ਪੜਚੋਲ ਕਰੋ

Neeru Bajwa: ਇੰਤਜ਼ਾਰ ਖਤਮ, ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਨਵੀਂ ਫਿਲਮ 'ਸ਼ਾਇਰ' ਦਾ ਟੀਜ਼ਰ ਜਲਦ ਹੋਵੇਗਾ ਰਿਲੀਜ਼, ਜਾਣੋ ਕਦੋਂ

Shayar Punjabi Film: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਇਰ' ਦੇ ਟੀਜ਼ਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਟੀਜ਼ਰ ਦੇਖਣ ਲਈ ਹੁਣ ਫੈਨਜ਼ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ।

Neeru Bajwa Satinder Sartaaj Film Shayar Teaser: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਅਦਾਕਾਰਾ ਦੀ ਨਵੀਂ ਫਿਲਮ 'ਸ਼ਾਇਰ' 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੀਰੂ ਇੱਕ ਵਾਰ ਫਿਰ ਤੋਂ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਹਾਲ ਹੀ 'ਚ ਫਿਲਮ ਦਾ ਪੋਸਟਰ ਰਿਲੀਜ਼ ਹੋਇਆ ਸੀ, ਜਿਸ ਵਿੱਚ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਫਿਲਮ ਦੇ ਲਵ ਸੌਂਗ 'ਮਹਿਬੂਬ ਜੀ' ਨੇ ਵੀ ਦਰਸ਼ਕਾਂ ਦਾ ਖੂਬ ਦਿਲ ਜਿੱਤਿਆ ਸੀ। ਇਸ ਤੋਂ ਬਾਅਦ ਹੁਣ ਜਲਦ ਹੀ ਫਿਲਮ ਦਾ ਟੀਜ਼ਰ ਰਿਲੀਜ਼ ਹੋਣ ਜਾ ਰਿਹਾ ਹੈ।    

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸੋਹਣ ਸ਼ੰਕਰ ਦਾ ਗਾਣਾ 'ਨਾਗਣੀ' ਹੋਇਆ ਰਿਲੀਜ਼, ਗਾਣੇ 'ਚ ਅਦਾਕਾਰਾ ਕਮਲ ਖੰਗੂੜਾ ਨੂੰ ਦੇਖ ਫੈਨਜ਼ ਹੋਏ ਖੁਸ਼

ਜੀ ਹਾਂ, ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਇਰ' ਦੇ ਟੀਜ਼ਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਟੀਜ਼ਰ ਦੇਖਣ ਲਈ ਹੁਣ ਫੈਨਜ਼ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਦੱਸ ਦਈਏ ਕਿ ਫਿਲਮ ਦਾ ਟੀਜ਼ਰ 7 ਮਾਰਚ ਯਾਨਿ ਕੱਲ੍ਹ ਨੂੰ ਰਿਲੀਜ਼ ਹੋਵੇਗਾ। ਇਸ ਬਾਰੇ ਅਦਾਕਾਰਾ ਨੀਰੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਖੁਲਾਸਾ ਕੀਤਾ। ਦੇਖੋ ਇਹ ਪੋਸਟ:

View this post on Instagram
 
A post shared by Neeru Bajwa (@neerubajwa)

ਕਾਬਿਲੇਗ਼ੌਰ ਹੈ ਕਿ ਨੀਰੂ ਤੇ ਸਰਤਾਜ ਦੀ ਰੋਮਾਂਟਿਕ ਦੀ ਕੈਮਿਸਟਰੀ ਨੂੰ 'ਕਲੀ ਜੋਟਾ' ਫਿਲਮ 'ਚ ਵੀ ਕਾਫੀ ਪਸੰਦ ਕੀਤਾ ਗਿਆ ਸੀ। ਇਹ ਫਿਲਮ 2 ਫਰਵਰੀ 2023 ਨੂੰ ਰਿਲੀਜ਼ ਹੋਈ ਸੀ, ਜਿਸ ਨੇ ਪੂਰੀ ਦੁਨੀਆ 'ਚ 40 ਕਰੋੜ ਦੇ ਕਰੀਬ ਕਮਾਈ ਕੀਤੀ ਸੀ। ਇਸ ਤੋਂ ਬਾਅਦ ਫੈਨਜ਼ ਬੇਸਵਰੀ ਨਾਲ ਨੀਰੂ ਤੇ ਸਰਤਾਜ ਦੀ ਨਵੀਂ ਫਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ। ਹੁਣ ਫਿਲਮ ਮੇਕਰਸ ਨੇ ਫੈਨਜ਼ ਦਾ ਇੰਤਜ਼ਾਰ ਖਤਮ ਕਰਦੇ ਹੋਏ ਟੀਜ਼ਰ ਦਾ ਐਲਾਨ ਵੀ ਕਰ ਦਿੱਤਾ ਹੈ। ਦੱਸ ਦਈਏ ਕਿ 'ਸ਼ਾਇਰ' ਫਿਲਮ 19 ਅਪ੍ਰੈਲ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।  

ਇਹ ਵੀ ਪੜ੍ਹੋ: ਅਜੇ ਦੇਵਗਨ ਤੇ R ਮਾਧਵਨ ਦੀ 'ਸ਼ੈਤਾਨ' ਨੇ ਰਿਲੀਜ਼ ਤੋਂ ਪਹਿਲੀ ਹੀ ਕੀਤੀ ਕਰੋੜਾਂ ਦੀ ਕਮਾਈ, ਪਹਿਲੇ ਦਿਨ ਬੰਪਰ ਓਪਨਿੰਗ ਪੱਕੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Embed widget