ਪੜਚੋਲ ਕਰੋ

ਵਿਦੀਆ ਬਾਲਨ ਨੂੰ ਹੈ ਓਐਸਡੀ ਨਾਂਅ ਦੀ ਅਜੀਬ ਬਿਮਾਰੀ

ਮੁੰਬਈ: ਹਾਲ ਹੀ ‘ਚ ਬਾਲੀਵੁੱਡ ਦੀ ਡਰਟੀ ਗਰਲ ਵਿਦੀਆ ਬਾਲਨ ਨੇ ਆਪਣਾ 40ਵਾਂ ਜਨਮ ਦਿਨ ਮਨਾਇਆ ਹੈ। ਜੇਕਰ ਉਸ ਦੀ ਫ਼ਿਲਮਾਂ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਐਨਟੀਆਰ ਦੀ ਬਾਇਓਪਿਕ ‘ਚ ਉਸ ਦੀ ਪਤਨੀ ਦਾ ਰੋਲ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਹੀ ਬੇਹੱਦ ਟੈਲੇਂਟਡ ਐਕਟਰ ਵਿਦੀਆ ਬਾਲਨ ਨੂੰ ਓਬਸੇਸਿਵ ਕੰਪਲਸਿਵ ਡਿਸਆਰਡ ਨਾਂਅ ਦੀ ਬਿਮਾਰੀ ਹੈ। ਜਿਸ ਦਾ ਕਾਰਨ ਹੈ ਬ੍ਰੇਨ ‘ਚ ਸੇਰੋਟੋਨਿਨ ਨਾਂਅ ਦੇ ਨਯੂਰੋਟ੍ਰਾਂਸਮੀਟਰ ਦੀ ਕਮੀ ਦਾ ਹੋਣਾ। ਇਸ ਦਾ ਕਾਰਨ ਇੰਫੇਕਸ਼ਨ ਅਤੇ ਸਟ੍ਰੈਸ ਵੀ ਹੋ ਸਕਦਾ ਹੈ। ਇਸ ਬਿਮਾਰੀ ਨਾਲ ਪਿੀੜਤ ਇਨਸਾਨ ‘ਤੇ ਸਫਾਈ ਦੀ ਸਨਕ ਜਿਹੀ ਸਵਾਰ ਹੋ ਜਾਂਦੀ ਹੈ ਅਤੇ ਵਾਰ-ਵਾਰ ਇੱਕ ਹੀ ਚੀਜ਼ ਕਰਨ ਤੋਂ ਬਾਅਦ ਵੀ ਉਹ ਉਸ ਕੰਮ ਨੂੰ ਭੁੱਲ ਜਾਂਦਾ ਹੈ। ਇਸ ਬਿਮਾਰੀ ‘ਚ ਖਾਸਕਰ ਲੋਕਾਂ ਨੂੰ ਸਫਾਈ ਦੀ ਆਦਤ ਪੈ ਜਾਂਦੀ ਹੈ। ਉਨ੍ਹਾਂ ਨੂੰ ਆਪਣੇ ਨੇੜੇ ਗੰਦਗੀ ਨਜ਼ਰ ਆਉਣ ਲੱਗ ਜਾਂਦੀ ਹੈ ਅਤੇ ਜੇਕਰ ਉਹ ਕਿਸੇ ਗੰਦੀ ਚੀਜ਼ ਨੂੰ ਛੂਹ ਲੈਣ ਤਾਂ ਉਹ ਉਦੋਂ ਤਕ ਹੱਥ ਧੋਨਦੇ ਹਨ ਜਦੋਂ ਤਕ ਉਨ੍ਹਾਂ ਦਾ ਦਿਮਾਗ ਉਨ੍ਹਾਂ ਨੂੰ ਮਨਾ ਨਾ ਕਰ ਦਵੇ। ਇਸਦੇ ਤਰ੍ਹਾਂ ਵਿਦੀਆ ਬਾਲਨ ਨੂੰ ਆਪਣੇ ਨੇੜੇ ਸਫਾਈ ਕਾਫੀ ਪਸੰਦ ਹੈ। ਜੇਕਰ ਉਸ ਨੂੰ ਆਪਣੇ ਨੇੜੈ ਥੋੜੀ ਜਿਹੀ ਵੀ ਧੂਲ ਨਜ਼ਰ ਆ ਜਾਂਦੀ ਹੈ ਤਾਂ ਉਸ ਨੂੰ ਐਲਰਜੀ ਹੋ ਜਾਂਦੀ ਹੈ ਅਤੇ ਉਸ ਦੇ ਦਿਮਾਗ ‘ਚ ਨੇਗਟਿਵ ਹਾਰਮੋਨਸ ਐਕਟੀਵ ਹੋ ਜਾਂਦੇ ਹਨ। ਵਿਦੀਆ ਨੂੰ ਪਸੰਦ ਨਹੀਂ ਕੀ ਕੋਈ ਉਸ ਦੇ ਘਰ ‘ਚ ਚੱਪਲ ਲੈ ਕੇ ਦਾਖਲ ਹੋਵੇ। ਓਸੀਡੀ ਦੇ ਪੀੜਤ ਲੋਕ ਕੁਝ ਚੀਜ਼ਾਂ ਨੂੰ ਲੇ ਕੇ ਅੰਧਵਿਸ਼ਵਾਸੀ ਵੀ ਹੋ ਜਾਂਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Diagnosis Breast Cancer: ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
ਮਸ਼ਹੂਰ ਅਦਾਕਾਰਾ ਬ੍ਰੈਸਟ ਕੈਂਸਰ ਦੀ ਹੋਈ ਸ਼ਿਕਾਰ! ਬਿਮਾਰੀ ਦਾ ਪਤਾ ਚੱਲਣ 'ਤੇ ਹਸਪਤਾਲ 'ਚ ਹੀ ਭੁੱਬਾ ਮਾਰ ਰੋਈ; ਹੁਣ...
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Artist Arrest: ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...
ਮਸ਼ਹੂਰ ਕਲਾਕਾਰ ਵੱਲੋਂ ਸ਼ਰਮਨਾਕ ਕਾਰਾ! ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਨੌਕਰਾਨੀ ਨੂੰ ਉਤਾਰਿਆ ਮੌਤ ਦੇ ਘਾਟ; ਚਾਕੂ ਨਾਲ...
Gurpreet Ghuggi Controversy: ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...
ਲਵ ਗਿੱਲ ਨੇ ਗੁਰਪ੍ਰੀਤ ਘੁੱਗੀ ਨਾਲ ਰਿਲੇਸ਼ਨ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਖੁਲਾਸਾ ਕਰ ਬੋਲੀ- ਪ੍ਰੈਗਨੈਂਸੀ ਦਾਅਵਿਆਂ ਅਤੇ 5 ਕਰੋੜ ਦੀ ਰਾਸ਼ੀ ਲੈਣ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
US-Iran War: ਕੁਵੈਤ 'ਚ ਮਾਰਿਆ ਗਿਆ ਇੱਕ ਹੋਰ ਭਾਰਤੀ, ਧੂੰਆਂ-ਧੂੰਆਂ ਹੋਇਆ ਕੁਵੈਤ ਦਾ ਪਾਵਰ ਪਲਾਂਟ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਵੱਡੀ ਖ਼ਬਰ! ਦਿਨਦਿਹਾੜੇ ਕਾਂਗਰਸ ਆਗੂ ਦਾ ਕਤਲ; ਮੱਚਿਆ ਹੜਕੰਪ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
ਭੁੱਲਰ ਦਾ ਫੋਨ ਬਰਾਮਦ ਨਹੀਂ ਕਰ ਸਕੀ ਪੰਜਾਬ ਪੁਲਿਸ, ਨਹੀਂ ਮਿਲਿਆ ਦਫਤਰ ਦਾ DVR; ਸੁਖਦੇਵ ਅਤੇ ਦਿਲਬਾਗ ਵੀ ਨਹੀਂ ਹੋਏ ਗ੍ਰਿਫਤਾਰ
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
1 April ਤੋਂ ਲਾਗੂ ਹੋਣਗੇ RBI ਲਈ Digital Payments ਦੇ ਨਵੇਂ ਨਿਯਮ, ਜਾਣੋ ਕੀ ਕੁਝ ਬਦਲੇਗਾ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਤਾਪਮਾਨ 'ਚ ਆਈ ਗਿਰਾਵਟ; ਇਨ੍ਹਾਂ ਜ਼ਿਲ੍ਹਿਆਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ ਮਿੱਟੀ ਦਾ ਤੇਲ, ਕੇਂਦਰੀ ਮੰਤਰੀ ਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Embed widget