ਪੜਚੋਲ ਕਰੋ

Sukhwinder: ਬਾਲੀਵੁੱਡ ਗਾਇਕ ਸੁਖਵਿੰਦਰ ਨੇ 52 ਦੀ ਉਮਰ 'ਚ ਚੋਰੀ ਚੁਪਕੇ ਕਰਵਾ ਲਿਆ ਵਿਆਹ, ਜਾਣੋ ਕੌਣ ਹੈ ਗਾਇਕ ਦੀ ਪਤਨੀ

Sukhwinder Singh Marriage: ਹੁਣ ਤੱਕ ਪ੍ਰਸ਼ੰਸਕਾਂ ਨੂੰ ਵੀ ਲੱਗਦਾ ਸੀ ਕਿ ਸੁਖਵਿੰਦਰ ਸਿੰਘ ਅਣਵਿਆਹਿਆ ਹੈ ਪਰ ਗਾਇਕ ਦੇ ਇਸ ਬਿਆਨ ਨੇ ਪ੍ਰਸ਼ੰਸਕਾਂ ਵਿੱਚ ਵੀ ਕਾਫੀ ਹਲਚਲ ਮਚਾ ਦਿੱਤੀ ਹੈ।

Sukhwinder Singh Marriage: ਬਾਲੀਵੁੱਡ ਦੇ ਹਿੱਟ ਗੀਤਾਂ ਨੂੰ ਆਪਣੀ ਆਵਾਜ਼ ਦੇਣ ਵਾਲੇ ਤਜਰਬੇਕਾਰ ਗਾਇਕ ਅਤੇ ਸੰਗੀਤਕਾਰ ਸੁਖਵਿੰਦਰ ਸਿੰਘ ਅੱਜ ਵੀ ਆਪਣੀ ਗਾਇਕੀ ਲਈ ਲੋਕਾਂ ਵੱਲੋਂ ਕਾਫੀ ਤਾਰੀਫ ਹਾਸਲ ਕਰਦੇ ਹਨ। ਉਂਝ ਤਾਂ ਗਾਇਕ ਇਕ ਵਾਰ ਫਿਰ ਸੁਰਖੀਆਂ 'ਚ ਆ ਗਏ ਹਨ ਪਰ ਇਸ ਵਾਰ ਕਾਰਨ ਉਨ੍ਹਾਂ ਦਾ ਗੀਤ ਨਹੀਂ ਸਗੋਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੈ। ਸੁਖਵਿੰਦਰ ਸਿੰਘ ਨੇ ਹਾਲ ਹੀ ਵਿਚ ਖੁਲਾਸਾ ਕੀਤਾ ਹੈ ਕਿ ਉਹ ਇਕੱਲੇ ਨਹੀਂ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਵਿਚ ਕੋਈ ਖਾਸ ਹੈ। ਆਓ ਜਾਣਦੇ ਹਾਂ ਗਾਇਕ ਨੇ ਹੋਰ ਕੀ ਕਿਹਾ। 

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਆਲੀਆ ਬੱਟ ਦੇ ਨਾਂ ਵੱਡੀ ਪ੍ਰਾਪਤੀ, ਬਣੀ ਭਾਰਤ ਦੀ ਸਭ ਤੋਂ ਪ੍ਰਭਾਵਸ਼ਾਲੀ ਸ਼ਖਸੀਅਤ

ਹਿੰਦੀ ਸਿਨੇਮਾ ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਨ ਵਾਲੇ ਗਾਇਕ ਸੁਖਵਿੰਦਰ ਸਿੰਘ ਨੇ ਹਮੇਸ਼ਾ ਹੀ ਆਪਣੀ ਨਿੱਜੀ ਜ਼ਿੰਦਗੀ ਨੂੰ ਬਹੁਤ ਹੀ ਨਿਜੀ ਰੱਖਿਆ ਹੈ। ਹੁਣ ਤੱਕ ਪ੍ਰਸ਼ੰਸਕਾਂ ਨੂੰ ਵੀ ਲੱਗਦਾ ਸੀ ਕਿ ਸੁਖਵਿੰਦਰ ਸਿੰਘ ਅਣਵਿਆਹਿਆ ਹੈ ਪਰ ਗਾਇਕ ਦੇ ਇਸ ਬਿਆਨ ਨੇ ਪ੍ਰਸ਼ੰਸਕਾਂ ਵਿੱਚ ਵੀ ਕਾਫੀ ਹਲਚਲ ਮਚਾ ਦਿੱਤੀ ਹੈ। ਦਰਅਸਲ, ਸੁਖਵਿੰਦਰ ਸਿੰਘ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਕੁੱਝ ਲੋਕ ਵੱਡੇ ਜਸ਼ਨ ਤੋਂ ਬਗੈਰ ਸ਼ਾਂਤੀ ਨਾਲ ਵੀ ਵਿਆਹ ਕਰਵਾਉਂਦੇ ਹਨ।

ਗਾਇਕ ਨੇ ਆਪਣੇ ਹਾਲੀਆ ਇੰਟਰਵਿਊ ਵਿੱਚ ਕਿਹਾ, "ਜ਼ਰੂਰੀ ਨਹੀਂ ਹੈ ਕਿ ਜਿਨ੍ਹਾਂ ਦੇ ਵੱਡੇ-ਵੱਡੇ ਜਸ਼ਨ ਨਹੀਂ ਹੁੰਦੇ, ਉਹ ਵਿਆਹ ਹੀ ਨਹੀਂ ਕਰਦੇ! ਠੀਕ ਹੈ? ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਹਨ ਜਿਨ੍ਹਾਂ ਨੇ ਚੁੱਪ ਚਪੀਤੇ ਵਿਆਹ ਕਰਵਾ ਲਿਆ ਅਤੇ ਇਸ ਦਾ ਢਿੰਡੋਰਾ ਨਹੀਂ ਪਿੱਟਿਆ, ਕਿਉਂਕਿ ਉਹ ਇਸ ਨੂੰ ਸੀਕਰੇਟ ਰੱਖਣਾ ਚਾਹੁੰਦੇ ਸੀ। ਇਹ ਖ਼ਬਰ ਬਣ ਜਾਂਦੀ ਹੈ ਕਿ ਕੁਝ ਰਿਸ਼ਤੇ ਅਜਿਹੇ ਹੁੰਦੇ ਹਨ ਜੋ ਸੰਵੇਦਨਸ਼ੀਲ ਹੁੰਦੇ ਹਨ, ਇਹ ਅਜਿਹਾ ਰਿਸ਼ਤਾ ਨਹੀਂ ਹੁੰਦਾ ਕਿ ਤੁਸੀਂ ਕੋਈ ਗੁਨਾਹ ਕੀਤਾ ਹੋਵੇ, ਜਿਸ ਨੂੰ ਛੁਪਾ ਕੇ ਰੱਖਿਆ ਜਾਵੇ।

 
 
 
 
 
View this post on Instagram
 
 
 
 
 
 
 
 
 
 
 

A post shared by Sony Entertainment Television (@sonytvofficial)

ਗਾਇਕ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਆਪਣੇ ਰਿਸ਼ਤੇ ਨੂੰ ਲੈ ਕੇ ਹਮੇਸ਼ਾ ਚੁੱਪ ਕਿਉਂ ਰਹਿੰਦਾ ਹੈ। ਉਸ ਨੇ ਕਿਹਾ, "ਪ੍ਰਾਇਵੇਸੀ ਹੈ ਮੇਰੀ ਬੱਸ। ਲੁਕਾਉਣ ਲਈ ਕੁਝ ਵੀ ਨਹੀਂ ਹੈ। ਜੇਕਰ ਕਿਸੇ ਕਲਾਕਾਰ ਨੂੰ ਕੋਈ ਅਜਿਹਾ ਵਿਅਕਤੀ ਮਿਲ ਜਾਂਦਾ ਹੈ ਜੋ ਆਪਣੇ ਵਿਚਾਰਾਂ ਨੂੰ ਆਜ਼ਾਦ ਰੱਖਦਾ ਹੈ, ਤਾਂ ਉਹ ਰਿਸ਼ਤਾ ਸਦਾ ਕਾਇਮ ਰਹਿੰਦਾ ਹੈ। ਕਲਾਕਾਰ ਬਹੁਤ ਅਜੀਬ ਇਨਸਾਨ ਹੁੰਦੇ ਹਨ।"

ਸੁਖਵਿੰਦਰ ਸਿੰਘ ਨੇ ਅੱਗੇ ਕਿਹਾ, "ਮੈਨੂੰ ਰਿਸ਼ਤਿਆਂ ਨੂੰ ਲਾਈਮਲਾਈਟ ਵਿੱਚ ਪਾਉਣ ਦਾ ਸ਼ੌਕ ਨਹੀਂ। ਜੇਕਰ ਕੋਈ ਚਾਹੇ ਤਾਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ, ਇਹ ਕਿਸੇ ਵੀ ਹਾਲਤ ਵਿੱਚ ਅਪਰਾਧ ਨਹੀਂ ਹੈ।" 

ਇਹ ਵੀ ਪੜ੍ਹੋ: ਪੁਰਾਣੇ ਜ਼ਮਾਨੇ ਦੀਆਂ ਅਭਿਨੇਤਰੀਆਂ ਵਿਚਾਲੇ ਛਿੜੀ ਜੰਗ, ਜ਼ੀਨਤ ਅਮਾਨ ਦੇ ਬਿਆਨ 'ਤੇ ਮੁਮਤਾਜ਼ ਨੇ ਕੱਸਿਆ ਤਿੱਖਾ ਤੰਜ, ਜਾਣੋ ਮਾਮਲਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
Singer Hospitalized: ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Singer: ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...
ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਚ ਮੱਚਿਆ ਹਾਹਾਕਾਰ, ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਨਵਾਂ ਪੰਗਾ; ਜਾਣੋ ਕਿਉਂ ਖੜ੍ਹਾ ਹੋਇਆ ਵਿਵਾਦ?
ਪੰਜਾਬ ਵਾਸੀਆਂ 'ਚ ਮੱਚਿਆ ਹਾਹਾਕਾਰ, ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਨਵਾਂ ਪੰਗਾ; ਜਾਣੋ ਕਿਉਂ ਖੜ੍ਹਾ ਹੋਇਆ ਵਿਵਾਦ?
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
Embed widget