ਪੜਚੋਲ ਕਰੋ

ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨਾਲ 'ਕੈਂਡਿਡ ਮੋਮੈਂਟ' ਦਾ ਵੀਡੀਓ ਕੀਤਾ ਸ਼ੇਅਰ, ਰਣਵੀਰ ਸਿੰਘ ਨੇ ਕੀਤਾ ਅਜਿਹਾ ਕਮੈਂਟ

Virat Kohli-Anushka Sharma Video: ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਗਲੈਮਰ ਦੀ ਦੁਨੀਆ ਵਿੱਚ ਸਭ ਤੋਂ ਚਰਚਿਤ ਜੋੜਿਆਂ ਵਿੱਚੋਂ ਇੱਕ ਹਨ।

Virat Kohli-Anushka Sharma Video: ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਗਲੈਮਰ ਦੀ ਦੁਨੀਆ ਵਿੱਚ ਸਭ ਤੋਂ ਚਰਚਿਤ ਜੋੜਿਆਂ ਵਿੱਚੋਂ ਇੱਕ ਹਨ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਉਨ੍ਹਾਂ ਦੀ ਕੈਮਿਸਟਰੀ ਲਾਜਵਾਬ ਹੈ, ਜੋ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇ ਨਾਲ-ਨਾਲ ਉਨ੍ਹਾਂ ਦੇ ਵਿਗਿਆਪਨਾਂ ਵਿੱਚ ਵੀ ਦੇਖਣ ਨੂੰ ਮਿਲਦੀ ਹੈ। ਇਸ ਕਪਲ ਨੇ ਇਕੱਠੇ ਕਈ ਐਡਸ (Ads) ਕੀਤੇ ਹਨ, ਜਿਨ੍ਹਾਂ ਨੂੰ ਲੋਕ ਕਾਫੀ ਪਸੰਦ ਕਰਦੇ ਹਨ। ਹਾਲ ਹੀ 'ਚ ਵਿਰਾਟ ਕੋਹਲੀ ਨੇ ਇਕੱਠੇ ਸ਼ੂਟ ਦੇ ਕੁਝ ਖੂਬਸੂਰਤ ਪਲ ਸ਼ੇਅਰ ਕੀਤੇ ਹਨ।

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਕੁਝ ਸਮਾਂ ਪਹਿਲਾਂ ਇਕੱਠੇ ਐਡ ਸ਼ੂਟ ਕੀਤਾ ਸੀ। ਹੁਣ 10 ਜੂਨ, 2022 ਨੂੰ, ਵਿਰਾਟ ਕੋਹਲੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਇਕੱਠੇ ਸ਼ੂਟਿੰਗ ਦੌਰਾਨ ਇੱਕ ਵੀਡੀਓ ਰਾਹੀਂ ਫੈਨਜ਼  ਨਾਲ ਕੁਝ ਪਿਆਰੇ ਪਲਾਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ। ਵੀਡੀਓ 'ਚ ਕੁਝ ਥਾਵਾਂ 'ਤੇ ਵਿਰਾਟ ਪੱਗ ਬੰਨ੍ਹ ਕੇ ਸਿੱਖ ਵਿਅਕਤੀ ਬਣੇ ਹੋਏ ਹਨ, ਜਿਸ 'ਚ ਉਹ ਖੂਬਸੂਰਤ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਕਿਊਟ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਵਿਰਾਟ ਨੇ ਕੈਪਸ਼ਨ 'ਚ ਲਿਖਿਆ, ''ਕੁਝ ਕੈਂਡਿਡ ਮੂਮੈਂਟਸ।

View this post on Instagram
 
A post shared by Virat Kohli (@virat.kohli)

ਵਿਰਾਟ ਕੋਹਲੀ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਕ੍ਰਿਕਟ ਅਤੇ ਬਾਲੀਵੁੱਡ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਕਮੈਂਟ ਕਰ ਰਹੀਆਂ ਹਨ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਿੱਥੇ ਵਿਰਾਟ ਦੀ ਤਾਰੀਫ ਕੀਤੀ ਅਤੇ ਉਨ੍ਹਾਂ ਨੂੰ 'ਮਿਸਟਰ ਸਿੰਘ' ਕਿਹਾ, ਉਥੇ ਰਣਵੀਰ ਸਿੰਘ ਨੇ ਵਿਰਾਟ ਨੂੰ 'ਬੈਸਟ ਲੀਡਿੰਗ ਮੇਲ ਐਕਟਰ' ਦਾ ਐਵਾਰਡ ਦਿੱਤਾ। ਰਣਵੀਰ ਨੇ ਕੈਪਸ਼ਨ 'ਚ ਲਿਖਿਆ, ''ਬੈਸਟ ਐਕਟਰ ਇਨ ਏ ਲੀਡਿੰਗ ਰੋਲ ਮੇਲ।'' ਇਸ ਦੇ ਨਾਲ ਉਨ੍ਹਾਂ ਨੇ ਐਵਾਰਡ ਦਾ ਇਮੋਜੀ ਵੀ ਸ਼ੇਅਰ ਕੀਤਾ ਹੈ।

ਇਨ੍ਹੀਂ ਦਿਨੀਂ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਮਾਲਦੀਵ 'ਚ ਛੁੱਟੀਆਂ ਮਨਾ ਰਹੇ ਹਨ। ਦੋਵਾਂ ਨੂੰ 8 ਜੂਨ 2022 ਨੂੰ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Embed widget