ਪੜਚੋਲ ਕਰੋ

Video: ਅਨੁਸ਼ਕਾ ਨੇ ਆਪਣੀ ਹਰਕਤ ਨਾਲ ਵਿਰਾਟ ਕੋਹਲੀ ਨੂੰ ਵੀ ਕਰ ਦਿੱਤਾ ਹੈਰਾਨ, ਵੀਡੀਓ ਹੋ ਰਹੀ ਵਾਇਰਲ 

ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਬੁੱਧਵਾਰ ਨੂੰ ਇੱਕ ਮਜ਼ਾਕੀਆ ਵੀਡੀਓ ਪੋਸਟ ਕੀਤੀ, ਜਿਸ ਵਿੱਚ ਉਹ ਆਪਣੇ ਪਤੀ ਵਿਰਾਟ ਕੋਹਲੀ ਨੂੰ ਚੁੱਕਦੇ ਹੋਈ ਵੇਖੀ ਜਾ ਸਕਦੀ ਹੈ। ਇਸ ਜੋੜੀ ਨੇ ਇਸ ਸਾਲ ਦੇ ਸ਼ੁਰੂ 'ਚ ਆਪਣੇ ਪਹਿਲੇ ਬੱਚੇ, ਬੇਟੀ ਵਾਮਿਕਾ ਨੂੰ ਵੈਲਕਮ ਕੀਤਾ ਸੀ ਅਤੇ ਅਭਿਨੇਤਰੀ ਹਾਲ ਹੀ 'ਚ ਕੰਮ 'ਤੇ ਪਰਤੀ ਹੈ। ਬੁੱਧਵਾਰ ਦੀ ਵੀਡੀਓ 'ਚ ਅਨੁਸ਼ਕਾ ਵਿਰਾਟ ਨੂੰ ਚੁੱਕਦੀ ਵੇਖੀ ਜਾ ਸਕਦੀ ਹੈ, ਜਿਸ ਦੀ ਪ੍ਰਤੀਕ੍ਰਿਆ 'ਚ ਵਿਰਾਟ ਕਹਿੰਦਾ ਹੈ, "ਓ ਤੇਰੀ!"

Anushka Sharma Lifts Virat Kohli: ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਬੁੱਧਵਾਰ ਨੂੰ ਇੱਕ ਮਜ਼ਾਕੀਆ ਵੀਡੀਓ ਪੋਸਟ ਕੀਤੀ, ਜਿਸ ਵਿੱਚ ਉਹ ਆਪਣੇ ਪਤੀ ਵਿਰਾਟ ਕੋਹਲੀ ਨੂੰ ਚੁੱਕਦੇ ਹੋਈ ਵੇਖੀ ਜਾ ਸਕਦੀ ਹੈ। ਇਸ ਜੋੜੀ ਨੇ ਇਸ ਸਾਲ ਦੇ ਸ਼ੁਰੂ 'ਚ ਆਪਣੇ ਪਹਿਲੇ ਬੱਚੇ, ਬੇਟੀ ਵਾਮਿਕਾ ਨੂੰ ਵੈਲਕਮ ਕੀਤਾ ਸੀ ਅਤੇ ਅਭਿਨੇਤਰੀ ਹਾਲ ਹੀ 'ਚ ਕੰਮ 'ਤੇ ਪਰਤੀ ਹੈ। ਬੁੱਧਵਾਰ ਦੀ ਵੀਡੀਓ 'ਚ ਅਨੁਸ਼ਕਾ ਵਿਰਾਟ ਨੂੰ ਚੁੱਕਦੀ ਵੇਖੀ ਜਾ ਸਕਦੀ ਹੈ, ਜਿਸ ਦੀ ਪ੍ਰਤੀਕ੍ਰਿਆ 'ਚ ਵਿਰਾਟ ਕਹਿੰਦਾ ਹੈ, "ਓ ਤੇਰੀ!"

ਉਹ ਇਕ ਵਾਰ ਅਜਿਹਾ ਕਰਦੀ ਹੈ ਅਤੇ ਵਿਰਾਟ ਉਸ ਨੂੰ ਦੁਬਾਰਾ ਕੋਸ਼ਿਸ਼ ਕਰਨ ਲਈ ਕਹਿੰਦਾ ਹੈ। ਉਹ ਉਨ੍ਹਾਂ ਨੂੰ ਮਦਦ ਨਾ ਕਰਨ ਲਈ ਕਹਿੰਦੀ ਹੈ। ਉਹ ਦੁਬਾਰਾ ਇਹ ਕਰਨ 'ਚ ਸਫਲ ਰਹਿੰਦੀ ਹੈ। ਉਸਨੇ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, "ਕੀ ਮੈਂ ਇਹ ਕੀਤਾ ਹੈ।" ਵੀਡੀਓ ਦੇ ਤੁਰੰਤ ਬਾਅਦ, ਲੋਕਾਂ ਨੇ ਬਹੁਤ ਸਾਰੇ ਕਮੈਂਟਸ ਕੀਤੇ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। 

ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਅਨੁਸ਼ਕਾ ਨੇ ਵਿਰਾਟ ਨੂੰ ਇਕ ਵਾਰ ਨਹੀਂ ਬਲਕਿ 2 ਵਾਰ ਚੁੱਕਿਆ ਅਤੇ ਆਪਣੀ ਤਾਕਤ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਵਿਰਾਟ ਅਤੇ ਅਨੁਸ਼ਕਾ ਦੀ ਇਸ ਵੀਡੀਓ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ ਹੈ। ਪ੍ਰਸ਼ੰਸਕ ਇਸ 'ਤੇ ਨਿਰੰਤਰ ਆਪਣੀ ਪ੍ਰਤੀਕ੍ਰਿਆ ਦੇ ਰਹੇ ਹਨ। ਸੋਸ਼ਲ ਮੀਡੀਆ 'ਤੇ ਇਕ ਯੂਜ਼ਰ ਨੇ ਅਨੁਸ਼ਕਾ ਨੂੰ ਸ਼ਕਤੀਮਾਨ ਬੁਲਾਇਆ ਅਤੇ ਦੂਜੇ ਨੇ ਸ਼ਕਤੀਮਾਨ ਅਲਟਰਾ ਪ੍ਰੋ ਮੈਕਸ  ਤੱਕ ਕਹਿ ਦਿੱਤਾ। 

ਅਦਾਕਾਰਾ ਆਖਰੀ ਵਾਰ 2018 ਵਿੱਚ ਫਿਲਮ ‘ਜ਼ੀਰੋ’ ਵਿੱਚ ਵੇਖੀ ਗਈ ਸੀ। ਉਸ ਨੇ ਪਿਛਲੇ ਸਾਲ ਓਟੀਟੀ ਲਈ ‘ਪਤਾਲ ਲੋਕ’ ਅਤੇ ‘ਬੁਲਬੁਲ’ ਪ੍ਰੋਜੈਕਟ ਨੂੰ ਪ੍ਰੋਡਿਊਸ ਕੀਤਾ ਸੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget