ਪੜਚੋਲ ਕਰੋ

ਪੰਜਾਬੀ ਕਲਾਕਾਰਾਂ ਦੀ ਆਵਾਜ਼ #BoycottKanganaRanaut

#BoycottKanganaRanaut ਇਹ ਆਵਾਜ਼ ਪੰਜਾਬ ਦੇ ਕਲਾਕਾਰਾਂ ਦੀ ਹੈ ਕਿਉਂਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਲੋਂ ਇੱਕ ਟਵੀਟ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦੇ ਕਲਾਕਾਰ ਉਸ ਦਾ ਵਿਰੋਧ ਕਰ ਰਹੇ ਹਨ।

#BoycottKanganaRanaut ਇਹ ਆਵਾਜ਼ ਪੰਜਾਬ ਦੇ ਕਲਾਕਾਰਾਂ ਦੀ ਹੈ ਕਿਉਂਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਲੋਂ ਇੱਕ ਟਵੀਟ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦੇ ਕਲਾਕਾਰ ਉਸ ਦਾ ਵਿਰੋਧ ਕਰ ਰਹੇ ਹਨ। ਕੰਗਨਾ ਰਣੌਤ ਨੇ ਕਿਸਾਨਾਂ ਦੇ ਅੰਦੋਲਨ ਖ਼ਿਲਾਫ਼ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਟਵੀਟ ਕਰ ਲਿਖਿਆ ਕਿ, 'ਹਰ ਕੋਈ ਆਪਣੀ ਰੋਟੀਆਂ ਸੇਕ ਰਿਹਾ ਹੈ' ਇਸ ਦੇ ਜਵਾਬ 'ਤੇ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਕੰਗਨਾ ਨੂੰ ਰੀਟਵੀਟ ਕਰਦੇ ਲਿਖਿਆ, "ਇਨ੍ਹੀ ਵੀ ਪੋਲਿਸ਼ ਨਹੀਂ ਮਾਰੀ ਦੀ ਕਿਸੇ ਦੇ। ਲੋਕਾਂ ਤੋਂ ਵੱਧ ਕੇ ਕੁਝ ਨਹੀਂ ਹੁੰਦਾ। ਤੁਸੀਂ ਸਾਢੇ ਬਜ਼ੁਰਗਰਾ ਬਾਰੇ ਬੋਲੇ ਹੋ। ਤੁਹਾਡੀ ਇੱਕ ਅੱਧੀ ਕੰਧ ਤੋੜ੍ਹੀ ਸੀ ਮੁੰਬਈ ਵਾਲਿਆਂ ਨੇ, ਤੇ ਤੁਸੀਂ ਸਾਰੀ ਦੁਨੀਆ ਸਿਰ 'ਤੇ ਚੁੱਕ ਲਈ ਸੀ। ਸਾਢੇ ਹੱਕ ਖੋਏ ਆ ਸਰਕਾਰ ਨੇ।" ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਪਹੁੰਚਿਆ ਸਿੱਧੂ ਮੂਸੇਵਾਲਾ ਕੰਗਨਾ ਦੇ ਇਸ ਟਵੀਟ ਤੋਂ ਬਾਅਦ ਉਸ ਨੂੰ ਬਲਾਕ ਕਰਨ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਪੰਜਾਬੀ ਗਾਇਕ ਸੁਖੀ ਨੇ ਕੰਗਨਾ ਨੂੰ ਸੋਸ਼ਲ ਮੀਡੀਆ ਤੋਂ ਬਲਾਕ ਕਰਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ ਤੇ ਉਨ੍ਹਾਂ #BoycottKanganaRanaut ਟੈਗ ਕਰ ਸਾਰੀਆਂ ਨੂੰ ਅਜਿਹਾ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਇੱਕ ਚੈੱਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਰਣਜੀਤ ਬਾਵਾ ਨੇ ਕਿਹਾ ਕਿ ਉਨ੍ਹਾਂ ਦੀ ਜੱਦ ਕੰਗਨਾ ਨਾਲ ਮੁਲਾਕਾਤ ਹੋਵੇਗੀ ਤਾਂ ਉਹ ਉਸ ਨੂੰ ਮੂੰਹ ਤੋੜ ਜਵਾਬ ਦੇਣਗੇ। ਗੁਰਦਾਸ ਮਾਨ ਨੇ ਕਿਸਾਨਾਂ ਲਈ ਇਨਸਾਫ਼ ਦੀ ਕੀਤੀ ਅਰਦਾਸ ਇਸ ਤੋਂ ਪਹਿਲਾ ਵੀ ਕੰਗਨਾ ਰਣੌਤ ਨੇ ਆਪਣੇ ਟਵੀਟ 'ਚ ਖੇਤੀ ਬਿੱਲਾਂ ਖ਼ਿਲਾਫ਼ ਵਿਰੋਧ ਕਰਨ ਵਾਲਿਆਂ ਨੂੰ 'ਅੱਤਵਾਦੀ' ਦੱਸਿਆ ਸੀ | ਜਿਸ ਤੋਂ ਬਾਅਦ ਰਣਜੀਤ ਬਾਵਾ ਨੇ ਰਿਪਲਾਈ ਕਰਦੇ ਹੋਏ ਕੰਗਨਾ ਨੂੰ ਜਵਾਬ ਦਿੱਤਾ ਸੀ। ਬਾਅਦ 'ਚ ਕੰਗਨਾ ਨੇ ਰਣਜੀਤ ਬਾਵਾ ਨੂੰ ਟਵਿੱਟਰ ਤੋਂ ਬਲੋਕ ਵੀ ਕਰ ਦਿੱਤਾ ਸੀ। ਪਰ ਹੁਣ ਨਵੇਂ ਟਵੀਟ ਨਾਲ ਕੰਗਨਾ ਨੇ ਸੋਸ਼ਲ ਮੀਡੀਆ 'ਤੇ ਨਵੀਂ ਵਾਰ ਛੇੜ ਦਿੱਤੀ ਹੈ।  ਜਿਸ ਦਾ ਜਵਾਬ ਪੰਜਾਬੀ ਕਲਾਕਾਰ ਦੇ ਰਹੇ ਹਨ।   ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget