ਪੜਚੋਲ ਕਰੋ

ਬੋਨੀ ਕਪੂਰ ਨੇ ਉਰਵਸ਼ੀ ਨੂੰ ਗਲਤ ਤਰੀਕੇ ਨਾਲ ਛੂਹਿਆ! ਉਰਵਸ਼ੀ ਨੇ ਦਿੱਤਾ ਕਰਾਰਾ ਜਵਾਬ

ਮੁੰਬਈ: ਹਾਲ ਹੀ ‘ਚ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ਜਿਸ ਕਾਰਨ ਬੋਨੀ ਨੂੰ ਕਾਫੀ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵੀਡੀਓ ਨੂੰ ਪ੍ਰਸਿੱਧ ਵੈੱਬ ਪੋਰਟਲ ਨੇ ਜਾਰੀ ਕੀਤਾ ਹੈ ਜਿਸ ‘ਚ ਦਿਖਾਇਆ ਗਿਆ ਹੈ ਕਿ ਬੋਨੀ, ਉਰਵਸ਼ੀ ਨੂੰ ਗਲਤ ਢੰਗ ਨਾਲ ਟੱਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
View this post on Instagram
 
The #gorgeous and very #beautiful @urvashirautela ❤️♥️😍😘 at #wedding 💃💃 #youngestmostbeautifulgirlintheuniverse Follow 👉🏼 @urvashirautelafan_forever #followmeplease #keepsupportingme #keepsupporting . . #urvashirautela_galaxy #urvashians #urvashiaddicted #urvashi #UrvashiRautela #urvashirautela #urvashirautela4ever #urvashirautelamylifeline #urvashirautelafans #urvashirautelafanclub #urvashirautelaprincess #urvashirautelamylifeline

A post shared by Sameer🤘🤾 (@urvashirautelafan_forever) on

ਇਸ ਵੀਡੀਓ ਦੇ ਸਾਹਮਣੇ ਆਉਂਦੇ ਹੀ ਇੰਟਰਨੈੱਟ ‘ਤੇ ਹੰਗਾਮਾ ਮੱਚ ਗਿਆ ਸੀ। ਇਸ ਤੋਂ ਬਾਅਦ ਉਰਵਸ਼ੀ ਨੇ ਟਵੀਟ ਕਰਕੇ ਦੱਸਿਆ ਕਿ ਅਜਿਹਾ ਕੁਝ ਨਹੀਂ ਹੈ। ਇਸ ਦੇ ਨਾਲ ਹੀ ਉਸ ਨੇ ਵੈੱਬ ਪੋਰਟਲ ਨੂੰ ਖੂਬ ਸੁਣਾਈਆਂ। ਇਸ ਤੋਂ ਬਾਅਦ ਉਰਵਸ਼ੀ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਭ ਲੋਕ ਕਿਸੇ ‘ਤੇ ਵੀ ਬਿਨਾ ਕੁਝ ਸੋਚੇ ਹਮਲਾ ਕਰ ਦਿੰਦੇ ਹਨ। ਉਰਵਸ਼ੀ ਦੀਆਂ ਗੱਲਾਂ ਤੋਂ ਸਾਫ਼ ਹੈ ਕਿ ਉਸ ਦਿਨ ਉੱਥੇ ਅਜਿਹਾ ਕੁਝ ਨਹੀਂ ਹੋਇਆ ਸੀ। ਇਹ ਸਿਰਫ ਗਲਤਫਹਿਮੀ ਹੈ। ਅਜਿਹੇ ‘ਚ ਬੋਨੀ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਮੁੱਦੇ ‘ਤੇ ਉਨ੍ਹਾਂ ਨੇ ਅਜੇ ਤਕ ਕੋਈ ਬਿਆਨ ਜਾਰੀ ਨਹੀਂ ਕੀਤਾ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget