਾਂ ਕੋਈ ਬਾਹਰੀ ਵਿਅਕਤੀ।

ਨਸ਼ਾ ਤਸਕਰੀ ਬਾਰੇ ਸਭ ਤੋਂ ਵੱਡਾ ਖੁਲਾਸਾ! ਬਾਦਲ ਸਰਕਾਰ ਵੇਲੇ ਇੰਝ ਵਿਛਿਆ ਵਿਦੇਸ਼ਾਂ ਤੱਕ ਜਾਲ, ਹੁਣ ਕਈ ਫਸਣਗੇ

ਉਰਵਸ਼ੀ ਕਹਿੰਦੀ ਹੈ ਕਿ ਇਸ ਦੌਰਾਨ ਜੋ ਸਭ ਤੋਂ ਜ਼ਰੂਰੀ ਗੱਲ ਉਨ੍ਹਾਂ ਨੋਟਿਸ ਕੀਤੀ ਉਹ ਇਹ ਹੈ ਕਿ ਇਸ ਤਰ੍ਹਾਂ ਦੀਆਂ ਕਹਾਣੀਆਂ ਸਟਾਰ ਕਿਡਸ ਲਈ ਕਦੇ ਨਹੀਂ ਹੁੰਦੀਆਂ। ਉਸ ਨੇ ਕਿਹਾ ਉਹ ਰਿਤਿਕ ਤੇ ਉਸ ਦੇ ਕੰਮ ਦੀ ਪ੍ਰਸ਼ੰਸਕ ਹੈ ਪਰ ਇਸ ਦਾ ਇਹ ਮਤਲਬ ਨਹੀਂ ਕਿ ਉਹ ਰਿਤਿਕ ਨਾਲ ਲਵ ਰਿਲੇਸ਼ਨਸ਼ਿਪ ‘ਚ ਹੈ।

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਬੀਐਸ.ਘੁੰਮਣ ਨੇ ਦਿੱਤਾ ਅਸਤੀਫਾ ਇੰਜੀਨੀਅਰ ਦੀ ਨੌਕਰੀ ਛੱਡ ਡ੍ਰੈਗਨ ਫਰੂਟ ਦੀ ਖੇਤੀ ਤੋਂ ਲੱਖਾਂ ਦਾ ਮੁਨਾਫਾ ਕਮਾਇਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget