ਪੜਚੋਲ ਕਰੋ

Tania: ਪੰਜਾਬੀ ਅਦਾਕਾਰਾ ਤਾਨੀਆ ਹਿਮਾਚਲ 'ਚ ਕਿਸ ਦੇ ਨਾਲ ਮਨਾ ਰਹੀ ਵੈਲੇਨਟਾਈਨ ਵੀਕ? ਵੀਡੀਓ ਸ਼ੇਅਰ ਕਰ ਕੀਤਾ ਖੁਲਾਸਾ

Punjabi Actress Tania Video: ਤਾਨੀਆ ਦਾ ਇੱਕ ਵੀਡੀਓ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਵੈਲੇਨਟਾਈਨ ਵੀਕ ਮਨਾਉਣ ਲਈ ਤਾਨੀਆ ਹਿਮਾਚਲ ਦੀਆਂ ਵਾਦੀਆਂ 'ਚ ਪਹੁੰਚੀ ਹੋਈ ਹੈ। ਇੱਥੇ ਉਹ ਕਿਸ ਦੇ ਨਾਲ ਪਿਆਰ ਦਾ ਹਫਤਾ ਸੈਲੀਬ੍ਰੇਟ ਕਰ ਰਹੀ ਹੈ।

Punjabi Actress Tania Celebrating Her Valentine Week In Himachal: ਪੰਜਾਬੀ ਅਦਾਕਾਰਾ ਤਾਨੀਆ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਅਦਾਕਾਰਾ ਨੇ ਹਾਲ ਹੀ 'ਚ ਪੰਜਾਬੀ ਫਿਲਮ ਇੰਡਸਟਰੀ  'ਚ ਆਪਣੇ ਕਰੀਅਰ ਦੇ 5 ਸਾਲ ਪੂਰੇ ਕੀਤੇ ਹਨ। ਇਸ ਦੇ ਨਾਲ ਨਾਲ ਉਹ ਜਲਦ ਹੀ ਫਿਲਮ 'ਮਿੱਠੜੇ' 'ਚ ਨਜ਼ਰ ਆਉਣ ਵਾਲੀ ਹੈ, ਜਿਸ ਦੇ ਲਈ ਉਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੀ ਮਹਿੰਦੀ ਰਸਮ ਦੀ ਖੂਬਸੂਰਤ ਵੀਡੀਓ ਆਈ ਸਾਹਮਣੇ, ਸੋਸ਼ਲ ਮੀਡੀਆ ਹੋ ਰਹੀ ਵਾਇਰਲ

ਇਸ ਦਰਮਿਆਨ ਤਾਨੀਆ ਦਾ ਇੱਕ ਵੀਡੀਓ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਵੈਲੇਨਟਾਈਨ ਵੀਕ ਮਨਾਉਣ ਲਈ ਤਾਨੀਆ ਹਿਮਾਚਲ ਦੀਆਂ ਵਾਦੀਆਂ 'ਚ ਪਹੁੰਚੀ ਹੋਈ ਹੈ। ਇੱਥੇ ਉਹ ਕਿਸ ਦੇ ਨਾਲ ਪਿਆਰ ਦਾ ਹਫਤਾ ਸੈਲੀਬ੍ਰੇਟ ਕਰ ਰਹੀ ਹੈ, ਇਸ ਦਾ ਖੁਲਾਸਾ ਵੀ ਅਦਾਕਾਰਾ ਨੇ ਕੀਤਾ ਹੈ। ਤਾਨੀਆ ਨੇ ਦੱਸਿਆ ਹੈ ਕਿ ਉਹ ਸਿੰਗਲ ਹੈ ਅਤੇ ਖੁਦ ਨਾਲ ਹੀ ਪਿਆਰ ਦੇ ਇਸ ਮੌਸਮ ਨੂੰ ਸੈਲੀਬ੍ਰੇਟ ਕਰ ਰਹੀ ਹੈ। ਤਾਨੀਆ ਹਿਮਾਚਲ ਦੀ ਇਸ ਵੀਡੀਓ 'ਚ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਹੀ ਨਹੀਂ ਉਸ ਨੇ ਪੈਰਾ ਗਲਾਇਿਿਡੰਗ ਦਾ ਮਜ਼ਾ ਵੀ ਲਿਆ ਅਤੇ ਨਾਲ ਹੀ ਬਰਫ 'ਚ ਖੂਬ ਖੇਡਦੀ ਵੀ ਨਜ਼ਰ ਆਈ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by ᴛᴀ̶ɴɪᴀ (@taniazworld)

ਕਾਬਿਲੇਗ਼ੌਰ ਹੈ ਕਿ ਤਾਨੀਆ ਦੀ ਫਿਲਮ 'ਮਿੱਠੜੇ' ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਤਾਨੀਆ ਜੂਆ ਖੇਡਣ ਵਾਲੀ ਐਪ ਦਾ ਪ੍ਰਮੋਸ਼ਨ ਕਰਦੀ ਨਜ਼ਰ ਆਈ ਸੀ, ਜਿਸ ਨੂੰ ਲੈਕੇ ਉਹ ਕਾਫੀ ਸੁਰਖੀਆਂ 'ਚ ਰਹੀ ਸੀ। ਉਸ ਵੱਲੋਂ ਇਸ ਐਪ ਦਾ ਪ੍ਰਮੋਸ਼ਨ ਕਰਨ 'ਤੇ ਲੋਕਾਂ ਨੇ ਉਸ ਦੀ ਰੱਜ ਕੇ ਕਲਾਸ ਲਾਈ ਸੀ। ਇਸ ਤੋਂ ਬਾਅਦ ਅਦਾਕਾਰਾ ਨੇ ਇਸ ਵੀਡੀਓ ਨੂੰ ਡਿਲੀਟ ਕਰ ਦਿੱਤਾ ਸੀ। ਫਿਲਹਾਲ ਉਹ ਹਿਮਾਚਲ 'ਚ ਬਰਫਬਾਰੀ ਦਾ ਅਨੰਦ ਲੈ ਰਹੀ ਹੈ ਅਤੇ ਆਪਣੀ ਫਿਲਮ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੀ ਹੈ। 

ਇਹ ਵੀ ਪੜ੍ਹੋ: ਮਸ਼ਹੂਰ ਟੀਵੀ ਅਦਾਕਾਰਾ ਦਲਜੀਤ ਕੌਰ ਦਾ ਟੁੱਟਣ ਜਾ ਰਿਹਾ ਦੂਜਾ ਵਿਆਹ, ਵਿਆਹ ਦੇ ਇੱਕ ਸਾਲ ਬਾਅਦ ਪਤੀ ਤੋਂ ਹੋਵੇਗੀ ਅਲੱਗ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget