ਪੜਚੋਲ ਕਰੋ

Jaswinder Bhalla: ਜਸਵਿੰਦਰ ਭੱਲਾ ਨੇ ਵਿਆਹ ਕਰਵਾ ਕੇ ਕੀ ਸਿੱਖਿਆ, ਦੇਖੋ ਐਕਟਰ ਨੇ ਦਿੱਤਾ ਜਵਾਬ

Jaswinder Bhalla Video: ਜਸਵਿੰਦਰ ਭੱਲਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਵਿਆਹ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਜਸਵਿੰਦਰ ਭੱਲਾ ਦੀ ਫਿਲਮ 'ਦਿਲ ਹੋਣਾ ਚਾਹੀਦਾ ਜਵਾਨ' ਚੌਪਾਲ ਟੀਵੀ 'ਤੇ ਰਿਲੀਜ਼ ਹੋਈ ਸੀ

Jaswinder Bhalla Video: ਪੰਜਾਬੀ ਕਮੇਡੀਅਨ ਤੇ ਅਦਾਕਾਰ ਜਸਵਿੰਦਰ ਭੱਲਾ ਅਕਸਰ ਹੀ ਸੁਰਖੀਆਂ 'ਚ ਰਹਿੰਦੇ ਹਨ। ਉਨ੍ਹਾਂ ਦੀ ਜਲਦ ਹੀ ਫਿਲਮ 'ਕੈਰੀ ਆਨ ਜੱਟਾ 3' ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ 'ਚ ਉਹ ਲਗਾਤਾਰ ਤੀਜੀ ਵਾਰ ਦਰਸ਼ਕਾਂ ਨੂੰ ਐਡਵੋਕੇਟ ਢਿੱਲੋਂ ਬਣ ਕੇ ਹਸਾਉਣ ਵਾਲੇ ਹਨ। ਇਹ ਫਿਲਮ 29 ਜੂਨ ਨੂੰ ਰਿਲੀਜ਼ ਲਈ ਤਿਆਰ ਹੈ। ਇਸ ਦੇ ਨਾਲ ਨਾਲ ਜਸਵਿੰਦਰ ਭੱਲਾ ਅਕਸਰ ਹੀ ਸੋਸ਼ਲ ਮੀਡੀਆ 'ਤੇ ਵੀ ਮਜ਼ੇਦਾਰ ਪੋਸਟਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।  

ਇਹ ਵੀ ਪੜ੍ਹੋ: 'ਪਿਤਾ ਚਾਹੁੰਦੇ ਸੀ ਕਿ ਮੈਂ ਪੁਲਿਸ ਅਫਸਰ ਬਣਾਂ', ਸੋਨਾਕਸ਼ੀ ਸਿਨਹਾ ਨੇ ਇੰਜ ਪੂਰਾ ਕੀਤਾ ਪਿਤਾ ਸ਼ਤਰੂਘਨ ਦਾ ਸੁਪਨਾ

ਹਾਲ ਹੀ 'ਚ ਜਸਵਿੰਦਰ ਭੱਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਵਿਆਹ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਜਸਵਿੰਦਰ ਭੱਲਾ ਦੀ ਫਿਲਮ 'ਦਿਲ ਹੋਣਾ ਚਾਹੀਦਾ ਜਵਾਨ' ਚੌਪਾਲ ਟੀਵੀ 'ਤੇ ਰਿਲੀਜ਼ ਹੋਈ ਸੀ। ਇੱਥੇ ਉਨ੍ਹਾਂ ਨੇ ਇਸ ਤੋਂ ਪਹਿਲਾਂ ਇੱਕ ਇੰਟਰਵਿਊ ਵੀ ਦਿੱਤਾ ਸੀ। ਇੰਟਰਵਿਊ 'ਚ ਸ਼ੋਅ ਦੀ ਐਂਕਰ ਭੱਲਾ ਤੋਂ ਪੁੱਛਦੀ ਹੈ ਕਿ ਉਨ੍ਹਾਂ ਨੇ ਵਿਆਹ ਕਰਵਾ ਕੇ ਕੀ ਸਿੱਖਿਆ? ਇਸ ਦੇ ਜਵਾਬ 'ਚ ਭੱਲਾ ਕਹਿੰਦੇ ਹਨ ਕਿ 'ਬੱਸ ਆਹੀ ਸਿੱਖਿਆ ਕਿ ਗਲਤੀ ਚਾਹੇ ਜਿਸ ਮਰਜੀ ਦੀ ਹੋਵੇ, ਮੁਆਫੀ ਹਮੇਸ਼ਾ ਬੰਦੇ ਨੂੰ ਮੰਗਣੀ ਪੈਂਦੀ ਆ।' ਤੁਸੀਂ ਵੀ ਦੇਖੋ ਇਹ ਮਜ਼ੇਦਾਰ ਵੀਡੀਓ:

View this post on Instagram
 
A post shared by Jaswinder Bhalla (@jaswinderbhalla)

ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਕਰਕੇ ਚਰਚਾ ਵਿੱਚ ਹਨ। ਇਸ ਦੇ ਨਾਲ ਨਾਲ ਹਾਲ ਹੀ ਉਨ੍ਹਾਂ ਦੀਆਂ ਫਿਲਮਾਂ 'ਉਡੀਕਾਂ ਤੇਰੀਆਂ' ਤੇ 'ਦਿਲ ਹੋਣਾ ਚਾਹੀਦਾ ਜਵਾਨ' ਵੀ ਰਿਲੀਜ਼ ਹੋਈਆਂ ਹਨ। ਇਸ ਦੇ ਨਾਲ ਨਾਲ ਇਹ ਦੱਸ ਦਈਏ ਕਿ ਹਾਲ ਹੀ 'ਚ ਜਸਵਿੰਦਰ ਭੱਲਾ ਨੇ ਆਪਣਾ 63ਵਾਂ ਜਨਮਦਿਨ ਮਨਾਇਆ ਹੈ। ਇਸ ਦਾ ਉਨ੍ਹਾਂ ਨੇ ਬੇਹੱਦ ਖੂਬਸੂਰਤ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ । ਇਸ ਵੀਡੀਓ 'ਚ ਭੱਲਾ ਆਪਣੀ ਪਤਨੀ ਨਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਸੀ ।

ਇਹ ਵੀ ਪੜ੍ਹੋ: ਕੀ ਦਿਲਜੀਤ ਦੋਸਾਂਝ ਦਾ ਸੱਚਮੁੱਚ ਹਨੀ ਸਿੰਘ ਨਾਲ ਹੋਇਆ ਵਿਵਾਦ? ਦੇਖੋ ਕੀ ਬੋਲੇ ਗਿੱਪੀ ਗਰੇਵਾਲ

ਟਾਪ ਹੈਡਲਾਈਨ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget