ਪੜਚੋਲ ਕਰੋ

Video: ਬੱਚੇ ਨੂੰ ਦੇਖੇ ਬਿਨ੍ਹਾਂ ਹੀ ਦੁਨੀਆ ਤੋਂ ਚਲੇ ਗਏ ਐਕਟਰ ਚਿਰੰਜੀਵੀ, ਪ੍ਰੈਗਨੇਂਟ ਪਤਨੀ ਦਾ ਰੋ-ਰੋ ਬੁਰਾ ਹਾਲ

ਕੰਨੜ ਅਦਾਕਾਰ ਚਿਰੰਜੀਵੀ ਸਰਜਾ ਨੇ ਸਿਰਫ 39 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮੁੰਬਈ: ਕੰਨੜ ਅਦਾਕਾਰ ਚਿਰੰਜੀਵੀ ਸਰਜਾ ਨੇ ਸਿਰਫ 39 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰਿਪੋਰਟਾਂ ਅਨੁਸਾਰ ਚਿਰੰਜੀਵੀ ਨੇ ਸ਼ਨੀਵਾਰ ਨੂੰ ਛਾਤੀ ਵਿੱਚ ਦਰਦ ਮਹਿਸੂਸ ਕੀਤਾ। ਇਸ ਤੋਂ ਇਲਾਵਾ ਉਸ ਨੂੰ ਸਾਹ ਲੈਣ ਵਿੱਚ ਵੀ ਮੁਸ਼ਕਲ ਆਈ। ਚਿਰੰਜੀਵੀ ਨੂੰ 7 ਜੂਨ ਐਤਵਾਰ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਸ ਨੂੰ ਬੈਂਗਲੁਰੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਦਾਕਾਰ ਨੇ ਇਸ ਹਸਪਤਾਲ ਵਿੱਚ ਹੀ ਆਖਰੀ ਸਾਹ ਲਏ।
ਪਰਿਵਾਰ ਸਮੇਤ ਫਿਲਮ ਇੰਡਸਟਰੀ ਉਨ੍ਹਾਂ ਦੀ ਮੌਤ ਕਾਰਨ ਸਦਮੇ ਵਿੱਚ ਹੈ, ਪਰ ਆਪਣੀ ਪਤਨੀ ਨੂੰ ਇਸ ਦਾ ਦੋਹਰਾ ਸਦਮਾ ਲਗਾ ਹੈ। ਦਰਅਸਲ, ਚਿਰੰਜੀਵੀ ਸਰਜਾ ਦੀ ਪਤਨੀ ਮੇਘਨਾ ਰਾਜ ਗਰਭਵਤੀ ਹੈ ਅਤੇ ਜਲਦੀ ਹੀ ਮਾਂ ਬਣਨ ਜਾ ਰਹੀ ਹੈ। ਟਾਈਮਜ਼ ਆਫ ਇੰਡੀਆ ਦੀ ਖ਼ਬਰਾਂ ਅਨੁਸਾਰ ਮੇਘਨਾ ਅਤੇ ਚਿਰੰਜੀਵੀ ਕੁਝ ਸਮੇਂ ਲਈ ਆਪਣੇ ਪ੍ਰਸ਼ੰਸਕਾਂ ਨਾਲ ਇਸ ਖੁਸ਼ੀ ਨੂੰ ਸਾਂਝਾ ਕਰਨ ਵਾਲੇ ਸੀ। ਹਾਲਾਂਕਿ, ਇੰਡਸਟਰੀ ਵਿੱਚ ਕੁਝ ਖਾਸ ਲੋਕ ਪ੍ਰੈਗਨੈਂਨਸੀ ਬਾਰੇ ਜਾਣਦੇ ਹਨ।
ਰਿਪੋਰਟ ਦੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਚਿਰੰਜੀਵੀ ਆਪਣੀ ਪਤਨੀ ਮੇਘਨਾ ਨਾਲ ਲੋਕ ਸਭਾ ਮੈਂਬਰ ਸੁਮਨਲਤਾ ਅੰਬਰੀਸ਼ ਦੇ ਘਰ ਵੀ ਗਏ ਸੀ। ਜਿੱਥੇ ਉਨ੍ਹਾਂ ਮੇਘਨਾ ਦੇ ਗਰਭਵਤੀ ਹੋਣ ਬਾਰੇ ਦੱਸਿਆ ਸੀ।
ਦਿੱਗਜ ਅਭਿਨੇਤਰੀ ਅਤੇ ਰਾਜਨੇਤਾ ਥਾਰਾ ਨੇ ਵੀ ਬੱਚੇ ਬਾਰੇ ਗੱਲ ਕਰਦਿਆਂ ਕਿਹਾ ਸੀ ਕਿ ਅਜਿਹਾ ਲਗਦਾ ਹੈ ਕਿ ਚੀਰੂ ਨੇ ਉਸ ਨੂੰ ਨਹੀਂ ਛੱਡਿਆ, ਉਹ ਜਲਦੀ ਹੀ ਇਸ ਬੱਚੇ ਦੇ ਰੂਪ 'ਚ ਵਾਪਸ ਆ ਜਾਵੇਗਾ. ਤੁਹਾਨੂੰ ਦੱਸ ਦਈਏ ਕਿ ਲਗਭਗ 10 ਸਾਲ ਇਕ ਦੂਜੇ ਨਾਲ ਡੇਟਿੰਗ ਕਰਨ ਤੋਂ ਬਾਅਦ ਮੇਘਨਾ ਰਾਜ ਤੇ ਚਿਰੰਜੀਵ ਸਰਜਾ ਨੇ ਦੋ ਸਾਲ ਪਹਿਲਾਂ ਯਾਨੀ ਸਾਲ 2018 ‘ਚ ਹੀ ਵਿਆਹ ਕਰਵਾਇਆ ਸੀ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget