ਪੜਚੋਲ ਕਰੋ

ਵਰੁਣ ਧਵਨ ਹੋਏ ਕੋਰੋਨਾ ਮੁਕਤ, ਜਲਦ ਸ਼ੁਰੂ ਕਰਨਗੇ 'ਜੁਗ-ਜੁਗ ਜੀਓ' ਦੀ ਸ਼ੂਟਿੰਗ

ਟੀਮ ਦੇ ਕੁਝ ਮੈਂਬਰ ਕੋਰੋਨਾ ਪੌਜ਼ੇਟਿਵ ਆਉਣ ਬਾਅਦ ਇਸਦੀ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ ਸੀ। ਪਰ ਖਬਰਾਂ ਆ ਰਹੀਆਂ ਨੇ ਕਿ ਵਰੁਣ ਧਵਨ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਮੁੰਬਈ: ਕੁਝ ਦਿਨ ਪਹਿਲਾਂ ਫ਼ਿਲਮ 'ਜੁਗ ਜੁਗ ਜੀਓ' ਦੇ ਕਲਾਕਾਰ ਵਰੁਣ ਧਵਨ, ਨੀਤੂ ਕਪੂਰ ਤੇ ਨਿਰਦੇਸ਼ਕ ਰਾਜ ਮਹਿਤਾ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ। ਚੰਡੀਗੜ੍ਹ ਵਿਖੇ ਇਸ ਫ਼ਿਲਮ ਦਾ ਸ਼ੂਟ ਚੱਲ ਰਿਹਾ ਸੀ। ਪਰ ਟੀਮ ਦੇ ਕੁਝ ਮੈਂਬਰ ਕੋਰੋਨਾ ਪੌਜ਼ੇਟਿਵ ਆਉਣ ਬਾਅਦ ਇਸਦੀ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ ਸੀ। ਪਰ ਖਬਰਾਂ ਆ ਰਹੀਆਂ ਨੇ ਕਿ ਵਰੁਣ ਧਵਨ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਉਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਦੂਜੇ ਪਾਸੇ ਨਿਰਦੇਸ਼ਕ ਰਾਜ ਮਹਿਤਾ ਵੀ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਗਏ ਹਨ। ਓਥੇ ਹੀ ਨੀਤੂ ਕਪੂਰ ਦੀ ਬੇਟੀ ਰਿਧਿਮਾ ਸਾਹਨੀ ਨੇ ਪੋਸਟ ਸ਼ੇਅਰ ਕਰ ਕੇ ਦੱਸਿਆ ਸੀ। ਉਨ੍ਹਾਂ ਦੀ ਮਾਂ ਕੋਰੋਨਾ ਇਨਫੈਕਸ਼ਨ ਤੋਂ ਬਾਹਰ ਆ ਚੁੱਕੀ ਹੈ ਤੇ ਉਹ ਅੱਗੇ ਨਾਲੋਂ ਬਿਹਤਰ ਮਹਿਸੂਸ ਕਰ ਰਹੀ ਹੈ। ਨੀਤੂ ਕਪੂਰ ਨੂੰ ਖ਼ਰਾਬ ਸਿਹਤ ਦੇ ਕਾਰਨ ਏਅਰ ਐਂਬੂਲੈਂਸ ਜ਼ਰੀਏ ਮੁੰਬਈ ਲਿਜਾਇਆ ਗਿਆ ਸੀ।

ਹੁਣ ਨੀਤੂ ਕਪੂਰ ਤੇ ਵਰੁਣ ਧਵਨ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਦੋਵੇਂ 19 ਦਸੰਬਰ ਤੋਂ ਫ਼ਿਲਮ 'ਜੁਗ ਜੁਗ ਜੀਓ' ਸ਼ੂਟਿੰਗ ਸ਼ੁਰੂ ਕਰ ਸਕਦੇ ਹਨ। ਓਥੇ ਹੀ ਫ਼ਿਲਮ ਦੇ ਬਾਕੀ ਕਲਾਕਾਰ ਅਨਿਲ ਕਪੂਰ ਤੇ ਕਿਆਰਾ ਅਡਵਾਨੀ ਵੀ ਸ਼ੂਟ ਨੂੰ ਪੂਰਾ ਕਰਨ ਲਈ 18 ਦਸੰਬਰ ਨੂੰ ਚੰਡੀਗੜ੍ਹ ਪਹੁੰਚਣਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget