ਪੜਚੋਲ ਕਰੋ

ਦਿੱਗਜ਼ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ 'ਚ ਸੁਧਾਰ, ਹਸਪਤਾਲੋਂ ਮਿਲੇਗੀ ਛੁੱਟੀ

ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਖਰਾਬ ਹੋਣ ਕਾਰਨ 29 ਜੂਨ ਮੰਗਲਵਾਰ ਨੂੰ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਮੁੰਬਈ: ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਖਰਾਬ ਹੋਣ ਕਾਰਨ 29 ਜੂਨ ਮੰਗਲਵਾਰ ਨੂੰ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੀ ਟੀਮ ਨੇ ਦਿਲੀਪ ਕੁਮਾਰ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਸੁਧਾਰ ਦੀ ਜਾਣਕਾਰੀ ਦਿੱਤੀ ਹੈ। ਰਿਪੋਰਟਾਂ ਅਨੁਸਾਰ ਦਿਲੀਪ ਕੁਮਾਰ ਨੂੰ ਘੱਟੋ-ਘੱਟ 3 ਦਿਨ ਹੋਰ ਹਸਪਤਾਲ ਵਿੱਚ ਰਹਿਣਾ ਪੈ ਸਕਦਾ ਹੈ। ਫਿਲਹਾਲ ਦਿਲੀਪ ਕੁਮਾਰ ਆਈਸੀਯੂ ਵਿੱਚ ਹੀ ਡਾਕਟਰਾਂ ਦੀ ਨਿਗਰਾਨੀ ਹੇਠ ਰਹਿ ਰਹੇ ਹਨ।

ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ, ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦਲੀਪ ਕੁਮਾਰ ਦੇ ਪਰਿਵਾਰਕ ਦੋਸਤ ਫੈਜ਼ਲ ਫਾਰੂਕੀ ਨੇ ਵੀ ਆਪਣੇ ਟਵਿੱਟਰ ਅਕਾਊਂਟ ਤੋਂ ਦਿਲੀਪ ਕੁਮਾਰ ਦੇ ਹਸਪਤਾਲ ਵਿੱਚ ਦਾਖਲ ਹੋਣ ਦੀ ਜਾਣਕਾਰੀ ਦਿੱਤੀ ਸੀ।

ਇਸ ਤੋਂ ਪਹਿਲਾਂ, 6 ਜੂਨ ਨੂੰ, ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਉਸੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਵੇਲੇ ਵੀ ਦਿਲੀਪ ਕੁਮਾਰ ਨੂੰ ਹਸਪਤਾਲ ਵਿਚ 5 ਦਿਨ ਬਿਤਾਉਣ ਤੋਂ ਬਾਅਦ 11 ਜੂਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹੁਣ ਵੀ ਦਿਲੀਪ ਕੁਮਾਰ ਦੀ ਸਿਹਤ 'ਚ ਕਾਫੀ ਸੁਧਾਰ ਹੋ ਰਿਹਾ ਹੈ ਤੇ ਬਹੁਤ ਜਲਦ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਸਕਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
Mankirt Aulakh: ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਹਿਲਾਂ ਕਾਰ ਦਾ ਵੀ ਹੋਇਆ ਪਿੱਛਾ; ਗੈਂਗਸਟਰ ਦੀ ਆਡੀਓ ਰਿਕਾਰਡਿੰਗ ਵਾਇਰਲ; ਫੈਲੀ ਦਹਿਸ਼ਤ...
ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਹਿਲਾਂ ਕਾਰ ਦਾ ਵੀ ਹੋਇਆ ਪਿੱਛਾ; ਗੈਂਗਸਟਰ ਦੀ ਆਡੀਓ ਰਿਕਾਰਡਿੰਗ ਵਾਇਰਲ; ਫੈਲੀ ਦਹਿਸ਼ਤ...
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ
ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ
ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ
ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ
Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 
Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 
Embed widget