ਪੜਚੋਲ ਕਰੋ

2 ਅਕਤੂਬਰ ਨੂੰ ਬਾਕਸ-ਆਫਿਸ ‘ਤੇ ਦੋ ਐਕਸ਼ਨ ਫ਼ਿਲਮਾਂ

ਅੱਜ ਸਿਨੇਮਾਘਰਾਂ ‘ਚ ਰਿਤਿਕ ਰੋਸ਼ਨ ਤੇ ਟਾਈਗਰ ਸ਼ਰੌਫ ਦੀ ਫ਼ਿਲਮ ‘ਵਾਰ’ ਨਾਲ ਚਿਰੰਜੀਵੀ ਤੇ ਅਮਿਤਾਭ ਬੱਚਨ ਦੀ ਫ਼ਿਲਮ ‘ਸੈਰਾ ਨਰਸਿਮ੍ਹਾ ਰੈੱਡੀ’ ਰਿਲੀਜ਼ ਹੋ ਗਈ ਹੈ। ਦੋਵੇਂ ਫ਼ਿਲਮਾਂ ਦੀ ਰਿਲੀਜ਼ ਤੋਂ ਪਹਿਲਾਂ ਕਾਫੀ ਚਰਚਾ ਹੋ ਚੁੱਕੀ ਹੈ।

ਮੁੰਬਈ: ਅੱਜ ਸਿਨੇਮਾਘਰਾਂ ‘ਚ ਰਿਤਿਕ ਰੋਸ਼ਨ ਤੇ ਟਾਈਗਰ ਸ਼ਰੌਫ ਦੀ ਫ਼ਿਲਮ ‘ਵਾਰ’ ਨਾਲ ਚਿਰੰਜੀਵੀ ਤੇ ਅਮਿਤਾਭ ਬੱਚਨ ਦੀ ਫ਼ਿਲਮ ‘ਸੈਰਾ ਨਰਸਿਮ੍ਹਾ ਰੈੱਡੀ’ ਰਿਲੀਜ਼ ਹੋ ਗਈ ਹੈ। ਦੋਵੇਂ ਫ਼ਿਲਮਾਂ ਦੀ ਰਿਲੀਜ਼ ਤੋਂ ਪਹਿਲਾਂ ਕਾਫੀ ਚਰਚਾ ਹੋ ਚੁੱਕੀ ਹੈ। ਜਿੱਥੇ ‘ਵਾਰ’ ਬਾਲੀਵੁੱਡ ਦੀ ਇੱਕ ਐਕਸ਼ਨ ਥ੍ਰਿਲਰ ਫ਼ਿਲਮ ਹੈ ਤਾਂ ਉੱਥੇ ਹੀ ਸੈਰਾ ਨਰਸਿਮ੍ਹਾ ਰੈੱਡੀ ਬਾਇਓਗ੍ਰਾਫੀਕਲ ਐਕਸ਼ਨ ਡ੍ਰਾਮਾ ਹੈ। ਵਾਰ: ਇਸ ਫ਼ਿਲਮ ‘ਚ ਪਹਿਲੀ ਵਾਰ ਸਕਰੀਨ ‘ਤੇ ਰਿਤਿਕ ਰੋਸ਼ਨ ਤੇ ਟਾਈਗਰ ਸ਼ਰੌਫ ਨਾਲ ਐਕਟਰਸ ਵਾਣੀ ਕਪੂਰ ਨਜ਼ਰ ਆਉਣਗੇ। ਫ਼ਿਲਮ ‘ਚ ਰਿਤਿਕ ਤੇ ਟਾਈਗਰ ਦੇ ਐਕਸ਼ਨ ਸੀਨ ਦੀ ਲੰਬੇ ਸਮੇਂ ਤੋਂ ਕਾਫੀ ਚਰਚਾ ਰਹੀ ਹੈ। ਫ਼ਿਲਮ ਦਾ ਟ੍ਰੇਲਰ ਵੀ ਫੈਨਸ ਨੂੰ ਕਾਫੀ ਪਸੰਦ ਆਇਆ ਸੀ। ‘ਵਾਰ’ ਯਸਰਾਜ ਬੈਨਰ ਹੇਠ ਬਣੀ ਫ਼ਿਲਮ ਹੈ ਜਿਸ ਨੂੰ ਹਿੰਦੀ ਦੇ ਨਾਲ ਤਮਿਲ ਤੇ ਤੇਲਗੂ ‘ਚ ਵੀ ਰਿਲੀਜ਼ ਕੀਤਾ ਜਾ ਰਿਹਾ ਹੈ। ਸੈਰਾ ਨਰਸਿਮ੍ਹਾ ਰੈੱਡੀ: ਇਹ ਇੱਕ ਤੇਲਗੂ ਫ਼ਿਲਮ ਹੈ ਜਿਸ ਨੂੰ ਹਿੰਦੀ ‘ਚ ਵੀ ਰਿਲੀਜ਼ ਕੀਤਾ ਜਾਵੇਗਾ। ਇਸ ‘ਚ ਬ੍ਰਿਟਿਸ਼ ਇੰਡੀਆ ਖਿਲਾਫ ਲੜਾਈ ਕਰਨ ਵਾਲੇ ਜਾਂਬਾਜ਼ ਯੋਧੇ ਨਰਸਿਮ੍ਹਾ ਰੈੱਡੀ ਦੀ ਕਹਾਣੀ ਦਿਖਾਈ ਗਈ ਹੈ। ਇਸ ‘ਚ ਮੁੱਖ ਕਿਰਦਾਰ ਸਾਊਥ ਐਕਟਰ ਚਿਰੰਜੀਵੀ ਨੇ ਨਿਭਾਇਆ ਹੈ। ਇਸ ਦੇ ਨਾਲ ਹੀ ਫ਼ਿਲਮ ‘ਚ ਅਮਿਤਾਭ ਬੱਚਨ ਵੀ ਹਨ। ਇਨ੍ਹਾਂ ਤੋਂ ਇਲਾਵਾ ਸੈਰਾ ‘ਚ ਨਯਨਤਾਰਾ, ਤਮੰਨਾ ਭਾਟੀਆ, ਰਵੀ ਕਿਸ਼ਨ, ਵਿਜੈ ਸੇਤੁਪਤੀ ਤੇ ਜਗਪਤੀ ਬਾਬੂ ਜਿਹੇ ਦਿੱਗਜ ਕਲਾਕਾਰ ਵੀ ਨਜ਼ਰ ਆਉਣਗੇ।

ਟਾਪ ਹੈਡਲਾਈਨ

ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Embed widget