ਪੜਚੋਲ ਕਰੋ

Bhediya Review: ਵਰੁਣ ਧਵਨ ਦੀ ਫਿਲਮ ‘ਭੇੜੀਆ’ ਨੂੰ ਜਨਤਾ ਨੇ ਹਿੱਟ ਕਿਹਾ ਜਾਂ ਫਲਾਪ? ਪੜ੍ਹੋ ਇਸ ਖਬਰ ‘ਚ

Varun Dhawan Bhediya: ਅਭਿਨੇਤਾ ਵਰੁਣ ਧਵਨ ਦੀ ਫਿਲਮ 'ਭੇੜੀਆ' ਅੱਜ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਵਰੁਣ ਧਵਨ ਦੀ ਹੌਰਰ ਕਾਮੇਡੀ ਫਿਲਮ 'ਭੇੜੀਆ' ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ

Bhediya Twitter Reaction: ਹਿੰਦੀ ਸਿਨੇਮਾ ਦੇ ਸੁਪਰਸਟਾਰ ਵਰੁਣ ਧਵਨ ਦੀ ਮੋਸਟ ਅਵੇਟਿਡ ਫਿਲਮ 'ਭੇੜੀਆ' 25 ਨਵੰਬਰ ਯਾਨੀ ਅੱਜ ਤੋਂ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਹਰ ਕੋਈ ਵਰੁਣ ਦੀ 'ਭੇੜੀਆ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ। ਅਜਿਹੇ 'ਚ ਫਿਲਮ 'ਭੇੜੀਆ' ਕਿਸ ਤਰ੍ਹਾਂ ਦੀ ਹੈ, ਇਹ ਜਾਣਨ ਲਈ ਹਰ ਕੋਈ ਬੇਤਾਬ ਹੈ। ਇਸ ਦੇ ਨਾਲ ਹੀ ਨਿਰਦੇਸ਼ਕ ਅਮਰ ਕੌਸ਼ਿਕ ਦੀ ਫਿਲਮ 'ਭੇੜੀਆ' ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

ਸੋਸ਼ਲ ਮੀਡੀਆ 'ਤੇ ਛਾਈ 'ਭੇੜੀਆ' 
ਅਭਿਨੇਤਾ ਵਰੁਣ ਧਵਨ ਦੀ ਫਿਲਮ 'ਭੇੜੀਆ' ਦਾ ਟ੍ਰੇਲਰ ਦੇਖ ਕੇ ਹਰ ਕੋਈ ਇਸ ਫਿਲਮ ਦੀ ਤਾਰੀਫ ਕਰ ਰਿਹਾ ਸੀ। ਅਜਿਹੇ 'ਚ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ 'ਭੇੜੀਆ' ਨੂੰ ਰਿਲੀਜ਼ ਹੋਣ ਵਾਲੇ ਦਿਨ ਲੋਕ ਕਿਸ ਤਰ੍ਹਾਂ ਦੀ ਪ੍ਰਤੀਕਿਰਿਆ ਦੇ ਰਹੇ ਹਨ। ਦਰਅਸਲ, ਫਿਲਮ 'ਭੇੜੀਆ' ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਕਾਰਾਤਮਕ ਸਮੀਖਿਆਵਾਂ ਸਾਹਮਣੇ ਆ ਰਹੀਆਂ ਹਨ। 'ਭੇੜੀਆ' ਬਾਰੇ ਇਕ ਯੂਜ਼ਰ ਨੇ ਲਿਖਿਆ ਹੈ ਕਿ- ਫਿਲਮ 'ਭੇੜੀਆ' ਵੱਡੇ ਪਰਦੇ 'ਤੇ ਦੇਖਣ ਯੋਗ ਫਿਲਮ ਹੈ, ਮੈਂ ਦਾਅਵੇ ਨਾਲ ਕਹਿ ਸਕਦਾ ਹਾਂ ਕਿ 'ਭੇੜੀਆ' ਦੇਖਣ ਤੋਂ ਬਾਅਦ ਤੁਸੀਂ ਨਿਰਾਸ਼ ਨਹੀਂ ਹੋਵੋਗੇ, ਇਸ ਫਿਲਮ 'ਚ ਵਰੁਣ ਧਵਨ ਅਤੇ ਕ੍ਰਿਤੀ ਸਨਨ ਨੇ ਕਮਾਲ ਦੀ ਅਦਾਕਾਰੀ ਕੀਤੀ ਹੈ।

ਇਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ- 'ਭੇੜੀਆ' 'ਚ ਤੁਹਾਨੂੰ ਜ਼ਬਰਦਸਤ VFX, ਕਾਮੇਡੀ, ਡਰਾਉਣੀ, ਸ਼ਾਨਦਾਰ ਐਕਟਿੰਗ ਅਤੇ ਥ੍ਰਿਲਰ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਇਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ 'ਭੇੜੀਆ' ਇਕ ਮਸਾਲੇਦਾਰ ਸ਼ਾਨਦਾਰ ਫਿਲਮ ਹੈ, ਵਰੁਣ ਧਵਨ ਦੀ ਐਕਟਿੰਗ ਦੀ ਜਿੰਨੀ ਤਾਰੀਫ ਕੀਤੀ ਜਾਵੇ ਘੱਟ ਹੈ। ਇਸ ਤਰ੍ਹਾਂ ਸੋਸ਼ਲ ਮੀਡੀਆ 'ਤੇ ਕਈ ਲੋਕ 'ਭੇੜੀਆ' ਦੀ ਤਾਰੀਫ ਕਰ ਰਹੇ ਹਨ।

'ਭੇੜੀਆ' ਨੂੰ ਮਿਲੇ ਚੰਗੇ ਰਿਵਿਊ
ਸੋਸ਼ਲ ਮੀਡੀਆ 'ਤੇ ਲੋਕਾਂ ਦਾ ਚੰਗਾ ਹੁੰਗਾਰਾ ਮਿਲਣ ਤੋਂ ਇਲਾਵਾ ਵਰੁਣ ਧਵਨ ਸਟਾਰਰ ਫਿਲਮ 'ਭੇੜੀਆ' ਨੂੰ ਵੀ ਫਿਲਮ ਆਲੋਚਕਾਂ ਤੋਂ ਸਕਾਰਾਤਮਕ ਸਮੀਖਿਆਵਾਂ ਮਿਲ ਰਹੀਆਂ ਹਨ। ਦਰਅਸਲ ਫਿਲਮ ਆਲੋਚਕ ਤਰਨ ਆਦਰਸ਼ ਨੇ 'ਭੇਡੀਆ' ਨੂੰ ਸਾਢੇ 3 ਸਟਾਰ ਦੀ ਰੇਟਿੰਗ ਦਿੱਤੀ ਹੈ।

View this post on Instagram
 
A post shared by Taran Adarsh (@taranadarsh)

ਇਸ ਤੋਂ ਇਲਾਵਾ ਸਾਰੇ ਆਲੋਚਕ ‘ਭੇੜੀਆ’ ਦੀ ਤਾਰੀਫ਼ ਕਰ ਰਹੇ ਹਨ। ਅਜਿਹੇ 'ਚ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ 'ਭੇੜੀਆ' ਬਾਕਸ ਆਫਿਸ 'ਤੇ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget