ਪੜਚੋਲ ਕਰੋ

Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ

Vladimir Shklyarov Dies Falling from Building: ਮਨੋਰੰਜਨ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰੂਸੀ ਬੈਲੇ ਸਟਾਰ ਵਲਾਦੀਮੀਰ ਸ਼ਕਲਿਆਰੋਵ ਦੀ ਇਮਾਰਤ ਤੋਂ ਡਿੱਗ ਕੇ ਮੌਤ ਹੋ ਗਈ ਹੈ।

Vladimir Shklyarov Dies Falling from Building: ਮਨੋਰੰਜਨ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰੂਸੀ ਬੈਲੇ ਸਟਾਰ ਵਲਾਦੀਮੀਰ ਸ਼ਕਲਿਆਰੋਵ ਦੀ ਇਮਾਰਤ ਤੋਂ ਡਿੱਗ ਕੇ ਮੌਤ ਹੋ ਗਈ ਹੈ। ਰੂਸੀ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਹਾਦਸਾ ਦੱਸਿਆ ਹੈ। ਫਿਲਹਾਲ ਸਥਾਨਕ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ। ਪੁਲਿਸ ਨੂੰ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਰੂਸੀ ਬੈਲੇ ਸਟਾਰ ਵਲਾਦੀਮੀਰ ਸ਼ਕਲਿਆਰੋਵ ਵਿਸ਼ਵ ਪ੍ਰਸਿੱਧ ਡਾਂਸਰ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਇਕ ਇਮਾਰਤ ਦੀ ਪੰਜਵੀਂ ਮੰਜ਼ਿਲ ਤੋਂ ਡਿੱਗ ਗਿਆ। ਉਸ ਨੂੰ ਗੰਭੀਰ ਹਾਲਤ 'ਚ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮਾਰਿਨਸਕੀ ਥੀਏਟਰ ਦੇ ਸੀ ਸਭ ਤੋਂ ਵਧੀਆ ਡਾਂਸਰ 

ਇਸ ਤੋਂ ਪਹਿਲਾਂ ਉਹ ਮੀਡੀਆ 'ਚ ਕਾਫੀ ਸੁਰਖੀਆਂ 'ਚ ਰਹੇ ਸੀ, ਜਦੋਂ ਉਨ੍ਹਾਂ ਨੇ ਯੂਕਰੇਨ 'ਤੇ ਰੂਸ ਦੇ ਹਮਲੇ ਦੀ ਜਨਤਕ ਤੌਰ 'ਤੇ ਨਿੰਦਾ ਕੀਤੀ ਸੀ। ਸੋਮਵਾਰ ਨੂੰ, ਸੇਂਟ ਪੀਟਰਸਬਰਗ ਵਿੱਚ ਮਾਰਿਨਸਕੀ ਥੀਏਟਰ, ਜਿੱਥੇ ਸ਼ਕਲਿਆਰੋਵ ਸਭ ਤੋਂ ਉੱਚੇ ਦਰਜੇ ਦੇ ਡਾਂਸਰਾਂ ਵਿੱਚੋਂ ਇੱਕ ਸੀ, ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਥੀਏਟਰ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਪੂਰੀ ਮਾਰਿਨਸਕੀ ਥੀਏਟਰ ਟੀਮ ਲਈ ਬਹੁਤ ਵੱਡਾ ਨੁਕਸਾਨ ਹੈ।

View this post on Instagram
 
A post shared by Vladimir Shklyarov (@vladimir_shklyarov)

ਰੀੜ੍ਹ ਦੀ ਕਿਸੇ ਗੁੰਝਲਦਾਰ ਬਿਮਾਰੀ ਤੋਂ ਪੀੜਤ ਸੀ, ਦੋ ਦਿਨਾਂ ਬਾਅਦ ਹੋਣੀ ਸੀ ਸਰਜਰੀ 

ਰੂਸੀ ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਫਿਲਹਾਲ ਇਹ ਪੂਰੀ ਘਟਨਾ ਇੱਕ ਹਾਦਸਾ ਲੱਗ ਰਹੀ ਹੈ। ਮਾਮਲੇ ਦੀ ਜਾਂਚ ਲਈ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਵਲਾਦੀਮੀਰ ਸ਼ਾਕਲਿਆਰੋਵ ਰੀੜ੍ਹ ਦੀ ਹੱਡੀ ਦੀ ਕਿਸੇ ਗੁੰਝਲਦਾਰ ਬੀਮਾਰੀ ਤੋਂ ਪੀੜਤ ਸਨ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨਾਂ ਬਾਅਦ ਉਨ੍ਹਾਂ ਦੀ ਸਰਜਰੀ ਹੋਣੀ ਸੀ। ਬਿਮਾਰੀ ਕਾਰਨ ਉਸ ਨੂੰ ਬਹੁਤ ਦਰਦ ਰਹਿੰਦਾ ਸੀ ਅਤੇ ਉਹ ਇਸ ਲਈ ਦਰਦ ਨਿਵਾਰਕ ਦਵਾਈਆਂ ਦੀਆਂ ਭਾਰੀ ਖੁਰਾਕਾਂ ਲੈਂਦਾ ਸੀ।

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
Embed widget