ਪੜਚੋਲ ਕਰੋ

Sreejita De Wedding: ਉਤਰਨ ਫੇਮ ਸ਼੍ਰੀਜੀਤਾ ਡੇ ਨੇ ਬੁਆਏਫ੍ਰੈਂਡ ਮਾਈਕਲ ਨਾਲ ਚਰਚ 'ਚ ਕੀਤਾ ਵਿਆਹ, ਦੇਖੋ ਰੋਮਾਂਟਿਕ ਤਸਵੀਰਾਂ

Sreejita De Wedding Photos: ਸ਼੍ਰੀਜੀਤਾ ਡੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਉਤਰਨ ਫੇਮ ਅਦਾਕਾਰਾ ਨੇ ਇੰਗਲਿਸ਼ ਵ੍ਹਾਈਟ ਵਿਆਹ ਕੀਤਾ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ

Sreejita De Wedding Photos: ਸ਼੍ਰੀਜੀਤਾ ਡੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਉਤਰਨ ਫੇਮ ਅਦਾਕਾਰਾ ਨੇ ਇੰਗਲਿਸ਼ ਵ੍ਹਾਈਟ ਵਿਆਹ ਕੀਤਾ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਸ਼੍ਰੀਜੀਤਾ ਡੇ ਨੇ ਆਪਣੇ ਵਿਆਹ 'ਚ ਸਫੇਦ ਗਾਊਨ ਪਾਇਆ, ਜਿਸ 'ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ। ਉਥੇ ਹੀ ਸ਼੍ਰੀਜੀਤਾ ਡੇ ਦੇ ਪਤੀ ਮਾਈਕਲ ਕਾਲੇ ਸੂਟ 'ਚ ਨਜ਼ਰ ਆਏ। ਮਾਈਕਲ ਅਤੇ ਸ਼੍ਰੀਜੀਤਾ ਡੇ ਦਾ ਚਰਚ ਵਿਆਹ ਫਿਲਹਾਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸ਼੍ਰੀਜੀਤਾ ਡੇ ਦੇ ਵਿਆਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਰਹੀਆਂ ਹਨ।

ਇੱਥੇ ਵੇਖੋ ਸ਼੍ਰੀਜੀਤਾ ਡੇ ਦੇ ਵਿਆਹ ਦੀਆਂ ਤਸਵੀਰਾਂ...

ਸ਼੍ਰੀਜੀਤਾ ਡੇ ਨੇ ਸੋਸ਼ਲ ਮੀਡੀਆ 'ਤੇ ਮਾਈਕਲ ਨਾਲ ਆਪਣੇ ਚਰਚ ਦੇ ਵਿਆਹ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸ਼੍ਰੀਜੀਤਾ ਡੇ ਨੇ ਕੈਪਸ਼ਨ 'ਚ ਲਿਖਿਆ- 'ਅੱਜ ਅਸੀਂ ਆਪਣੇ ਆਉਣ ਵਾਲੇ ਕੱਲ ਦੀ ਸ਼ੁਰੂਆਤ ਕਰ ਰਹੇ ਹਾਂ, ਹਮੇਸ਼ਾ ਲਈ ਹੱਥ ਮਿਲਾ ਕੇ।'

View this post on Instagram
 
A post shared by Sreejita De (@sreejita_de)

ਤੁਹਾਨੂੰ ਦੱਸ ਦੇਈਏ ਕਿ ਸ਼੍ਰੀਜੀਤਾ ਡੇ ਨੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਮਾਈਕਲ ਬਲੋਹਮ ਪੇਪ ਨਾਲ ਜਰਮਨੀ ਵਿੱਚ ਵਿਆਹ ਕਰਵਾ ਲਿਆ ਹੈ। ਸ਼੍ਰੀਜੀਤਾ ਡੇ ਦੁਆਰਾ ਸ਼ੇਅਰ ਕੀਤੀਆਂ ਫੋਟੋਆਂ ਵਿੱਚ, ਉਹ ਮਾਈਕਲ ਨਾਲ ਹੱਥ ਵਿੱਚ ਹੱਥ ਫੜ ਕੇ ਚਰਚ ਦੇ ਅੰਦਰ ਆਉਂਦੀ ਦਿਖਾਈ ਦੇ ਰਹੀ ਹੈ, ਫਿਰ ਅਗਲੀ ਤਸਵੀਰ ਵਿੱਚ ਦੋਵੇਂ ਇੱਕ ਦੂਜੇ ਨੂੰ ਪਿਆਰ ਨਾਲ ਦੇਖਦੇ ਹੋਏ ਦਿਖਾਈ ਦੇ ਰਹੇ ਹਨ। ਇਕ ਤਸਵੀਰ 'ਚ ਦੋਵੇਂ ਇਕ-ਦੂਜੇ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ। ਸ਼੍ਰੀਜੀਤਾ ਡੇ ਦੇ ਪ੍ਰਸ਼ੰਸਕਾਂ ਨੇ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਹੈ।

ਸ਼੍ਰੀਜੀਤਾ ਡੇ ਦੀ ਡਰੈੱਸ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ...

ਸ਼੍ਰੀਜੀਤਾ ਡੇ ਦਾ ਵਿਆਹ ਦਾ ਗਾਊਨ ਬਹੁਤ ਹੀ ਖੂਬਸੂਰਤ ਹੈ, ਆਫਸ਼ੋਲਡਰ ਗਾਊਨ ਪਹਿਨ ਕੇ ਅਭਿਨੇਤਰੀ ਆਪਣੇ ਗਲੇ 'ਚ ਹੀਰੇ ਦਾ ਸੈੱਟ ਪਾ ਕੇ ਬੇਹੱਦ ਖੂਬਸੂਰਤ ਲੱਗ ਰਹੀ ਹੈ। ਸ਼੍ਰੀਜੀਤਾ ਡੇ ਦੇ ਪ੍ਰਸ਼ੰਸਕ ਇਸ ਜੋੜੀ ਨੂੰ ਸੋਸ਼ਲ ਮੀਡੀਆ 'ਤੇ ਵਧਾਈ ਦੇ ਰਹੇ ਹਨ।

Read More: ਅਕਾਂਕਸ਼ਾ ਪੁਰੀ- Jad Hadid ਦੀ ਕਿਸਿੰਗ ਨੂੰ ਅਸ਼ਲੀਲਤਾ ਤੇ ਲਵ ਜਿਹਾਦ ਦਾ ਦਿੱਤਾ ਜਾ ਰਿਹਾ ਨਾਂ, ਗੁੱਸੇ 'ਚ ਭੜਕੀ ਦੇਵੋਲੀਨਾ ਬੋਲੀ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget