ਪੜਚੋਲ ਕਰੋ

ਘਰ ਬੈਠੇ ਦੇਖੋ ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ', ਇਸ ਦਿਨ ਐਮੇਜ਼ੋਨ ਪ੍ਰਾਈਮ ਵੀਡੀਓ ਤੇ ਹੋਵੇਗੀ ਸਟਰੀਮ

Yaar Mera Titliaan Warga: ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ' ਜਲਦ ਹੀ ਓਟੀਟੀ ਤੇ ਰਿਲੀਜ਼ ਹੋਣ ਜਾ ਰਹੀ ਹੈ। ਜੀ ਹਾਂ, ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਖੁਦ ਇਸ ਦਾ ਐਲਾਨ ਕੀਤਾ ਹੈ।

Yaar Mera Titliaan Warga On Amazon Prime Video: ਗਿੱਪੀ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ` ਵਰਗਾ ਜਲਦ ਹੀ ਓਟੀਟੀ ਤੇ ਰਿਲੀਜ਼ ਹੋਣ ਜਾ ਰਹੀ ਹੈ। ਜੀ ਹਾਂ, ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ `ਯਾਰ ਮੇਰਾ ਤਿਤਲੀਆਂ ਵਰਗਾ` 30 ਸਤੰਬਰ ਨੂੰ ਐਮੇਜ਼ੋਨ ਪ੍ਰਾਈਮ ਵੀਡੀਓ ਤੇ ਸਟਰੀਮ ਹੋ ਜਾਵੇਗੀ।

ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਇਹ ਫ਼ਿਲਮ ਨਾ ਸਿਰਫ਼ ਚਰਚਾ ਦਾ ਵਿਸ਼ਾ ਰਹੀ ਹੈ, ਬਲਕਿ ਇਸ ਫ਼ਿਲਮ ਨੇ ਪੰਜਾਬੀ ਸਿਨੇਮਾ ਦੇ ਇਤਿਹਾਸ `ਚ ਅਨੋਖਾ ਰਿਕਾਰਡ ਵੀ ਬਣਾਇਆ ਹੈ। ਜੀ ਹਾਂ, ਇਸ ਫ਼ਿਲਮ ਦੇ ਟਰੇਲਰ ਨੂੰ 50 ਮਿਲੀਅਨ ਯਾਨਿ 5 ਕਰੋੜ ਤੋਂ ਵੀ ਜ਼ਿਆਦਾ ਵਾਰ ਯੂਟਿਊਬ ਤੇ ਦੇਖਿਆ ਗਿਆ। ਇਸ ਤੋਂ ਪਹਿਲਾਂ ਕਿਸੇ ਵੀ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਨੇ ਨਾ ਤਾਂ ਇੰਨਾਂ ਪਿਆਰ ਦਿੱਤਾ ਸੀ ਤੇ ਨਾ ਹੀ ਬੇਸਵਰੀ ਨਾਲ ਕਿਸੇ ਫ਼ਿਲਮ ਦਾ ਇੰਤਜ਼ਾਰ ਕੀਤਾ ਸੀ।

View this post on Instagram
 
A post shared by prime video IN (@primevideoin)

ਜਿਹੜੇ ਲੋਕਾਂ ਨੇ ਹਾਲੇ ਤੱਕ ਯਾਰ ਮੇਰਾ ਤਿਤਲੀਆਂ ਵਰਗਾ ਥੀਏਟਰ `ਚ ਨਹੀਂ ਦੇਖੀ ਸੀ, ਉਨ੍ਹਾਂ ਲਈ ਇਹ ਬਹੁਤ ਵਧੀਆ ਮੌਕਾ ਹੈ ਇਸ ਫ਼ਿਲਮ ਨੂੰ ਘਰ ਬੈਠ ਕੇ ਦੇਖਣ ਦਾ। ਬੱਸ ਤੁਹਾਡੇ ਕੋਲ ਇਸ ਦੇ ਲਈ ਐਮੇਜ਼ੋਨ ਪ੍ਰਾਈਮ ਵੀਡੀਓ ਦੀ ਸਬਸਕ੍ਰਿਪਸ਼ਨ ਹੋਣੀ ਜ਼ਰੂਰੀ ਹੈ।

ਕਾਬਿਲੇਗ਼ੌਰ ਹੈ ਕਿ `ਯਾਰ ਮੇਰਾ ਤਿਤਲੀਆਂ ਵਰਗਾ` ਗਿੱਪੀ ਗਰੇਵਾਲ ਦੀ ਸੁਪਰਹਿੱਟ ਫ਼ਿਲਮ ਹੈ। ਇਹ ਫ਼ਿਲਮ 2 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਈ ਸੀ। ਇਸ ਫ਼ਿਲਮ `ਚ ਗਿੱਪੀ ਗਰੇਵਾਲ ਨਾਲ ਤਨੂ ਗਰੇਵਾਲ ਵੀ ਮੁੱਖ ਭੂਮਿਕਾ `ਚ ਨਜ਼ਰ ਆਈ ਸੀ। ਫ਼ਿਲਮ ਨੇ ਨਾ ਸਿਰਫ਼ ਦਰਸ਼ਕਾਂ ਨੂੰ ਹਸਾਇਆ, ਬਲਕਿ ਇੱਕ ਸਮਾਜਕ ਸੰਦੇਸ਼ ਵੀ ਦਿੱਤਾ।   

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget