ਪੜਚੋਲ ਕਰੋ

ਸਰਜੀਕਲ ਸਟ੍ਰਾਈਕ ਤੋਂ ਬਾਅਦ ਸ਼ਹੀਦ ਉਧਮ ਸਿੰਘ ਬਣਗੇ ਵਿੱਕੀ ਕੌਸ਼ਲ

ਮੁੰਬਈ: ਵਿੱਕੀ ਕੌਸ਼ਲ ਦੀ ਫ਼ਿਲਮ ‘ਉੜੀ-ਦ ਸਰਜੀਕਲ ਸਟ੍ਰਾਈਕ’ ਨੂੰ ਔਡੀਅੰਸ ਨੇ ਕਾਫੀ ਪਸੰਦ ਕੀਤਾ ਹੈ। ਫ਼ਿਲਮ ਨੇ 238 ਕਰੋੜ ਰੁਪਏ ਦੀ ਕਮਾਈ ਕੀਤੀ ਹੈ ਤੇ ਜਲਦੀ ਫ਼ਿਲਮ 250 ਕੋਰੜ ਦੀ ਕਮਾਈ ਵੀ ਕਰ ਲਵੇਗੀ। ਇਸ ਤੋਂ ਬਾਅਦ ਵਿੱਕੀ ਆਪਣੇ ਅਗਲੇ ਪ੍ਰੋਜੈਕਟ ਲਈ ਸੁਰਖੀਆਂ ‘ਚ ਆ ਰਹੇ ਹਨ। ਸਰਜੀਕਲ ਸਟ੍ਰਾਈਕ ਤੋਂ ਬਾਅਦ ਸ਼ਹੀਦ ਉਧਮ ਸਿੰਘ ਬਣਗੇ ਵਿੱਕੀ ਕੌਸ਼ਲ ਉਨ੍ਹਾਂ ਦੀ ਐਕਟਿੰਗ ਨੂੰ ਦੇਖ ਕੇ ਵਿੱਕੀ ਨੂੰ ਕਮਾਲ ਦੀਆਂ ਫ਼ਿਲਮਾਂ ਦੇ ਆਫਰ ਮਿਲ ਰਹੇ ਹਨ। ਹੁਣ ਖ਼ਬਰ ਆਈ ਹੈ ਕਿ ਵਿੱਕੀ ਜਲਦੀ ਹੀ ਸ਼ੂਜੀਤ ਸਰਕਾਰ ਦੀ ਨਵੀਂ ਫ਼ਿਲਮ ਉਧਮ ਸਿੰਘ ‘ਚ ਲੀਡ ਰੋਲ ਪਲੇਅ ਕਰਨ ਵਾਲੇ ਹਨ। ਇਸ ਦੀ ਜਾਣਕਾਰੀ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਕਰ ਦਿੱਤੀ ਹੈ। ਉਸ ਦੀ ਜਾਣਕਾਰੀ ਮੁਤਾਬਕ ਫਿਲਮ ਨੂੰ ਰੌਨੀ ਲਾਹਿਰੀ ਪ੍ਰੋਡਿਊਸ ਕਰਨ ਵਾਲੇ ਹਨ। ਇਸ ਦੀ ਸ਼ੂਟਿੰਗ ਅਗਲੇ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ ਤੇ ਫ਼ਿਲਮ ਅਗਲੇ ਸਾਲ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਜੇਕਰ ਵਿੱਕੀ ਦੇ ਕੰਮ ਦੀ ਗੱਲ ਕਰੀਏ ਤਾਂ ਵਿੱਕੀ ਜਲਦੀ ਹੀ ਕਰਨ ਜੌਹਰ ਨਾਲ ਹੌਰਰ ਕਾਮੇਡੀ ਫ਼ਿਲਮ ਦੇ ਨਾਲ ਹੀ ‘ਤੱਖ਼ਤ’ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੇ ਹਨ। ਉਂਝ ਵਿੱਕੀ ਨੂੰ ਸ਼ਹੀਦ ਉਧਮ ਸਿੰਘ ਦੇ ਗੈਟਅੱਪ ‘ਚ ਦੇਖਣਾ ਲਾਜਵਾਬ ਹੋਣ ਵਾਲਾ ਹੈ ਕਿਉਂਕਿ ਉਹ ਸ਼ਹੀਦ ਦੇ ਕਿਰਦਾਰ ‘ਚ ਜਾਨ ਪਾ ਦੇਣਗੇ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget