ਪੜਚੋਲ ਕਰੋ

Zakir Hussain: ਉਸਤਾਦ ਜ਼ਾਕਿਰ ਹੁਸੈਨ ਦੀ ਵਿਗੜੀ ਸਿਹਤ, ਹਾਲਤ ਨਾਜ਼ੁਕ, ICU 'ਚ ਭਰਤੀ

ਮਸ਼ਹੂਰ ਤਬਲਾ ਵਾਦਕ ਅਤੇ ਉਸਤਾਦ ਅੱਲ੍ਹਾ ਰਾਖਾ ਦੇ ਵੱਡੇ ਪੁੱਤਰ ਉਸਤਾਦ ਜ਼ਾਕਿਰ ਹੁਸੈਨ ਬਾਰੇ ਵੱਡੀ ਖਬਰ ਆ ਰਹੀ ਹੈ। ਜ਼ਾਕਿਰ ਹੁਸੈਨ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਨੂੰ ਲੈ ਕੇ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜ਼ਾਕਿਰ ਹੁਸੈਨ ਦਿਲ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਸਾਨ ਫਰਾਂਸਿਸਕੋ, ਅਮਰੀਕਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਦੀ ਮੰਨੀਏ ਤਾਂ ਉਸ ਦਾ ਇਲਾਜ ਚੱਲ ਰਿਹਾ ਹੈ। ਨਾਲ ਹੀ, ਪਰਿਵਾਰ ਨੇ ਪ੍ਰਸ਼ੰਸਕਾਂ ਅਤੇ ਉਸਦੇ ਚਹੇਤਿਆਂ ਨੂੰ ਉਸਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਨ ਲਈ ਕਿਹਾ ਹੈ।

ਹੋਰ ਪੜ੍ਹੋ : ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ

ਮਸ਼ਹੂਰ ਬੰਸਰੀ ਵਾਦਕ ਅਤੇ ਜ਼ਾਕਿਰ ਹੁਸੈਨ ਦੇ ਕਰੀਬੀ ਦੋਸਤ ਰਾਕੇਸ਼ ਚੌਰਸੀਆ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਐਤਵਾਰ ਨੂੰ ਨਿਊਜ਼ ਏਜੰਸੀ ਪੀਟੀਆਈ ਨੂੰ ਜ਼ਾਕਿਰ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ। ਉਸ ਨੇ ਕਿਹਾ, ''ਉਹ ਬਿਮਾਰ ਹਨ ਅਤੇ ਇਸ ਸਮੇਂ ਆਈਸੀਯੂ ਵਿੱਚ ਦਾਖਲ ਹਨ। ਅਸੀਂ ਸਾਰੇ ਸਥਿਤੀ ਨੂੰ ਲੈ ਕੇ ਚਿੰਤਤ ਹਾਂ।''

ਪਰਿਵਾਰ ਅਤੇ ਫੈਨਜ਼ ਕਰ ਰਹੇ ਦੁਆਵਾਂ

ਪਰਿਵਾਰ ਨੇ ਆਪਣੀ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਤਬਲਾ ਵਾਦਕ, ਕੰਪੋਜ਼ਰ, ਸਾਬਕਾ ਐਕਟਰ ਅਤੇ ਮਸ਼ਹੂਰ ਤਬਲਾ ਵਾਦਕ ਉਸਤਾਦ ਅੱਲ੍ਹਾ ਰਾਖਾ ਦੇ ਬੇਟੇ ਉਸਤਾਦ ਜ਼ਾਕਿਰ ਹੁਸੈਨ ਦੀ ਸਿਹਤ ਠੀਕ ਨਹੀਂ ਹੈ। ਉਹ ਅਮਰੀਕਾ ਦੇ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਹਨ, ਉਨ੍ਹਾਂ ਦੇ ਜੀਜਾ ਅਯੂਬ ਔਲੀਆ ਨੇ ਮੈਨੂੰ ਫ਼ੋਨ 'ਤੇ ਦੱਸਿਆ। ਲੰਡਨ 'ਚ ਰਹਿਣ ਵਾਲੇ ਔਲੀਆ ਸਾਹਿਬ ਨੇ ਜ਼ਾਕਿਰ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਦੁਆ ਕਰਨ ਦੀ ਬੇਨਤੀ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget