ਪੜਚੋਲ ਕਰੋ

ਜੌਨ ਅਬ੍ਰਾਹਮ ਦਾ ਹੋਇਆ ਅਜਿਹਾ ਹਾਲ, ਪਛਾਣਨਾ ਮੁਸ਼ਕਲ

ਮੁੰਬਈ: ਜਲਦੀ ਹੀ ਐਕਸ਼ਨ ਹੀਰੋ ਜੌਨ ਅਬ੍ਰਾਹਮ ਦੀ ਫ਼ਿਲਮ ‘ਰਾਅ’ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਅਜਿਹੇ ‘ਚ ਹੁਣ ਜੌਨ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀਡੀਓ ਨੂੰ ਸ਼ੇਅਰ ਕੀਤਾ ਹੈ ਜੋ ਉਸ ਦੀ ਆਉਣ ਵਾਲੀ ਫ਼ਿਲਮ ‘ਰਾਅ’ ਯਾਨੀ ‘ਰੋਮਿਓ ਅਕਬਰ ਵਾਲਟਰ’ ਦੀ ਮੇਕਿੰਗ ਹੈ। ਇਸ ‘ਚ ਉਨ੍ਹਾਂ ਨੂੰ ਪ੍ਰੋਸਥੈਟਿਕ ਮੈਕਅੱਪ ਨਾਲ ਨਵਾਂ ਰੂਪ ਦਿੱਤਾ ਗਿਆ ਹੈ। ਇਸ ਦੀ ਖਾਸ ਗੱਲ ਹੈ ਕਿ ਇਸ ਰੂਪ ‘ਚ ਜ਼ਿਆਦਾਤਰ ਲੋਕ ਉਨ੍ਹਾਂ ਨੂੰ ਪਛਾਣ ਨਹੀਂ ਪਾ ਰਹੇ। ਜੌਨ ਨੂੰ ਅਜਿਹੀ ਲੁੱਕ ਦੇਣ ‘ਦ ਪ੍ਰੋਸਥੈਟਿਕ ਡਿਜ਼ਾਇਨਰ ਪ੍ਰੀਤੀਸ਼ੀਲ ਦਿਕਸ਼ਿਤ ਨੇ ਜ਼ਬਰਦਸਤ ਕੰਮ ਕੀਤਾ ਹੈ। ਇਸ ਲਈ ਜੌਨ ਨੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਟੀਮ ਦਾ ਥੈਂਕਸ ਵੀ ਕੀਤਾ ਹੈ। ਜੌਨ ਦੀ ‘ਰਾਅ’ ਸੱਚੀ ਘਟਨਾਵਾਂ ‘ਤੇ ਆਧਰਤ ਫ਼ਿਲਮ ਹੈ।
View this post on Instagram
 
I would like to thank my team who made this happen! Watch my transformation to a SPY for #RAW here: (Link in bio) Romeo. Akbar. Walter, based on true events, in cinemas this FRIDAY. @imouniroy @apnabhidu @sikandarkher @RomeoAkbarWalter @viacom18motionpictures @kytaproductions @vafilmcompany @redice_films #AjitAndhare @vanessabwalia @ajay_kapoor_ #DheerajWadhwan @timesmusichub @gaana.official

A post shared by John Abraham (@thejohnabraham) on

ਫ਼ਿਲਮ ਇਸ ਸ਼ੁੱਕਰਵਾਰ ਰਿਲੀਜ਼ ਹੋ ਰਹੀ ਹੈ ਜਿਸ ਨੂੰ ਰੌਬੀ ਗ੍ਰੇਵਾਲ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ‘ਚ ਜੌਨ ਨੇ ਮੌਨੀ ਰਾਏ, ਜੈਕੀ ਸ਼ਰੌਫ, ਸਿਕੰਦਰ ਖੇਰ, ਬੋਮਨ ਇਰਾਨੀ ਜਿਹੇ ਸਟਾਰ ਨਜ਼ਰ ਆਉਣਗੇ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget