ਪੜਚੋਲ ਕਰੋ

Vicky kaushal: ਸ਼ਾਮ ਕੌਸ਼ਲ ਨੇ ਬੇਟੇ ਵਿੱਕੀ ਕੌਸ਼ਲ ਨਾਲ ਸ਼ੇਅਰ ਕੀਤੀ ਤਸਵੀਰ, ਕੈਪਸ਼ਨ ਨੇ ਜਿੱਤਿਆ ਫ਼ੈਨਜ਼ ਦਾ ਦਿਲ

Sham Kaushal: ਸ਼ਾਮ ਕੌਸ਼ਲ ਦੀ ਆਪਣੇ ਦੋਵਾਂ ਪੁੱਤਰਾਂ ਵਿੱਕੀ ਅਤੇ ਸੰਨੀ ਨਾਲ ਚੰਗੀ ਬੌਂਡਿੰਗ ਹੈ। ਉਨ੍ਹਾਂ ਨੇ ਬੇਟੇ ਸੰਨੀ ਦੀ ਇਕ ਕਲਿੱਕ ਕੀਤੀ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਹ ਵਿੱਕੀ ਕੌਸ਼ਲ ਨਾਲ ਨਜ਼ਰ ਆ ਰਹੇ ਹਨ।

Sham Kaushal bond with Sons: ਬਾਲੀਵੁੱਡ ਅਭਿਨੇਤਾ ਵਿੱਕੀ ਕੌਸ਼ਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ, ਉਥੇ ਹੀ ਉਨ੍ਹਾਂ ਦੇ ਪਿਤਾ ਵੀ ਇਸ ਮਾਮਲੇ 'ਚ ਕਿਸੇ ਬੇਟੇ ਤੋਂ ਘੱਟ ਨਹੀਂ ਹਨ। ਦੱਸ ਦੇਈਏ ਕਿ ਸ਼ਾਮ ਕੌਸ਼ਲ ਨੇ ਆਪਣੇ ਐਕਟਰ-ਬੇਟੇ ਵਿੱਕੀ ਕੌਸ਼ਲ ਨਾਲ ਇੰਸਟਾਗ੍ਰਾਮ 'ਤੇ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਹ ਤਸਵੀਰ ਸਟੰਟ ਡਾਇਰੈਕਟਰ ਦੇ ਛੋਟੇ ਬੇਟੇ ਐਕਟਰ ਸੰਨੀ ਕੌਸ਼ਲ ਨੇ ਕਲਿੱਕ ਕੀਤੀ ਹੈ। ਵਿੱਕੀ ਅਤੇ ਸ਼ਾਮ ਦੋਵੇਂ ਪਿੱਠਭੂਮੀ ਵਿੱਚ ਸੂਰਜ ਅਤੇ ਸਾਗਰ ਦੇ ਨਾਲ ਪੋਜ਼ ਦਿੰਦੇ ਹੋਏ ਮੁਸਕਰਾਉਂਦੇ ਹਨ। ਫੋਟੋ 'ਚ ਸ਼ਾਮ ਨੇ ਆਪਣੇ ਬੇਟੇ ਦੇ ਮੋਢੇ 'ਤੇ ਸਿਰ ਰੱਖਿਆ ਹੋਇਆ ਹੈ।

ਸ਼ਾਮ ਨੇ ਕੈਪਸ਼ਨ 'ਚ ਦਿਲ ਨੂੰ ਛੂਹ ਲੈਣ ਵਾਲੀ ਗੱਲ ਲਿਖੀ
ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸ਼ਾਮ ਨੇ ਕੈਪਸ਼ਨ 'ਚ ਲਿਖਿਆ, "ਇੱਕ ਪਾਸੇ ਸੂਰਜ, ਦੂਜੇ ਪਾਸੇ ਮੇਰਾ ਸੂਰਜ ਯਾਨਿ ਮੇਰਾ ਬੇਟਾ ਵਿੱਕੀ ਤੇ ਸਾਹਮਣੇ ਮੇਰਾ ਬੇਟਾ ਸੰਨੀ ਜੋ ਇਸ ਖੂਬਸੂਰਤ ਪਲ ਨੂੰ ਕੈਮਰੇ ਵਿੱਚ ਕੈਦ ਕਰ ਰਿਹਾ ਹੈ। ਤਿੰਨੇ ਹੀ ਮੇਰੀ ਊਰਜਾ ਦੇ ਸਰੋਤ ਹਨ। ਰੱਬ ਰਾਖਾ।" ਤਸਵੀਰ ਵਿੱਚ ਵਿੱਕੀ ਨੂੰ ਨੀਲੀ ਜੀਨਸ ਅਤੇ ਚੱਪਲਾਂ ਦੇ ਨਾਲ ਚਿੱਟੇ ਰੰਗ ਦੀ ਟੀ-ਸ਼ਰਟ ਪਹਿਨੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਾਮ ਨੇ ਕਾਲੇ ਰੰਗ ਦੀ ਟਰਾਊਜ਼ਰ ਅਤੇ ਭੂਰੇ ਰੰਗ ਦੀ ਜੁੱਤੀ ਦੇ ਨਾਲ ਚਿੱਟੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ।

