ਪੜਚੋਲ ਕਰੋ

Warning 2: 'ਵਾਰਨਿੰਗ 2' ਦਾ ਪਹਿਲਾ ਰਿਵਿਊ ਆਇਆ ਸਾਹਮਣੇ, ਕਲਾਕਾਰ ਵੀ ਕਰ ਰਹੇ ਤਾਰੀਫ, ਬੋਲੇ- 'ਅੱਤ ਕਰਵਾਈ ਪਈ ਆ....'

Warning 2 First Review: 'ਵਾਰਨਿੰਗ 2' ਕੱਲ੍ਹ ਯਾਨਿ 2 ਫਰਵਰੀ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਫਿਲਮ ਦਾ ਪਹਿਲਾ ਰਿਵਿਊ ਵੀ ਸਾਹਮਣੇ ਆ ਗਿਆ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Warning 2 First Review: ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਜੈਸਮੀਨ ਭਸੀਨ, ਰਾਹੁਲ ਦੇਵ ਤੇ ਧੀਰਜ ਕੁਮਾਰ ਸਟਾਰਰ ਫਿਲਮ 'ਵਾਰਨਿੰਗ 2' ਕੱਲ੍ਹ ਯਾਨਿ 2 ਫਰਵਰੀ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਫਿਲਮ ਦਾ ਪਹਿਲਾ ਰਿਿਵਿਊ ਵੀ ਸਾਹਮਣੇ ਆ ਗਿਆ ਹੈ। ਗਿੱਪੀ ਗਰੇਵਾਲ ਨੇ ਫਿਲਮ ਦੀ ਸਪੈਸ਼ਲ ਸਕ੍ਰੀਨਿੰਗ ਰੱਖੀ ਸੀ, ਜਿਸ ਵਿੱਚ ਉਨ੍ਹਾਂ ਨੇ ਪੰਜਾਬੀ ਕਲਾਕਾਰਾਂ ਅਤੇ ਮੀਡੀਆ ਨੂੰ ਬੁਲਾਇਆ ਸੀ। 

ਇਹ ਵੀ ਪੜ੍ਹੋ: ਰਣਬੀਰ ਕਪੂਰ ਨੇ ਛੱਡਿਆ 'ਐਨੀਮਲ' ਅਵਤਾਰ, ਕਲੀਨ ਸ਼ੇਵ ਹੋਇਆ ਐਕਟਰ, ਵੀਡੀਓ ਹੋ ਰਿਹਾ ਵਾਇਰਲ

ਫਿਲਮ ਦੇਖਣ ਤੋਂ ਬਾਅਦ ਹਰ ਕੋਈ ਇਸ ਦੀ ਤਰੀਫ ਕਰ ਰਿਹਾ ਹੈ। ਸਰਗੁਣ ਮਹਿਤਾ ਨੇ ਕਿਹਾ ਕਿ 'ਇਹ ਇੱਕ ਬਿਲਕੁਲ ਹੀ ਨੈਕਸਟ ਲੈਵਲ ਦੀ ਫਿਲਮ ਹੈ।' ਹਿਮਾਂਸ਼ੀ ਖੁਰਾਣਾ ਨੇ ਫਿਲਮ ਦੀ ਤਾਰੀਫ ਕਰਦਿਆਂ ਕਿਹਾ ਕਿ ਕਿਤੇ ਵੀ ਇਸ ਦਾ ਸਕ੍ਰੀਨਪਲੇਅ ਟੁੱਟਦਾ ਹੋਇਆ ਨਜ਼ਰ ਨਹੀਂ ਆਉਂਦਾ, ਜਿੱਥੇ ਸਕ੍ਰੀਨਪਲੇਅ ਟੁੱਟਦਾ ਹੈ, ਉੱਥੇ ਫਿਲਮ ਬੋਰ ਲੱਗਣ ਲੱਗ ਪੈਂਦੀ ਹੈ। ਪਰ ਇਹ ਫਿਲਮ ਤੁਹਾਨੂੰ ਬੰਨ੍ਹ ਕੇ ਬਿਠਾ ਲੈਂਦੀ ਹੈ। ਇਸ ਤੋਂ ਇਲਾਵਾ ਹਰ ਕੋਈ ਇਸ ਫਿਲਮ ਦੀ ਰੱਜ ਕੇ ਤਾਰੀਫਾਂ ਕਰਦਾ ਨਜ਼ਰ ਆ ਰਿਹਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ 'ਵਾਰਨਿੰਗ 2' ਫਿਲਮ 2 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਟਰੇਲਰ ਨੇ ਲੋਕਾਂ ਦਾ ਖੂਬ ਦਿਲ ਜਿੱਤਿਆ ਹੈ। ਲੋਕਾਂ ਨੂੰ ਫਿਲਮ ਦੀ ਸਟਾਰਕਾਸਟ ਕਾਫੀ ਪਸੰਦ ਆ ਰਹੀ ਹੈ। ਖਾਸ ਕਰਕੇ ਪੰਮੇ ਦੇ ਕਿਰਦਾਰ 'ਚ ਪ੍ਰਿੰਸ ਕੰਵਲਜੀਤ ਸਿੰਘ ਤੇ ਗੇਜੇ ਦੇ ਕਿਰਦਾਰ 'ਚ ਗਿੱਪੀ ਗਰੇਵਾਲ ਦਿਲ ਜਿੱਤ ਰਹੇ ਹਨ। ਦੂਜੇ ਪਾਸੇ, ਪੁਲਿਸ ਅਫਸਰ ਦੀ ਭੂਮਿਕਾ 'ਚ ਰਾਹੁਲ ਦੇਵ ਨੇ ਬੇਹਤਰੀਨ ਕੰਮ ਕੀਤਾ ਹੈ। ਧੀਰਜ ਕੁਮਾਰ ਨੇ ਵੀ ਆਪਣੇ ਕਿਰਦਾਰ ਨੂੰ ਵਧੀਆ ਤਰੀਕੇ ਨਾਲ ਨਿਭਾਇਆ ਹੈ। ਬਾਕੀ ਜਨਤਾ ਇਸ ਫਿਲਮ ਨੂੰ ਦੇਖ ਕੇ ਕਿਵੇਂ ਰਿਐਕਟ ਕਰਦੀ ਹੈ, ਇਸ ਦਾ ਪਤਾ ਤਾਂ 2 ਫਰਵਰੀ ਨੂੰ ਲੱਗੇਗਾ। 

ਇਹ ਵੀ ਪੜ੍ਹੋ: 'ਮੈਂ ਮੁਆਫੀ ਮੰਗੀ ਹੈ', ਸ਼ਗਿਰਦ ਨੂੰ ਕੁੱਟਣ 'ਤੇ ਟਰੋਲ ਹੋਣ ਤੋਂ ਬਾਅਦ ਪਾਕਿ ਸਿੰਗਰ ਰਾਹਤ ਫਤਿਹ ਅਲੀ ਖਾਨ ਨੇ ਦਿੱਤੀ ਸਫਾਈ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget