ਪੜਚੋਲ ਕਰੋ

Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...

Actress Madhu Malhotra Death: ਹਿੰਦੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦਿੱਗਜ ਅਤੇ ਮਸ਼ਹੂਰ ਅਦਾਕਾਰਾ ਮਧੂ ਮਲਹੋਤਰਾ ਨੇ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ...

Actress Madhu Malhotra Death: ਹਿੰਦੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦਿੱਗਜ ਅਤੇ ਮਸ਼ਹੂਰ ਅਦਾਕਾਰਾ ਮਧੂ ਮਲਹੋਤਰਾ ਨੇ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। 80 ਦੇ ਦਹਾਕੇ ਦੀਆਂ ਕਈ ਯਾਦਗਾਰੀ ਫਿਲਮਾਂ ਦਾ ਹਿੱਸਾ ਰਹੀ ਮਧੂ ਮਲਹੋਤਰਾ ਦਾ 13 ਮਾਰਚ ਨੂੰ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਜਾਣ ਨਾਲ ਫਿਲਮੀ ਜਗਤ ਵਿੱਚ ਸੋਗ ਦੀ ਲਹਿਰ ਹੈ।

ਕਈ ਸੁਪਰਹਿੱਟ ਫਿਲਮਾਂ 'ਚ ਨਿਭਾਈਆ ਅਹਿਮ ਕਿਰਦਾਰ

ਦੱਸ ਦੇਈਏ ਕਿ ਮਧੂ ਮਲਹੋਤਰਾ ਨੇ ਆਪਣੇ ਫਿਲਮੀ ਕਰੀਅਰ ਦੌਰਾਨ ਕਈ ਅਜਿਹੀਆਂ ਫਿਲਮਾਂ ਦਿੱਤੀਆਂ ਜੋ ਅੱਜ ਵੀ ਲੋਕਾਂ ਦੇ ਜ਼ਿਹਨ ਵਿੱਚ ਤਾਜ਼ਾ ਹਨ। ਉਨ੍ਹਾਂ ਨੇ, ਸੱਤੇ ਪੇ ਸੱਤਾ, ਕਰਜ਼, ਹੀਰੋ, ਵਿਸ਼ਵਨਾਥ, ਰਿਸ਼ਤਾ ਕਾਗਜ਼ ਕਾ, ਕਿਆਮਤ ਵਰਗੀਆਂ ਵੱਡੀਆਂ ਫਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ। ਉਹ ਆਪਣੀ ਖੂਬਸੂਰਤ ਅਦਾਕਾਰੀ ਅਤੇ ਸਾਦਗੀ ਲਈ ਜਾਣੀ ਜਾਂਦੀ ਸੀ।

ਲੰਬੀ ਜੁਦਾਈ' ਗੀਤ ਨਾਲ ਖੱਟੀ ਵਾਹੋ-ਵਾਹੀ

ਮਧੂ ਮਲਹੋਤਰਾ ਨੂੰ ਖਾਸ ਤੌਰ 'ਤੇ ਫਿਲਮਮੇਕਰ ਸੁਭਾਸ਼ ਘਈ ਦੀ ਫਿਲਮ 'ਹੀਰੋ' ਦੇ ਆਈਕੋਨਿਕ ਗੀਤ 'ਲੰਬੀ ਜੁਦਾਈ' ਲਈ ਯਾਦ ਕੀਤਾ ਜਾਂਦਾ ਹੈ। ਇਸ ਗੀਤ ਵਿੱਚ ਉਨ੍ਹਾਂ ਦੀਆਂ ਭਾਵੁਕ ਅੱਖਾਂ ਅਤੇ ਚਿਹਰੇ ਦੀ ਮਾਸੂਮੀਅਤ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਸੀ। ਮਧੂ ਮਲਹੋਤਰਾ ਦਾ ਜਾਣਾ ਸਿਨੇਮਾ ਲਈ ਇੱਕ ਵੱਡਾ ਘਾਟਾ ਹੈ। ਪ੍ਰਸ਼ੰਸਕ ਅਤੇ ਫਿਲਮੀ ਹਸਤੀਆਂ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਨਮ ਅੱਖਾਂ ਨਾਲ ਵਿਦਾਈ ਦੇ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget