ਪੜਚੋਲ ਕਰੋ

Punjabi Movies: ਅਪ੍ਰੈਲ 'ਚ ਇਹ ਪੰਜਾਬੀ ਫਿਲਮਾਂ OTT 'ਤੇ ਦੇ ਰਹੀਆਂ ਦਸਤਕ, ਜਾਣੋ ਕਦੋਂ ਤੇ ਕਿੱਥੇ ਦੇਖ ਸਕਦੇ ਹੋ?

Punjabi Movies On OTT: ਨਵੀਆਂ ਪੰਜਾਬੀ ਫਿਲਮਾਂ OTT ਪਲੇਟਫਾਰਮ 'ਤੇ ਦਸਤਕ ਦੇਣ ਜਾ ਰਹੀਆਂ ਹਨ। ਜੇ ਤੁਸੀਂ ਫਿਲਮਾਂ ਥੀਏਟਰ 'ਚ ਨਹੀਂ ਦੇਖ ਸਕੇ ਤਾਂ ਹੁਣ ਘਰ ਬੈਠੇ ਦੇਖਣ ਦਾ ਵਧੀਆ ਮੌਕਾ ਹੈ, ਆਓ ਤੁਹਾਨੂੰ ਦੱਸਦੇ ਹਾਂ ਕਿਹੜੀਆਂ ਫਿਲਮਾਂ ਨੇ ਇਹ:

Punjabi Movies On OTT Releasing In April: ਮਾਰਚ ਦਾ ਮਹੀਨਾ ਖਤਮ ਹੋਣ ਵਾਲਾ ਹੈ। ਮਹਿਜ਼ 2 ਦਿਨਾਂ 'ਚ ਅਪ੍ਰੈਲ ਦਾ ਮਹੀਨਾ ਸ਼ੁਰੂ ਹੋ ਜਾਵੇਗਾ। ਅਪ੍ਰੈਲ 'ਚ ਪੰਜਾਬੀ ਫਿਲਮਾਂ ਦੇ ਸ਼ੌਕੀਨਾਂ ਲਈ ਚੰਗੀ ਖਬਰ ਆ ਰਹੀ ਹੈ। ਨਵੀਆਂ ਪੰਜਾਬੀ ਫਿਲਮਾਂ ਓਟੀਟੀ ਪਲੇਟਫਾਰਮ 'ਤੇ ਦਸਤਕ ਦੇਣ ਜਾ ਰਹੀਆਂ ਹਨ। ਜੇ ਤੁਸੀਂ ਇਹ ਫਿਲਮਾਂ ਥੀਏਟਰ 'ਚ ਨਹੀਂ ਦੇਖ ਸਕੇ ਤਾਂ ਹੁਣ ਘਰ ਬੈਠੇ ਦੇਖਣ ਦਾ ਵਧੀਆ ਮੌਕਾ ਹੈ, ਆਓ ਤੁਹਾਨੂੰ ਦੱਸਦੇ ਹਾਂ ਕਿਹੜੀਆਂ ਫਿਲਮਾਂ ਨੇ ਇਹ:

ਇਹ ਵੀ ਪੜ੍ਹੋ: 'ਚਮਕੀਲਾ' ਟਰੇਲਰ ਲੌਂਚ ਦੌਰਾਨ ਪਰਿਣੀਤੀ ਚੋਪੜਾ ਦੀ ਗਾਇਕੀ ਤੋਂ ਪਰੇਸ਼ਾਨ ਹੋਏ ਦਿਲਜੀਤ ਦੋਸਾਂਝ, ਬਣਾਏ ਅਜਿਹੇ ਮੂੰਹ, ਵੀਡੀਓ ਵਾਇਰਲ

ਸਿੰਮੀ ਚਾਹਲ ਤੇ ਇਮਰਾਨ ਅੱਬਾਸ ਸਟਾਰਰ ਮੂਵੀ 'ਜੀ ਵੇ ਸੋਹਣਿਆ ਜੀ'
ਪੰਜਾਬੀ ਅਦਾਕਾਰਾ ਸਿੰਮੀ ਚਾਹਲ ਤੇ ਪਾਕਿਸਤਾਨੀ ਐਕਟਰ ਇਮਰਾਨ ਅੱਬਾਸ ਦੀ ਫਿਲਮ 'ਜੀ ਵੇ ਸੋਹਣਿਆ ਜੀ' ਨੂੰ ਕਾਫੀ ਪਿਆਰ ਮਿਿਲਿਆ ਸੀ। ਇਸ ਫਿਲਮ ਨੂੰ ਪੂਰੀ ਦੁਨੀਆ 'ਚ ਖੂਬ ਪਸੰਦ ਕੀਤਾ ਗਿਆ ਸੀ। ਫਿਲਮ 'ਚ ਇਮਰਾਨ ਤੇ ਸਿੰਮੀ ਦੀ ਲਵ ਕੈਮਿਸਟਰੀ ਨੂੰ ਕਾਫੀ ਸਲਾਹਿਆ ਗਿਆ ਸੀ। ਜੇ ਤੁਸੀਂ ਇਹ ਫਿਲਮ ਥੀਏਟਰ 'ਚ ਨਹੀਂ ਦੇਖ ਸਕੇ, ਤਾਂ ਹੁਣ ਤੁਹਾਡੇ ਲਈ ਫਿਲਮ ਘਰ ਬੈਠ ਕੇ ਦੇਖਣ ਦਾ ਵਧੀਆ ਮੌਕਾ ਹੈ। ਕਿਉਂਕਿ ਇਹ ਫਿਲਮ ਐਮੇਜ਼ੋਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਅਦਾਕਾਰਾ ਸਿੰਮੀ ਚਾਹਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ। ਇਹ ਫਿਲਮ 12 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

View this post on Instagram
 
A post shared by Imran Abbas (@imranabbas.official)

ਵਾਰਨਿੰਗ 2
ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਸਿੰਘ ਦੀ ਫਿਲਮ 'ਵਾਰਨਿੰਗ 2' ਵੀ ਥੀਏਟਰਾਂ ਤੋਂ ਬਾਅਦ ਹੁਣ ਓਟੀਟੀ 'ਤੇ ਤੁਹਾਡਾ ਮਨੋਰੰਜਨ ਕਰਨ ਲਈ ਬਿਲਕੁਲ ਤਿਆਰ ਹੈ। ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ। ਦੱਸ ਦਈਏ 'ਵਾਰਨਿੰਗ 2' 11 ਅਪ੍ਰੈਲ ਨੂੰ ਓਟੀਟੀ ਪਲੇਟਫਾਰਮ ਚੌਪਾਲ 'ਤੇ ਰਿਲੀਜ਼ ਹੋਣ ਜਾ ਰਹੀ ਹੈ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਚਮਕੀਲਾ
ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ 'ਚਮਕੀਲਾ' ਵੀ ਰਿਲੀਜ਼ ਲਈ ਤਿਆਰ ਹੈ। ਇਹ ਫਿਲਮ 12 ਅਪ੍ਰੈਲ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ।

View this post on Instagram
 
A post shared by Netflix India (@netflix_in)

ਇਹ ਵੀ ਪੜ੍ਹੋ: ਕਿਸ ਨੇ ਦਿੱਤਾ ਸੀ ਅਮਰ ਸਿੰਘ ਨੂੰ 'ਚਮਕੀਲਾ' ਨਾਮ? ਜਾਣੋ ਕਿਸ ਦੀ ਗਲਤੀ ਨਾਲ 'ਸੰਦੀਲਾ' ਤੋਂ ਬਣਿਆ 'ਚਮਕੀਲਾ', ਦਿਲਚਸਪ ਹੈ ਇਹ ਕਿੱਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ

Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Punjab News: ਸਰੀਰ 'ਤੇ ਜ਼ਖ਼ਮ...ਅੱਖਾਂ 'ਚ ਡਰ, ਇਰਾਕ ਤੇ ਮਸਕਟ ਤੋਂ ਪਰਤੀਆਂ ਪੰਜਾਬ ਦੀਆਂ ਦੋ ਧੀਆਂ ਨੇ ਬਿਆਨ ਕੀਤੀ ਦਰਦ-ਏ-ਦਾਸਤਾਨ
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Ludhian News: ਸਰਕਾਰ ਤੇ ਵਿਧਾਇਕ ਆਪ ਦੇ ਪਰ ਫਿਰ ਵੀ ਮੇਅਰ ਬਣਨ ਤੋਂ ਬਾਅਦ ਕੀਤੀ ਜਾਵੇਗੀ ਬੁੱਢੇ ਦਰਿਆ ਦੀ ਸਫਾਈ ? ਲੁਧਿਆਣਵੀਆਂ ਨੂੰ 'ਸਰਕਾਰੀ ਗਾਰੰਟੀ' !
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Embed widget