View this post on Instagram
 
A post shared by Sham Kaushal (@shamkaushal09)

ਬਾਲੀਵੁੱਡ ਕਲਾਕਾਰਾਂ ਨੇ ਕੀਤਾ ਕਮੈਂਟ
ਵਿੱਕੀ ਕੌਸ਼ਲ ਅਤੇ ਉਨ੍ਹਾਂ ਦੇ ਪਿਤਾ ਦੀ ਇਸ ਤਸਵੀਰ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ, ਉਥੇ ਹੀ ਬੀ-ਟਾਊਨ ਦੇ ਸੈਲੇਬਸ ਵੀ ਕਮੈਂਟ ਕਰ ਰਹੇ ਹਨ। ਅਭਿਨੇਤਾ ਵਿਕਰਾਂਤ ਮੈਸੀ ਨੇ ਪੋਸਟ 'ਤੇ ਦਿਲ ਦਾ ਇਮੋਜੀ ਸਾਂਝਾ ਕੀਤਾ ਹੈ। ਜਦੋਂ ਕਿ ਸ਼ਾਮ ਅਤੇ ਵਿੱਕੀ ਦੇ ਪ੍ਰਸ਼ੰਸਕਾਂ ਵਿੱਚੋਂ ਇੱਕ ਨੇ ਕਮੈਂਟ ਕੀਤਾ, "ਇਹ ਸਭ ਤੋਂ ਪਿਆਰਾ ਪਲ ਹੈ... ਧੰਨਵਾਦ ਸ਼ਾਮ ਸਰ, ਇੱਕ ਹੋਰ ਪ੍ਰਸ਼ੰਸਕ ਨੇ ਲਿਖਿਆ, "ਹੈਂਡਸਮ ਪੁੱਤਰ ਦੇ ਨਾਲ ਹੈਂਡਸਮ ਡੈਡੀ।" ਜਦੋਂ ਕਿ ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕੀਤਾ, "ਇਹ ਸੁੰਦਰ ਤਸਵੀਰ ਨੇ ਸਾਡੀ ਸਵੇਰ ਨੂੰ ਹੋਰ ਵੀ ਖੂਬਸੂਰਤ ਬਣਾ ਦਿੱਤਾ ਹੈ।" ਬਹੁਤ ਸਾਰੇ ਪ੍ਰਸ਼ੰਸਕਾਂ ਨੇ ਪੋਸਟ 'ਤੇ ਦਿਲ ਦੇ ਇਮੋਜੀ ਪੋਸਟ ਕੀਤੇ ਹਨ।

ਪਿਓ-ਪੁੱਤਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ
ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਾਮ ਨੇ ਪਦਮਾਵਤ, ਬਾਜੀਰਾਓ, ਦੰਗਲ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਵਿੱਕੀ ਸ਼ਾਮ ਅਤੇ ਵੀਨਾ ਕੌਸ਼ਲ ਦਾ ਵੱਡਾ ਪੁੱਤਰ ਹੈ। ਉਨ੍ਹਾਂ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ 2012 ਵਿੱਚ 'ਗੈਂਗਸ ਆਫ ਵਾਸੇਪੁਰ' ਨਾਲ ਇੱਕ ਸਹਾਇਕ ਨਿਰਦੇਸ਼ਕ ਵਜੋਂ ਕੀਤੀ ਸੀ। ਵਿੱਕੀ ਦੇ ਛੋਟੇ ਭਰਾ ਅਤੇ ਅਭਿਨੇਤਾ ਸੰਨੀ ਕੌਸ਼ਲ ਨੇ ਵੈੱਬ ਸੀਰੀਜ਼ 'ਆਫੀਸ਼ੀਅਲ ਚੁਕਿਆਗਿਰੀ' ਵਿੱਚ ਸਪੰਦਨ ਚੁਕਿਆ ਦੀ ਭੂਮਿਕਾ ਨਿਭਾਉਂਦੇ ਹੋਏ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ 2018 ਦੀ ਹਿੰਦੀ ਫਿਲਮ 'ਗੋਲਡ' ਵਿੱਚ ਭੂਮਿਕਾ ਨਿਭਾਈ।

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget