ਪੜਚੋਲ ਕਰੋ

2 ਅਕਤੂਬਰ ਨੂੰ ਟਾਈਗਰ ਤੇ ਰਿਤਿਕ ਵਿਚਾਲੇ ‘ਜੰਗ’

ਸ਼ਾਨਦਾਰ ਐਕਸ਼ਨ ਫ਼ਿਲਮ ‘ਵਾਰ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ‘ਚ ਰਿਤਿਕ ਰੋਸ਼ਨ ਤੇ ਟਾਈਗਰ ਸ਼ਰੌਫ ਪਹਿਲੀ ਵਾਰ ਸਕਰੀਨ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਫ਼ਿਲਮ ‘ਚ ਦੋਵਾਂ ਦਾ ਖੂਬ ਐਕਸ਼ਨ ਵੀ ਵੇਖਣ ਨੂੰ ਮਿਲੇਗਾ। ਕੁਝ ਦਿਨ ਪਹਿਲਾਂ ਪਹਿਲੀ ਝਲਕ ਤੋਂ ਬਾਅਦ ਹੁਣ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।

ਮੁੰਬਈ: ਅੱਜ ਦੇ ਸਮੇਂ ਦੀ ਸਭ ਤੋਂ ਸ਼ਾਨਦਾਰ ਐਕਸ਼ਨ ਫ਼ਿਲਮ ‘ਵਾਰ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ‘ਚ ਰਿਤਿਕ ਰੋਸ਼ਨ ਤੇ ਟਾਈਗਰ ਸ਼ਰੌਫ ਪਹਿਲੀ ਵਾਰ ਸਕਰੀਨ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਫ਼ਿਲਮ ‘ਚ ਦੋਵਾਂ ਦਾ ਖੂਬ ਐਕਸ਼ਨ ਵੀ ਵੇਖਣ ਨੂੰ ਮਿਲੇਗਾ। ਕੁਝ ਦਿਨ ਪਹਿਲਾਂ ਪਹਿਲੀ ਝਲਕ ਤੋਂ ਬਾਅਦ ਹੁਣ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। 2 ਅਕਤੂਬਰ ਨੂੰ ਟਾਈਗਰ ਤੇ ਰਿਤਿਕ ਵਿਚਾਲੇ ‘ਜੰਗ’ਵਾਰ’ ਇੱਕ ਐਕਸ਼ਨ ਥ੍ਰਿਲਰ ਫ਼ਿਲਮ ਹੈ ਜਿਸ ‘ਚ ਰਿਤਿਕ ਤੇ ਟਾਈਗਰ ਲੀਡ ਰੋਲ ‘ਚ ਹਨ। ਦੋਵਾਂ ਦੇ ਜ਼ਬਰਦਸਤ ਐਕਸ਼ਨ ਸੀਕਵੈਂਸ ਨਾਲ ਟ੍ਰੇਲਰ ਭਰਿਆ ਪਿਆ ਹੈ। ਫ਼ਿਲਮ ‘ਚ ਇੰਟਰਨੈਸ਼ਨਲ ਲੇਵਲ ਦੇ ਸਟੰਟਸ ਜ਼ਰੂਰ ਦੇਖਣ ਨੂੰ ਮਿਲ ਰਹੇ ਹਨ ਪਰ ਟ੍ਰੇਲਰ ਨਾਲ ਫ਼ਿਲਮ ਦੀ ਕਹਾਣੀ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਫ਼ਿਲਮ ‘ਚ ਰਿਤਿਕ ਦੇ ਕਿਰਦਾਰ ਦਾ ਨਾਂ ਕਬੀਰ ਦਾ ਤੇ ਟਾਈਗਰ ਦਾ ਕਿਰਦਾਰ ਖਾਲਿਦ ਦਾ ਹੈ। 2 ਅਕਤੂਬਰ ਨੂੰ ਟਾਈਗਰ ਤੇ ਰਿਤਿਕ ਵਿਚਾਲੇ ‘ਜੰਗ’ ਟ੍ਰੇਲਰ ਦੇ ਕੁਝ ਸੀਨਸ ‘ਚ ਦੋਵੇਂ ਇੱਕ ਦੂਜੇ ਲਈ ਵੀ ਲੜਦੇ ਨਜ਼ਰ ਆਏ ਹਨ ਪਰ ਜ਼ਿਆਦਾ ਸਮਾਂ ਦੋਵਾਂ ਦੀ ਆਪਸੀ ਫਾਈਟ ਦਿਖਾਈ ਹੈ। ਫ਼ਿਲਮ ‘ਚ ਇਨ੍ਹਾਂ ਦੋਵਾਂ ਤੋਂ ਇਲਾਵਾ ਵਾਣੀ ਕਪੂਰ ਵੀ ਹੈ। ਵਾਣੀ ਨੇ ਆਪਣੇ ਰੋਲ ਲਈ ਕਾਫੀ ਮਿਹਨਤ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਉਸ ਲਈ ਬਿਕਨੀ ਬੌਡੀ ਹਾਸਲ ਕਰਨਾ ਸੌਖਾ ਨਹੀਂ ਸੀ। ਫ਼ਿਲਮ ਇਸੇ ਸਾਲ 2 ਅਕਤੂਬਰ ਨੂੰ ਆ ਰਹੀ ਹੈ ਜਿਸ ਨੂੰ ਸਿਧਾਰਥ ਆਨੰਦ ਨੇ ਡਾਇਰੈਕਟ ਤੇ ਯਸਰਾਜ ਨੇ ਪ੍ਰੋਡਿਊਸ ਕੀਤਾ ਹੈ।

ਟਾਪ ਹੈਡਲਾਈਨ

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Embed widget