ਪੜਚੋਲ ਕਰੋ

Vidyut Jamwal: ਬਾਲੀਵੁੱਡ ਅਦਾਕਾਰ ਨੇ ਫਿਲਮ ਆਲੋਚਕ 'ਤੇ ਲਾਏ ਰਿਸ਼ਵਤ ਲੈਣ ਦੇ ਇਲਜ਼ਾਮ, ਕਿਹਾ- 'ਪੈਸੇ ਲੈਕੇ ਫਿਲਮ ਨੂੰ ਦਿੰਦੇ ਰੇਟਿੰਗ'

Vidyut Jamwal Blamed Sumit Kadel: ਵਿਦਿਯੁਤ ਜਾਮਵਾਲ ਨੇ ਫਿਲਮ ਆਲੋਚਕ ਸੁਮਿਤ ਕਡੇਲ 'ਤੇ ਫਿਲਮ ਦੀ ਰੇਟਿੰਗ ਲਈ ਪੈਸੇ ਲੈਣ ਦਾ ਦੋਸ਼ ਲਗਾਇਆ ਹੈ। ਸੁਮਿਤ ਕਡੇਲ ਨੇ ਵੀ ਕਰਿਪਟਿਕ ਪੋਸਟ ਪਾ ਕੇ ਅਦਾਕਾਰ ਨੂੰ ਕਰਾਰਾ ਜਵਾਬ ਦਿੱਤਾ ਹੈ।

Vidyut Jamwal Blamed Sumit Kadel: ਵਿਦਿਯੁਤ ਜਮਵਾਲ ਇਨ੍ਹੀਂ ਦਿਨੀਂ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਕਰੈਕ' ਨੂੰ ਲੈ ਕੇ ਸੁਰਖੀਆਂ 'ਚ ਹੈ। ਉਸਦੀ ਫਿਲਮ 23 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ ਅਤੇ ਚੰਗੀ ਕਮਾਈ ਕਰ ਰਹੀ ਹੈ। ਇਸ ਦੌਰਾਨ ਵਿਦਯੁਤ ਜਾਮਵਾਲ ਨੇ ਮਸ਼ਹੂਰ ਫਿਲਮ ਆਲੋਚਕ ਸੁਮਿਤ ਕਡੇਲ 'ਤੇ ਵੱਡਾ ਦੋਸ਼ ਲਗਾਇਆ ਹੈ। ਅਦਾਕਾਰ ਨੇ ਫਿਲਮ ਆਲੋਚਕ 'ਤੇ ਪੈਸੇ ਲੈ ਕੇ ਫਿਲਮ ਨੂੰ ਰੇਟਿੰਗ ਦੇਣ ਦਾ ਦੋਸ਼ ਲਾਇਆ ਹੈ।

ਇਹ ਵੀ ਪੜ੍ਹੋ: ਕਰੀਨਾ ਕਪੂਰ ਨਾਲ ਰੋਮਾਂਸ ਕਰ ਖੁਸ਼ ਹੋਏ ਦਿਲਜੀਤ ਦੋਸਾਂਝ, ਸ਼ੂਟਿੰਗ ਸੈੱਟ ਤੋਂ ਵੀਡੀਓ ਸ਼ੇਅਰ ਕਰ ਬੋਲੇ- 'ਕਾਇਲੀ ਛੱਡੋ, ਇੱਥੇ ਪੂਰੀ ਕਰੀਨਾ ਕਪੂਰ...'

ਐਕਸ 'ਤੇ ਪੋਸਟ ਕਰਦੇ ਹੋਏ, 'ਕਰੈਕ' ਐਕਟਰ ਨੇ ਲਿਖਿਆ - 'ਰਿਸ਼ਵਤ ਮੰਗਣਾ ਅਪਰਾਧ ਹੈ, ਅਤੇ ਦੇਣਾ ਵੀ ਅਪਰਾਧ ਹੈ !! ਮੇਰਾ ਗੁਨਾਹ ਦੇਣਾ ਨਹੀਂ? ਸੁਮਿਤ ਕੜੇਲ, ਇਸ ਲਈ ਜਦੋਂ ਵੀ ਤੁਸੀਂ ਕਿਸੇ ਦੀ ਤਾਰੀਫ਼ ਕਰਦੇ ਹੋ, ਅਸੀਂ ਦੋਸ਼ੀ ਨੂੰ ਜਾਣਦੇ ਹਾਂ। ਵਿਦਯੁਤ ਨੇ ਪੋਸਟ ਦੇ ਨਾਲ ਇੱਕ ਸਕਰੀਨਸ਼ਾਟ ਵੀ ਸ਼ੇਅਰ ਕੀਤਾ ਹੈ ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਸੁਮਿਤ ਕਡੇਲ ਨੇ ਐਕਟਰ ਨੂੰ ਐਕਸ 'ਤੇ ਬਲਾਕ ਕਰ ਦਿੱਤਾ ਹੈ। 

ਫਿਲਮ ਆਲੋਚਕ ਨੇ ਲਿਖੀ ਕ੍ਰਿਪਟਿਕ ਪੋਸਟ
ਫਿਲਮ ਆਲੋਚਕ ਸੁਮਿਤ ਕਡੇਲ ਨੇ ਵੀ ਵਿਦਯੁਤ ਜਾਮਵਾਲ ਦੇ ਇਸ ਇਲਜ਼ਾਮ ਦਾ ਜਵਾਬ ਕ੍ਰਿਪਟਿਕ ਪੋਸਟ ਪਾ ਕੇ ਦਿੱਤਾ ਹੈ। ਸੁਮਿਤ ਕਡੇਲ ਨੇ ਬਿਨਾਂ ਨਾਮ ਲਏ ਐਕਸ 'ਤੇ ਪੋਸਟ ਕੀਤਾ ਹੈ ਅਤੇ ਇਸ਼ਾਰਿਆਂ 'ਚ ਵਿਦਯੁਤ 'ਤੇ ਨਿਸ਼ਾਨਾ ਸਾਧਿਆ ਹੈ। ਉਸ ਨੇ ਲਿਖਿਆ- 'ਦੋਸਤੋ, ਮੈਨੂੰ ਸਾਫ਼ ਕਰਨਾ ਹੈ ਕਿ ਇਹ ਕਿਸੇ ਸੁਪਰਸਟਾਰ ਜਾਂ ਇਸ ਪੀੜ੍ਹੀ ਦੇ ਸਿਤਾਰਿਆਂ ਲਈ ਨਹੀਂ ਹੈ। ਇਹ ਪੋਸਟ ਕਿਸੇ ਹੋਰ ਲਈ ਹੈ ਜੋ ਸਟਾਰ ਨਹੀਂ ਹੈ, ਪਰ ਆਪਣੇ ਆਪ ਨੂੰ ਬਰੂਸ ਲੀ ਅਤੇ ਜੈਕੀ ਚੈਨ ਮੰਨਦਾ ਹੈ।

'ਹਰ ਕੋਈ ਬਹੁਤ ਪਿਆਰਾ ਹੈ, ਸਿਰਫ ਇਹੀ ਪਾਗਲ ਹੈ'
ਫਿਲਮ ਆਲੋਚਕ ਨੇ ਅੱਗੇ ਲਿਖਿਆ - ਮੈਂ ਇੰਡਸਟਰੀ ਦੇ ਲਗਭਗ ਹਰ ਮੁੱਖ ਅਦਾਕਾਰ ਨੂੰ ਮਿਲਿਆ ਹਾਂ ਅਤੇ ਉਹ ਸਾਰੇ ਬਹੁਤ ਪਿਆਰੇ ਹਨ। ਉਹ ਇਕੱਲਾ ਪਾਗਲ ਆਦਮੀ ਹੈ ਜਿਸਨੂੰ ਮੈਂ ਕਦੇ ਮਿਲਿਆ ਹਾਂ। ਇੰਡਸਟਰੀ ਦੇ ਲੋਕ ਸਮਝ ਜਾਣਗੇ, ਤੁਹਾਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਟਿੱਪਣੀ ਭਾਗ ਵਿੱਚ ਕਿਸੇ ਨੂੰ ਨਿਰਾਸ਼ ਨਾ ਹੋਣ ਦਿਓ। 

ਇਹ ਵੀ ਪੜ੍ਹੋ: ਪੰਕਜ ਉਧਾਸ ਦੇ ਦੇਹਾਂਤ 'ਤੇ ਗਮ 'ਚ ਡੁੱਬੇ ਪੰਜਾਬੀ ਗਾਇਕ ਗੁਰਨਾਮ ਭੁੱਲਰ, ਮਰਹੂਮ ਗਾਇਕ ਦੀ ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

ਟਾਪ ਹੈਡਲਾਈਨ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
Embed widget