ਪੜਚੋਲ ਕਰੋ

ਨਾ ਹਜ਼ਾਰਾਂ ਦਾ, ਨਾ ਲੱਖਾਂ ਦਾ, ਕਰੋੜਾਂ ਦਾ ਮਾਸਕ ਪਹਿਨਿਆ ਉਰਵਸ਼ੀ ਰੌਤੇਲਾ ਨੇ, ਇੱਥੇ ਦੇਖੋ ਵੀਡੀਓ

ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਅਕਸਰ ਹੀ ਆਪਣੀਆਂ ਲੁੱਕਸ ਕਾਰਨ ਸੁਰਖੀਆਂ 'ਚ ਰਹਿੰਦੀ ਹੈ ਪਰ ਹਾਲ ਹੀ 'ਚ ਉਹ ਆਪਣੀ ਇੱਕ ਵੀਡੀਓ ਕਾਰਨ ਟ੍ਰੈਂਡ 'ਚ ਹੈ। ਦਰਅਸਲ ਉਰਵਸ਼ੀ ਰੌਤੇਲਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਉਰਵਸ਼ੀ ਇੱਕ ਮਾਸਕ ਪਾਈ ਦਿਖਾਈ ਦਿੱਤੀ।

ਮੁੰਬਈ: ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਅਕਸਰ ਹੀ ਆਪਣੀਆਂ ਲੁੱਕਸ ਕਾਰਨ ਸੁਰਖੀਆਂ 'ਚ ਰਹਿੰਦੀ ਹੈ ਪਰ ਹਾਲ ਹੀ 'ਚ ਉਹ ਆਪਣੀ ਇੱਕ ਵੀਡੀਓ ਕਾਰਨ ਟ੍ਰੈਂਡ 'ਚ ਹੈ। ਦਰਅਸਲ ਉਰਵਸ਼ੀ ਰੌਤੇਲਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਉਰਵਸ਼ੀ ਇੱਕ ਮਾਸਕ ਪਾਈ ਦਿਖਾਈ ਦਿੱਤੀ।

ਉਰਵਸ਼ੀ ਦਾ ਇਹ ਲੁੱਕ ਦਰਸ਼ਕਾਂ ਲਈ ਇਸ ਲਈ ਹੈਰਾਨ ਕਰਨ ਵਾਲਾ ਸੀ ਕਿਉਂਕਿ ਉਰਵਸ਼ੀ ਦੁਆਰਾ ਪਹਿਨਿਆ ਇਹ ਮਾਸਕ ਹੀਰਿਆ ਦਾ ਬਣਿਆ ਹੋਇਆ ਹੈ, ਜਿਸ ਦੀ ਕੀਮਤ ਕਰੋੜਾਂ 'ਚ ਹੈ। ਇਹ ਪਹਿਲੀ ਵਾਰ ਸੀ ਜਦੋਂ ਦਰਸ਼ਕਾਂ ਨੇ ਉਰਵਸ਼ੀ ਨੂੰ ਇਸ ਤਰ੍ਹਾਂ ਦੀ ਲੁੱਕ 'ਚ ਦੇਖਿਆ। ਰਿਪੋਰਟਸ ਦੇ ਮੁਤਾਬਕ ਉਰਵਸ਼ੀ ਵੱਲੋਂ ਪਹਿਨੇ ਇਸ ਮਾਸਕ ਦੀ ਕੀਮਤ 3 ਕਰੋੜ ਤੋਂ ਵੀ ਵੱਧ ਹੈ। ਅਜਿਹੇ 'ਚ ਉਰਵਸ਼ੀ ਦਾ ਸੁਰਖੀਆਂ 'ਚ ਆਉਣਾ ਤਾਂ ਲਾਜ਼ਮੀ ਹੀ ਹੈ।

ਆਪਣੀ ਇਸ ਲੁਕ ਨੂੰ ਸ਼ੇਅਰ ਕਰਦਿਆਂ ਉਰਵਸ਼ੀ ਨੇ ਲਿਖਿਆ ''ਇਸ ਇੰਟਰਨੈਸ਼ਨਲ ਬ੍ਰਾਂਡ ਦੇ ਨਾਲ ਸ਼ੂਟ ਕਰਨਾ ਕਾਫੀ ਮਜ਼ੇਦਾਰ ਰਿਹਾ, ਮੈਂ ਇਹ ਕਦੇ ਸੋਚ ਵੀ ਨੀ ਸਕਦੀ ਕਿ ਮੈਂ ਆਪਣੀ ਪੂਰੀ ਜ਼ਿੰਦਗੀ ਵਿੱਚ ਇੰਨੇ ਸਾਰੇ ਹੀਰੇ ਆਪਣੇ ਫੇਸ 'ਤੇ ਪਵਾਂਗੀ। ਉਮੀਦ ਹੈ ਆਪ ਸਭ ਨੂੰ ਇਹ ਲੁਕ ਪਸੰਦ ਆਏਗਾ।

ਬਹੁਤ ਸਾਰੇ ਲੋਕਾਂ ਨੇ ਉਰਵਸ਼ੀ ਦੀ ਤਾਰੀਫ ਵੀ ਕੀਤੀ ਤੇ ਕਈਆਂ ਨੇ ਉਰਵਸ਼ੀ ਨੂੰ ਟ੍ਰੋਲ ਵੀ ਕੀਤਾ। ਇਕ ਯੂਜ਼ਰ ਨੇ ਇਥੋਂ ਤਕ ਲਿਖ ਦਿੱਤਾ ਕਿ ਤੁਸੀਂ ਬਿਲਕੁਲ ਮੀਮ ਮਟੀਰੀਅਲ ਲੱਗ ਰਹੇ ਹੋ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget