ਪੜਚੋਲ ਕਰੋ

ਸਾਲ ਦੇ ਆਖਰ ‘ਚ ਵਰੁਣ ਧਵਨ ਵੀ ਕਰ ਸਕਦੇ ਨੇ ਵਿਆਹ, ਖੁਦ ਕੀਤਾ ਕੰਫਰਮ

ਮੁੰਬਈ: ਐਕਟਰ ਵਰੁਣ ਧਵਨ ਅਤੇ ਨਤਾਸ਼ਾ ਦਲਾਲ ਆਏ ਦਿਨ ਸੁਰਖੀਆਂ ‘ਚ ਰਹਿੰਦੇ ਹਨ। ਦੋਨਾਂ ਦੇ ਵਿਆਹ ਨੂੰ ਲੈ ਕੇ ਹੁਣ ਵੱਡੀ ਖ਼ਬਰ ਸਾਹਮਣੇ ਆਈ ਹੈ। ਜੀ ਹਾਂ, ਖ਼ਬਰ ਆਈ ਹੈ ਕਿ ਵਰੁਣ ਦਵਨ ਆਪਣੀ ਗਰਲਫ੍ਰੈਂਡ ਨਤਾਸ਼ਾ ਦਲਾਲ ਨਾਲ ਇਸ ਸਾਲ ਨਵੰਬਰ ‘ਚ ਵਿਆਹ ਕਰ ਸਕਦੇ ਹਨ। ਇਸ ਬਾਰੇ ਉਨ੍ਹਾਂ ਨੇ ਹਾਲ ਹੀ ‘ਚ ਇੱਕ ਇੰਟਰਵਿਊ ‘ਚ ਗੱਲ ਕੀਤੀ। ਇੰਟਰਵਿਊ ‘ਚ ਉਨ੍ਹਾਂ ਨੇ ਕਿਹਾ ਕਿ ਇਹ ਤੈਅ ਹੈ ਕਿ ਉਹ ਅਤੇ ਨਤਾਸ਼ਾ ਦੇ ਨਾਲ ਵਿਆਹ ਕਰਨਗੇ। ਜੇਕਰ ਉਨ੍ਹਾਂ ਦੀ ਆਉਣ ਵਾਲੀ ਫ਼ਿਲਮਾਂ ‘ਕਲੰਕ’ ਅਤੇ ‘ਏਬੀਸੀਡੀ-3’ ਦੀ ਸ਼ੂਟਿੰਗ ਸਮੇਂ ‘ਤੇ ਪੂਰੀ ਹੋ ਜਾਂਦੀ ਹੈ ਤਾਂ ਉਹ ਨਵੰਬਰ ‘ਚ ਨਤਾਸ਼ਾ ਦਲਾਲ ਨਾਲ ਵਿਆਹ ਕਰ ਲੈਣਗੇ। ਪਰ ਜੇਕਰ ਫ਼ਿਲਮਾਂ ਦੀ ਸ਼ੂਟਿੰਗ ‘ਚ ਸਮਾਂ ਲੱਗਿਆ ਤਾਂ ਵਿਆਹ ਨਵੰਬਰ ਦੀ ਥਾਂ ਦਸੰਬਰ ‘ਚ ਕੀਤਾ ਜਾ ਸਕਦਾ ਹੈ। ਸਾਲ ਦੇ ਆਖਰ ‘ਚ ਵਰੁਣ ਧਵਨ ਵੀ ਕਰ ਸਕਦੇ ਨੇ ਵਿਆਹ, ਖੁਦ ਕੀਤਾ ਕੰਫਰਮ ਇਸ ਦੇ ਨਾਲ ਹੀ ਵਰੁਣ ਨੇ ਕਰਨ ਜੌਹਰ ਦੇ ਚੈਟ ਸ਼ੋਅ ‘ਚ ਆਪਣੇ ਨਤਾਸ਼ਾ ਦੇ ਨਾਲ ਰਿਸ਼ਤੇ ਨੂੰ ਲੈ ਕੇ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਆਪਣੇ ਅਫੇਅਰ ਨੂੰ ਇਸ ਸ਼ੋਅ ‘ਤੇ ਕੰਫਰਮ ਕੀਤਾ ਸੀ। ਕਰਨ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਵਰੁਣ ਨੇ ਕਿਹਾ ਸੀ ਕਿ ਜੀ ਹਾਂ ਮੈਂ ਨਤਾਸ਼ਾ ਨੂੰ ਡੇਟ ਕਰ ਰਿਹਾ ਹਾਂ। ਅਸੀਂ ਕੱਪਲ ਹਾਂ ਅਤੇ ਮੈਨ ਜਲਦੀ ਹੀ ਨਤਾਸ਼ਾ ਨਾਲ ਵਿਆਹ ਦੀ ਪਲਾਨਿੰਗ ਕਰ ਰਿਹਾ ਹਾਂ। ਨਤਾਸ਼ਾ ਇੱਕ ਫੈਸ਼ਨ ਡਿਜ਼ਾਈਨਰ ਹੈ।

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget