ਪੜਚੋਲ ਕਰੋ

‘The Sky Is Pink’ ਦਾ ਟ੍ਰੇਲਰ ਰਿਲੀਜ਼, ਇਸ ਤੋਂ ਬਾਅਦ ਜ਼ਾਇਰਾ ਵਸੀਮ ਨੇ ਛੱਡੀ ਐਕਟਿੰਗ

ਪ੍ਰਿਅੰਕਾ ਚੋਪੜਾ ਤੇ ਫਰਹਾਨ ਅਖ਼ਤਰ ਦੀ ਫ਼ਿਲਮ ‘ਦ ਸਕਾਈ ਇਜ਼ ਪਿੰਕ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ‘ਚ ਜ਼ਾਇਰਾ ਵਸੀਮ ਮੁੱਖ ਭੂਮਿਕਾ ‘ਚ ਹੈ ਜਿਸ ਨੇ ਕੁਝ ਮਹੀਨੇ ਪਹਿਲਾਂ ਹੀ ਐਕਟਿੰਗ ਛੱਡਣ ਦਾ ਐਲਾਨ ਕੀਤਾ ਸੀ। ਫ਼ਿਲਮ ਦੀ ਕਹਾਣੀ ਜ਼ਾਇਰਾ ਵਸੀਮ ਦੇ ਕੈਰੇਕਟਰ ਦੇ ਆਲੇ-ਦੁਆਲੇ ਘੁੰਮਦੀ ਹੈ।

ਮੁੰਬਈ: ਪ੍ਰਿਅੰਕਾ ਚੋਪੜਾ ਤੇ ਫਰਹਾਨ ਅਖ਼ਤਰ ਦੀ ਫ਼ਿਲਮ ‘ਦ ਸਕਾਈ ਇਜ਼ ਪਿੰਕ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ‘ਚ ਜ਼ਾਇਰਾ ਵਸੀਮ ਮੁੱਖ ਭੂਮਿਕਾ ‘ਚ ਹੈ ਜਿਸ ਨੇ ਕੁਝ ਮਹੀਨੇ ਪਹਿਲਾਂ ਹੀ ਐਕਟਿੰਗ ਛੱਡਣ ਦਾ ਐਲਾਨ ਕੀਤਾ ਸੀ। ਫ਼ਿਲਮ ਦੀ ਕਹਾਣੀ ਜ਼ਾਇਰਾ ਵਸੀਮ ਦੇ ਕੈਰੇਕਟਰ ਦੇ ਆਲੇ-ਦੁਆਲੇ ਘੁੰਮਦੀ ਹੈ। ‘The Sky Is Pink’ ਦਾ ਟ੍ਰੇਲਰ ਰਿਲੀਜ਼, ਇਸ ਤੋਂ ਬਾਅਦ ਜ਼ਾਇਰਾ ਵਸੀਮ ਨੇ ਛੱਡੀ ਐਕਟਿੰਗ ਫ਼ਿਲਮ ‘ਚ ਪ੍ਰਿਅੰਕਾ ਤੇ ਫਰਹਾਨ ਅਖ਼ਤਰ ਦੀ ਜੋੜੀ ਦੂਜੀ ਵਾਰ ਰੋਮਾਂਸ ਕਰਦੀ ਨਜ਼ਰ ਆਵੇਗੀ। ਟ੍ਰੇਲਰ ‘ਚ ਦੋਵਾਂ ਦੇ ਰੋਮਾਂਟਿਕ ਸੀਨਸ ਬਾਕੀ ਫ਼ਿਲਮਾਂ ਤੋਂ ਕਾਫੀ ਵੱਖ ਹਨ। ਦੋਵਾਂ ਨੂੰ ਵੱਡੇ ਪਰਦੇ ‘ਤੇ ਵੇਖਣਾ ਦਿਲਚਸਪ ਹੋਵੇਗਾ। ਤਿੰਨ ਮਿੰਟ 09 ਸੈਕਿੰਡ ਦਾ ਟ੍ਰੇਲਰ ਕਾਫੀ ਦਮਦਾਰ ਹੈ। ਇਸ ‘ਚ ਰੋਮਾਂਸ ਤੇ ਪਿਆਰ ਦੇ ਨਾਲ ਫੈਮਿਲੀ ਕਨੈਕਸ਼ਨ ਵੀ ਹੈ। ‘The Sky Is Pink’ ਦਾ ਟ੍ਰੇਲਰ ਰਿਲੀਜ਼, ਇਸ ਤੋਂ ਬਾਅਦ ਜ਼ਾਇਰਾ ਵਸੀਮ ਨੇ ਛੱਡੀ ਐਕਟਿੰਗ ਮੇਕਰਸ ਦਾ ਕਹਿਣਾ ਹੈ ਕਿ ਇਹ ਸੱਚੀ ਘਟਨਾ ‘ਤੇ ਆਧਾਰਤ ਫ਼ਿਲਮ ਹੈ। ‘ਦ ਸਕਾਈ ਇਜ਼ ਪਿੰਕ’ ਦੀ ਕਹਾਣੀ ਆਇਸ਼ਾ ਚੌਧਰੀ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ 13 ਸਾਲ ਦੀ ਉਮਰ ‘ਚ ਪਲਮੋਨਰੀ ਫਾਈਬ੍ਰੋਸਿਸ ਨਾਲ ਜੂਝਣ ਤੋਂ ਬਾਅਦ ਮੋਟੀਵੇਸ਼ਨਲ ਸਪੀਕਰ ਬਣ ਗਈ ਸੀ। ਆਇਸ਼ਾ ਦਾ ਕਿਰਦਾਰ ਜ਼ਾਇਰਾ ਨੇ ਨਿਭਾਇਆ ਹੈ ਤੇ ਉਸ ਦੇ ਪੈਰੇਂਟਸ ਦਾ ਕਿਰਦਾਰ ਪ੍ਰਿਅੰਕਾ ਤੇ ਫਰਹਾਨ ਨੇ ਪਲੇਅ ਕੀਤਾ ਹੈ। ‘The Sky Is Pink’ ਦਾ ਟ੍ਰੇਲਰ ਰਿਲੀਜ਼, ਇਸ ਤੋਂ ਬਾਅਦ ਜ਼ਾਇਰਾ ਵਸੀਮ ਨੇ ਛੱਡੀ ਐਕਟਿੰਗ ਇਸ ਫ਼ਿਲਮ ਦੀ ਸ਼ੂਟਿੰਗ ਦਿੱਲੀ, ਮੁੰਬਈ, ਲੰਦਨ ਤੇ ਅੰਡਮਾਨ ‘ਚ ਹੋਈ ਹੈ। ਇਸ ਫ਼ਿਲਮ ਦੇ ਲਈ ਜਿੱਥੇ ਪ੍ਰਿਅੰਕਾ ਨੇ ਸਲਮਾਨ ਦੀ ਭਾਰਤ ਫ਼ਿਲਮ ਛੱਡੀ ਸੀ। ਉਸ ਦੇ ਨਾਲ ਹੀ ਜ਼ਾਇਰਾ ਨੇ ਵੀ ਹਮੇਸ਼ਾ ਲਈ ਐਕਟਿੰਗ ਕਰਨਾ ਛੱਡਣ ਦਾ ਐਲਾਨ ਕਰ ਸਭ ਨੂੰ ਹੈਰਾਨ ਕਰ ਦਿੱਤਾ ਸੀ। ਫ਼ਿਲਮ 11 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget