ਪੜਚੋਲ ਕਰੋ

Vikram Gokhle: ਬਾਲੀਵੁੱਡ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ, 77 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

Vikram Gokhle Death: ਬਾਲੀਵੁੱਡ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਇਸ ਦੇ ਨਾਲ ਹੀ ਅਦਾਕਾਰ ਦੀ ਮੌਤ ਕਾਰਨ ਸੈਲੇਬਸ ਅਤੇ ਸਾਰੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ।

Vikram Gokhle Passed Away: ਹਿੰਦੀ ਅਤੇ ਮਰਾਠੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ ਹੋ ਗਿਆ ਹੈ। ਉਹ 5 ਨਵੰਬਰ ਤੋਂ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਭਰਤੀ ਸਨ। ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ 'ਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਦਾਕਾਰ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਹ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਗਏ। ਵਿਕਰਮ ਗੋਖਲੇ ਦੀ ਮ੍ਰਿਤਕ ਦੇਹ ਨੂੰ ਅੱਜ ਸ਼ਾਮ 4 ਵਜੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਵਿਕਰਮ ਗੋਖਲੇ ਦੀ ਮੌਤ ਦੀ ਖਬਰ ਮਿਲਦੇ ਹੀ ਹਿੰਦੀ ਅਤੇ ਮਰਾਠੀ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕ ਵੀ ਨਮ ਅੱਖਾਂ ਨਾਲ ਅਦਾਕਾਰ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਪਹਿਲਾਂ ਵੀ ਫੈਲੀ ਸੀ ਵਿਕਰਮ ਗੋਖਲੇ ਦੇ ਦੇਹਾਂਤ ਦੀ ਅਫਵਾਹ
ਦੱਸ ਦੇਈਏ ਕਿ ਹਾਲ ਹੀ 'ਚ ਵਿਕਰਮ ਗੋਖਲੇ ਦੀ ਮੌਤ ਦੀ ਅਫਵਾਹ ਵੀ ਫੈਲੀ ਸੀ, ਜਿਸ ਤੋਂ ਬਾਅਦ ਸਾਰੇ ਸਿਤਾਰਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣੀ ਸ਼ੁਰੂ ਕਰ ਦਿੱਤੀ ਸੀ। ਬਾਅਦ 'ਚ ਉਨ੍ਹਾਂ ਦੀ ਬੇਟੀ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ 'ਚ ਦੱਸਿਆ ਕਿ ਅਦਾਕਾਰ ਦੀ ਹਾਲਤ ਗੰਭੀਰ ਹੈ ਅਤੇ ਉਹ ਆਈਸੀਯੂ 'ਚ ਵੈਂਟੀਲੇਟਰ 'ਤੇ ਹਨ। ਪਰ ਜ਼ਿੰਦਗੀ ਅਤੇ ਮੌਤ ਦੇ ਵਿਚਕਾਰ ਝੂਲ ਰਹੇ ਅਦਾਕਾਰ ਨੇ ਅੱਜ ਆਖਰੀ ਸਾਹ ਲਿਆ ਹੈ।

26 ਸਾਲ ਦੀ ਉਮਰ 'ਚ ਕੀਤਾ ਸੀ ਬਾਲੀਵੁੱਡ 'ਚ ਡੈਬਿਊ
ਵਿਕਰਮ ਗੋਖਲੇ ਨੇ 26 ਸਾਲ ਦੀ ਉਮਰ ਵਿੱਚ 1971 ਵਿੱਚ ਅਮਿਤਾਭ ਬੱਚਨ ਸਟਾਰਰ ਫਿਲਮ ਪਰਵਾਨਾ ਨਾਲ ਫਿਲਮ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਗੋਖਲੇ ਨੇ ਕਈ ਮਰਾਠੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਹੈ, ਜਿਸ ਵਿੱਚ 1990 ਦੀ ਅਮਿਤਾਭ ਬੱਚਨ ਅਭਿਨੀਤ ਫਿਲਮ 'ਅਗਨੀਪਥ' ਅਤੇ 1999 ਦੀ ਫਿਲਮ 'ਹਮ ਦਿਲ ਦੇ ਚੁਕੇ ਸਨਮ' ਜਿਸ ਵਿੱਚ ਸਲਮਾਨ ਖਾਨ ਅਤੇ ਐਸ਼ਵਰਿਆ ਰਾਏ ਬੱਚਨ ਸਨ।

2010 ਵਿੱਚ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਜਿੱਤਿਆ
2010 ਵਿੱਚ, ਉਸਨੇ ਮਰਾਠੀ ਫਿਲਮ 'ਅਨੁਮਤੀ' ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਲਈ 2010 ਵਿੱਚ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਜਿੱਤਿਆ। ਉਨ੍ਹਾਂ ਨੇ ਮਰਾਠੀ ਫਿਲਮ 'ਆਘਾਟ' ਨਾਲ ਆਪਣੇ ਨਿਰਦੇਸ਼ਨ ਦੀ ਸ਼ੁਰੂਆਤ ਕੀਤੀ। ਵਿਕਰਮ ਗੋਖਲੇ ਨੂੰ ਆਖਰੀ ਵਾਰ ਅਭਿਮਨਿਊ ਦਸਾਨੀ ਅਤੇ ਸ਼ਿਲਪਾ ਸ਼ੈੱਟੀ-ਸਟਾਰਰ ਫਿਲਮ 'ਨਿਕੰਮਾ' ਵਿੱਚ ਦੇਖਿਆ ਗਿਆ ਸੀ, ਜੋ ਇਸ ਸਾਲ ਜੂਨ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Embed widget