ਪੜਚੋਲ ਕਰੋ

Wednesday: ਫੈਨਜ਼ ਹੋ ਜਾਣ ਤਿਆਰ, ਆ ਰਿਹਾ ਹੈ 'ਵੈਡਨਸਡੇ' ਦਾ ਸੀਕਵਲ, ਜਾਣੋ ਕਿਸ ਦਿਨ ਹੋਵੇਗਾ ਰਿਲੀਜ਼

'ਵੈਡਨਸਡੇ' ਦਾ ਪਹਿਲਾ ਸੀਜ਼ਨ ਦਸੰਬਰ 2022 'ਚ ਨੈੱਟਫਲਿਕਸ 'ਤੇ ਸਟਰੀਮ ਹੋਇਆ ਸੀ। ਪੂਰੀ ਦੁਨੀਆ 'ਚ ਵੈਡਨਸਡੇਅ ਸੀਰੀਜ਼ ਤੇ ਵੈਡਨਸਡੇਅ ਦੇ ਕਿਰਦਾਰ 'ਚ ਅਭਿਨੇਤਰੀ ਜੈਨਾ ਓਰਟੈਗਾ ਨੂੰ ਖੂਬ ਪਸੰਦ ਕੀਤਾ ਗਿਆ ਸੀ।

Wednesday Season 2 Release Date: 'ਹਾਲੀਵੁੱਡ ਫਿਲਮਾਂ ਦੇ ਸੀਰੀਅਲਜ਼ ਦੀ ਪੂਰੀ ਦੁਨੀਆ 'ਚ ਦੀਵਾਨਗੀ ਹੈ। ਸਾਲ 2022 'ਚ ਇੱਕ ਅਜਿਹੀ ਵੈੱਬ ਸੀਰੀਜ਼ ਆਈ ਸੀ, ਜਿਸ ਨੇ ਪੂਰੀ ਦੁਨੀਆ 'ਚ ਕਾਮਯਾਬੀ ਹਾਸਲ ਕੀਤੀ ਸੀ। ਇਹ ਵੈੱਬ ਸੀਰੀਜ਼ ਸੀ 'ਵੈਡਨਸਡੇ'। ਇਸ ਵੈੱਬ ਸੀਰੀਜ਼ ਨੂੰ ਭਾਰਤ ਵਿੱਚ ਵੀ ਖੂਬ ਪਿਆਰ ਮਿਿਲਿਆ ਸੀ। 

'ਵੈਡਨਸਡੇ' ਦਾ ਪਹਿਲਾ ਸੀਜ਼ਨ ਦਸੰਬਰ 2022 'ਚ ਨੈੱਟਫਲਿਕਸ 'ਤੇ ਸਟਰੀਮ ਹੋਇਆ ਸੀ। ਪੂਰੀ ਦੁਨੀਆ 'ਚ ਵੈਡਨਸਡੇਅ ਸੀਰੀਜ਼ ਤੇ ਵੈਡਨਸਡੇਅ ਦੇ ਕਿਰਦਾਰ 'ਚ ਅਭਿਨੇਤਰੀ ਜੈਨਾ ਓਰਟੈਗਾ ਨੂੰ ਖੂਬ ਪਸੰਦ ਕੀਤਾ ਗਿਆ ਸੀ। ਸੀਜ਼ਨ 1 ਦੇ ਖਤਮ ਹੋਣ ਦੇ ਨਾਲ ਹੀ ਪ੍ਰਸ਼ੰਸਕਾਂ ਨੇ 'ਵੈਡਨਸਡੇਅ' ਦੇ ਸੀਕਵਲ ਦਾ ਇੰਤਜ਼ਾਰ ਕਰਨਾ ਸ਼ੁਰੂ ਕਰ ਦਿੱਤਾ ਸੀ। ਜੇ ਤੁਸੀਂ ਵੀ ਵੈਡਨਸਡੇਅ ਦੇ ਫੈਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੀ ਹੈ। ਕਿਉਂਕਿ ਮੇਕਰਸ ਨੇ ਹੁਣ ਪੁਸ਼ਟੀ ਕਰ ਦਿੱਤੀ ਹੈ ਕਿ 'ਵੈਡਨਸਡੇਅ' ਦਾ ਦੂਜਾ ਸੀਜ਼ਨ ਜਲਦ ਰਿਲੀਜ਼ ਹੋਵੇਗਾ। 

'ਵੈਡਨਸਡੇਅ' ਦੀ ਮੁੱਖ ਕਿਰਦਾਰ ਜੈਨਾ ਓਰਟੈਗਾ ਨੇ ਹਾਲ ਹੀ 'ਚ ਇੱਕ ਇੰਟਰਵਿਊ 'ਚ ਕਿਹਾ ਸੀ ਕਿ ਮੇਕਰਸ 'ਵੈਡਨਸਡੇਅ' ਦੇ ਸੀਕਵਲ ਦੀ ਤਿਆਰੀ ਕਰ ਰਹੇ ਹਨ। ਉਹ ਨਵੀਂ ਕਹਾਣੀ ਤੇ ਨਵੇਂ ਕਾਸਟਿਊਮਜ਼ ਯਾਨਿ ਕੱਪੜਿਆਂ 'ਤੇ ਕੰਮ ਕਰ ਰਹੇ ਹਨ। ਹੋ ਸਕਦਾ ਹੈ ਕਿ ਜਲਦ ਹੀ 'ਵੈਡਨਸਡੇਅ' ਸੀਰੀਜ਼ ਦੀ ਸ਼ੂਟਿੰਗ ਸ਼ੁਰੂ ਹੋ ਜਾਵੇ। 

View this post on Instagram
 
A post shared by Jenna Ortega (@jennaortega)

ਕਾਬਿਲੇਗ਼ੌਰ ਹੈ ਕਿ 'ਵੈਡਨਸਡੇਅ' ਇੱਕ ਕਾਮਿਕ ਬੁੱਕ 'ਤੇ ਆਧਾਰਤ ਵੈੱਬ ਸੀਰੀਜ਼ ਹੈ। ਇਸੇ ਕਾਮਿਕ 'ਤੇ ਪਹਿਲਾਂ 'ਦ ਐਡਮਜ਼ ਫੈਮਿਲੀ' ਨਾਮ ਦਾ ਕਾਰਟੂਨ ਵੀ ਬਣ ਚੁੱਕਿਆ ਹੈ, ਜੋ ਕਿ ਬੱਚਿਆਂ ਤੋਂ ਲੈਕੇ ਵੱਡਿਆਂ ਤੱਕ ਸਾਰਿਆ 'ਚ ਕਾਫੀ ਮਸ਼ਹੂਰ ਸੀ।

ਕਦੋਂ ਰਿਲੀਜ਼ ਹੋਵੇਗਾ 'ਵੈਡਨਸਡੇਅ' ਸੀਕਵਲ?
ਫਿਲਹਾਲ ਮੇਕਰਸ ਸੀਰੀਜ਼ ਦੀ ਕਹਾਣੀ ;ਤੇ ਕੰਮ ਕਰ ਰਹੇ ਹਨ। ਰਿਪੋਰਟ ਮੁਤਾਬਕ ਇਸ ਸਾਲ ਯਾਨਿ ਸਤੰਬਰ 2023 'ਚ ਸ਼ੋਅ ਦੀ ਸ਼ੂਟਿੰਗ ਸ਼ੁਰੂ ਹੋ ਸਕਦੀ ਹੈ। ਪਹਿਲੇ ਸੀਜ਼ਨ ਦੀ ਸ਼ੂਟਿੰਗ ਵੀ ਸਤੰਬਰ 2021 'ਚ ਸ਼ੁਰੂ ਹੋਈ ਸੀ। ਤਾਂ ਇਸ ਦਾ ਮਤਲਬ ਇਹ ਹੈ ਕਿ ਜੇ ਇਸ ਸਾਲ ਵੈੱਬ ਸੀਰੀਜ਼ ਦੀ ਸ਼ੂਟਿੰਗ ਸਤੰਬਰ 'ਚ ਸ਼ੁਰੂ ਹੁੰਦੀ ਹੈ ਤਾਂ ਤੁਹਾਨੂੰ 'ਵੈਡਨਸਡੇਅ' 2024 'ਚ ਹੀ ਦੇਖਣ ਨੂੰ ਮਿਲੇਗਾ।

ਟਾਪ ਹੈਡਲਾਈਨ

Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Social Media Influencer: ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget