ਪੜਚੋਲ ਕਰੋ

ਕੀ ਅਸੀਮ ਰਿਆਜ਼ ਦੇ ਰਿਹਾ ਹਿਮਾਸ਼ੀ ਖੁਰਾਨਾ ਨੂੰ ਧੋਖਾ, ਜਾਣੋ ਕਾਰਨ

ਇਨ੍ਹੀਂ ਦਿਨੀਂ ਕਲਰਸ ਟੀਵੀ ਦਾ ਰਿਐਲਟੀ ਸ਼ੋਅ ਬਿੱਗ ਬੌਸ-13 ਆਪਣੇ ਆਖਰੀ ਪੜਾਅ 'ਚ ਹੈ। ਇਸ ਸੀਜ਼ਨ 'ਚ ਸ਼ੋਅ 'ਚ ਕਾਫੀ ਡਰਾਮਾ, ਦੋਸਤੀ, ਕੰਟ੍ਰੋਵਰਸੀਜ਼ ਵੇਖਣ ਨੂੰ ਮਿਲੀਆਂ। ਜਿੱਥੇ ਹਰ ਸਾਲ ਇਸ ਸ਼ੋਅ 'ਚ ਰਿਸ਼ਤੇ ਬਣਦੇ ਹਨ, ਉੱਥੇ ਹੀ ਕਈ ਪੁਰਾਣੇ ਰਿਸ਼ਤੇ ਖ਼ਤਮ ਵੀ ਹੁੰਦੇ ਹਨ।

ਮੁੰਬਈ: ਇਨ੍ਹੀਂ ਦਿਨੀਂ ਕਲਰਸ ਟੀਵੀ ਦਾ ਰਿਐਲਟੀ ਸ਼ੋਅ ਬਿੱਗ ਬੌਸ-13 ਆਪਣੇ ਆਖਰੀ ਪੜਾਅ 'ਚ ਹੈ। ਇਸ ਸੀਜ਼ਨ 'ਚ ਸ਼ੋਅ 'ਚ ਕਾਫੀ ਡਰਾਮਾ, ਦੋਸਤੀ, ਕੰਟ੍ਰੋਵਰਸੀਜ਼ ਵੇਖਣ ਨੂੰ ਮਿਲੀਆਂ। ਜਿੱਥੇ ਹਰ ਸਾਲ ਇਸ ਸ਼ੋਅ 'ਚ ਰਿਸ਼ਤੇ ਬਣਦੇ ਹਨ, ਉੱਥੇ ਹੀ ਕਈ ਪੁਰਾਣੇ ਰਿਸ਼ਤੇ ਖ਼ਤਮ ਵੀ ਹੁੰਦੇ ਹਨ। ਇਸ ਦਾ ਉਦਾਹਰਨ ਹੈ ਪੰਜਾਬੀ ਸਿੰਗਰ ਤੇ ਐਕਟਰਸ ਹਿਮਾਂਸ਼ੀ ਖੁਰਾਨਾ ਤੇ ਮਾਡਲ ਅਸੀਮ ਰਿਆਜ਼ ਦਾ ਰਿਸ਼ਤਾ। ਜਦੋਂ ਸ਼ੋਅ 'ਚ ਹਿਮਾਂਸ਼ੀ ਦੀ ਐਂਟਰੀ ਹੋਈ ਤਾਂ ਉਸ ਦੀ ਸਭ ਤੋਂ ਜ਼ਿਆਦਾ ਨੇੜਤਾ ਅਸੀਮ ਨਾਲ ਸੀ। ਇਸ ਦੇ ਨਾਲ ਹੀ ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਖ਼ਬਰਾਂ ਆਈਆਂ ਕਿ ਹਿਮਾਂਸ਼ੀ ਦਾ ਬ੍ਰੇਕ-ਅੱਪ ਹੋ ਗਿਆ ਹੈ। ਇਸ ਬਾਰੇ ਬਿੱਗ-ਬੌਸ ਘਰ 'ਚ ਅਸੀਮ ਨੂੰ ਜਦੋਂ ਪਤਾ ਲੱਗਿਆ ਤਾਂ ਉਸ ਦੀ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ। ਹੁਣ ਬੀਤੇ ਐਪੀਸੋਡ 'ਚ ਹਿਮਾਂਸ਼ੀ ਦੀ ਘਰ 'ਚ ਇੱਕ ਵਾਰ ਫੇਰ ਐਂਟਰੀ ਹੋਈ ਹੈ ਜਿਸ ਦੌਰਾਨ ਅਸੀਮ ਨੇ ਉਸ ਨੂੰ ਆਪਣੇ ਪਿਆਰ ਇਜ਼ਹਾਰ ਕਰ ਵਿਆਹ ਲਈ ਪ੍ਰਪੋਜ਼ ਵੀ ਕੀਤਾ।
View this post on Instagram
 
Lagta hai @lostboyjourney jaante hai @asimriaz77.official ka koi raaz! Kya ghar ke bahar kar raha unka koi intezaar? Dekhiye aaj raat 10:30 baje. Anytime on @voot. @vivo_india @daburamla @beingsalmankhan #BiggBoss13 #BiggBoss #BB13 #SalmanKhan

A post shared by Colors TV (@colorstv) on

ਹੁਣ ਸ਼ੋਅ 'ਚ ਇੱਕ ਵਾਰ ਫੇਰ ਟਵਿਸਟ ਆਉਣ ਵਾਲਾ ਹੈ ਕਿਉਂਕਿ ਵਿਕਾਸ, ਸ਼ਹਿਨਾਜ਼ ਨੂੰ ਦੱਸ ਰਹੇ ਹਨ ਕਿ ਅਸੀਮ ਦਾ ਪਹਿਲਾਂ ਹੀ ਰਿਸ਼ਤਾ ਹੈ ਯਾਨੀ ਉਸ ਦੀ ਬਾਹਰ ਗਰਲ ਫਰੈਂਡ ਹੈ। ਇਸ ਦੇ ਨਾਲ ਹੀ ਉਹ ਅਸੀਮ ਨੂੰ ਇੱਕ ਰਿਸ਼ਤਾ ਖ਼ਤਮ ਕਰਨ ਦੀ ਸਲਾਹ ਵੀ ਦੇਣਗੇ। ਵਿਕਾਸ ਅੱਜ ਦੇ ਸ਼ੋਅ 'ਚ ਹੋਣ ਵੀ ਕਈ ਖੁਲਾਸੇ ਕਰ ਸਭ ਨੂੰ ਹੈਰਾਨ ਕਰਨ ਵਾਲੇ ਹਨ। ਜਦੋਂ ਹਿਮਾਂਸ਼ੀ ਤੇ ਅਸੀਮ ਨੇ ਹਾਲ ਹੀ 'ਚ ਆਪਣੇ ਪਿਆਰ ਦਾ ਇਜ਼ਹਾਜ ਕੀਤਾ ਹੈ। ਇਸ ਖੁਲਾਸੇ ਤੋਂ ਬਾਅਦ ਉਨ੍ਹਾਂ ਦਾ ਰਿਐਕਸ਼ਨ ਵੇਖਣ ਵਾਲਾ ਹੋਵੇਗਾ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget