ਪੜਚੋਲ ਕਰੋ

ਅਨੁਸ਼ਕਾ ਨਾਲ ਤਸਵੀਰ ਸ਼ੇਅਰ ਕਰ ਵਿਰਾਟ ਨੇ ਫੈਨਸ ਕੀਤਾ ਵਿਸ਼, ਨਜ਼ਰ ਆਏ ਮਸਤੀ ਦੇ ਮੂਡ ‘ਚ

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਅਕਸਰ ਹੀ ਆਪਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਆਪਣੇ ਫੈਨਸ ਨੂੰ ਖੁਸ਼ ਕਰਦੇ ਰਹਿੰਦੇ ਹਨ। ਦੋਵਾਂ ਦੀ ਤਸਵੀਰਾਂ ਉਨ੍ਹਾਂ ਦੇ ਫੈਨਸ ਖੂਬ ਪਸੰਦ ਵੀ ਕਰਦੇ ਹਨ। ਇੱਕ ਵਾਰ ਫੇਰ ਸੋਸ਼ਲ ਮੀਡੀਆ ‘ਤੇ ਦੋਵਾਂ ਨੇ ਆਪਣੀ ਦੀਵਾਲੀ ਦੇ ਜਸ਼ਨ ਦੀ ਤਸਵੀਰ ਨੂੰ ਪੋਸਟ ਕੀਤਾ ਹੈ।

ਮੁੰਬ: ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਅਕਸਰ ਹੀ ਆਪਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਆਪਣੇ ਫੈਨਸ ਨੂੰ ਖੁਸ਼ ਕਰਦੇ ਰਹਿੰਦੇ ਹਨ। ਦੋਵਾਂ ਦੀ ਤਸਵੀਰਾਂ ਉਨ੍ਹਾਂ ਦੇ ਫੈਨਸ ਖੂਬ ਪਸੰਦ ਵੀ ਕਰਦੇ ਹਨ। ਇੱਕ ਵਾਰ ਫੇਰ ਸੋਸ਼ਲ ਮੀਡੀਆ ‘ਤੇ ਦੋਵਾਂ ਨੇ ਆਪਣੀ ਦੀਵਾਲੀ ਦੇ ਜਸ਼ਨ ਦੀ ਤਸਵੀਰ ਨੂੰ ਪੋਸਟ ਕੀਤਾ ਹੈ ਜੋ ਫੈਨਸ ‘ਚ ਛਾਈ ਹੋਈ ਹੈ। ਦੀਵਾਲੀ ਸੈਲੀਬ੍ਰੇਸ਼ਨ ਦੀ ਤਸਵੀਰ ਨੇ ਕਰੋੜਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ। ਦੋਵੇਂ ਇਸ ਤਸਵੀਰ ‘ਚ ਕਾਫੀ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਫੋਟੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਈਰਲ ਹੋ ਰਹੀ ਹੈ। ਇਸ ਫੋਟੋ ‘ਚ ਦੋਵੇਂ ਮਸਤੀ ਦੇ ਮੂਡ ‘ਚ ਨਜ਼ਰ ਆ ਰਹੇ ਹਨ। ਆਪਣੀ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਵਿਰਾਟ ਨੇ ਇਸ ਨੂੰ ਕੈਪਸ਼ਨ ਦਿੰਦੇ ਹੋਏ ਲਿੱਖੀਆ, “ਸਭ ਨੂੰ ਹੈੱਪੀ ਦੀਵਾਲੀ। ਇਸ ਤਿਓਹਾਰ ਦੀ ਰੋਸ਼ਨੀ ਤੁਹਾਡੀ ਜ਼ਿੰਦਗੀ ਨੂੰ ਵੀ ਰੋਸ਼ਨ ਕਰੇ ਅਤੇ ਲਾਈਫ ‘ਚ ਪਿਆਰ ਅਤੇ ਸ਼ਾਂਤੀ ਲੈ ਕੇ ਆਵੇ”। ਅਨੁਸ਼ਕਾ ਨੇ ਫੋਟੋ ‘ਚ ਸ਼ਾਨਦਾਰ ਡ੍ਰੈਸ ਪਈ ਹੋਈ ਹੈ। ਉਸ ਦੀ ਸਮੋਕਿ ਆਈਜ਼ ਉਸ ਦੇ ਆਉਟਫੀਟ ਦੇ ਨਾਲ ਪਰਫੈਕਟ ਮੈਚ ਕਰ ਰਿਹਾ ਹੈ। ਅਨੁਸ਼ਕਾ ਨੇ ਇਸ ਦੌਰਾਨ ਚੋਕਰ ਈਅਰਿੰਗਸ ਪਾਏ ਸੀ। ਉਧਰ ਵਿਰਾਟ ਕੋਹਲੀ ਨੇ ਵ੍ਹਾਇਟ ਕਲਰ ਦੀ ਡ੍ਰੈਸ ਪਾਈ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget