ਪੜਚੋਲ ਕਰੋ

Parineeti Chopra: ਅਮਰ ਸਿੰਘ ਚਮਕੀਲਾ ਦੀ ਦੂਜੀ ਪਤਨੀ ਅਮਰਜੋਤ 'ਤੇ ਪਰਿਣੀਤੀ ਚੋਪੜਾ ਨੇ ਕੀਤੀ ਇਤਰਾਜ਼ਯੋਗ ਟਿੱਪਣੀ, ਭੜਕੇ ਲੋਕ, ਰੱਜ ਕੇ ਲਾਈ ਕਲਾਸ

Amar Singh Chamkila: ਪਰਿਣੀਤੀ ਚੋਪੜਾ ਨੇ ਇੱਕ ਚੈਨਲ ਨੂੰ ਇੰਟਰਵਿਊ ਦਿੱਤਾ। ਇੰਟਰਵਿਊ ਦਾ ਇੱਕ ਵੀਡੀਓ ਕਲਿੱਪ ਸੋਸ਼ਲ ਮਡਿੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵਿੱਚ ਪਰਿਣੀਤੀ 'ਚਮਕੀਲਾ' ਫਿਲਮ ਦੇ ਆਪਣੇ ਸਫਰ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ।

Parineeti Chopra Insulting Remark On Amarjot Kaur: ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਦੋਵਾਂ ਦੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਪੂਰੀ ਦੁਨੀਆ 'ਚ ਖੂਬ ਪਿਆਰ ਮਿਲ ਰਿਹਾ ਹੈ। ਇਸ ਫਿਲਮ 'ਚ ਦਿਲਜੀਤ-ਪਰਿਣੀਤੀ ਨੇ ਚਮਕੀਲੇ ਤੇ ਅਮਰਜੋਤ ਦਾ ਕਿਰਦਾਰ ਨਿਭਾਇਆ ਹੈ। ਹੁਣ ਪਰਿਣੀਤੀ ਚੋਪੜਾ ਨੈਗਟਿਵ ਵਜ੍ਹਾ ਕਰਕੇ ਸੁਰਖੀਆਂ 'ਚ ਆ ਗਈ ਹੈ। ਦਰਅਸਲ, ਪਰਿਣੀਤੀ ਨੇ ਚਮਕੀਲੇ ਦੀ ਦੂਜੀ ਪਤਨੀ ਤੇ ਮਰਹੂਮ ਗਾਇਕਾ ਅਮਰਜੋਤ ਕੌਰ 'ਤੇ ਅਪਮਾਨਜਨਕ ਟਿੱਪਣੀ ਕਰ ਦਿੱਤੀ ਹੈ, ਜਿਸ ਕਰਕੇ ਪੂਰੇ ਦੇਸ਼ ਭਰ 'ਚ ਲੋਕ ਬਾਲੀਵੁੱਡ ਅਦਾਕਾਰਾ 'ਤੇ ਭੜਕੇ ਹੋਏ ਹਨ। ਹੁਣ ਪਰਿਣੀਤੀ ਨੂੰ ਉਸ ਦੇ ਇਸ ਕਮੈਂਟ ਲਈ ਖੂਬ ਟਰੋਲ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਦੇ ਸ਼ੋਅ 'ਚ ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਰੋਇਆ ਦੁੱਖੜਾ, ਭੈਣਾਂ ਨਾਲ ਪਹਿਲੀ ਵਾਰ ਨਜ਼ਰ ਆਇਆ ਐਕਟਰ

ਹਾਲ ਹੀ 'ਚ ਪਰਿਣੀਤੀ ਚੋਪੜਾ ਨੇ ਇੱਕ ਚੈਨਲ ਨੂੰ ਇੰਟਰਵਿਊ ਦਿੱਤਾ ਸੀ। ਇਸ ਇੰਟਰਵਿਊ ਦਾ ਇੱਕ ਵੀਡੀਓ ਕਲਿੱਪ ਸੋਸ਼ਲ ਮਡਿੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵਿੱਚ ਪਰਿਣੀਤੀ 'ਚਮਕੀਲਾ' ਫਿਲਮ ਦੇ ਆਪਣੇ ਸਫਰ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ। ਉਹ ਕਹਿੰਦੀ ਹੈ, 'ਇਮਤਿਆਜ਼ ਸਰ ਨੇ ਮੈਨੂੰ ਕਿਹਾ ਸੀ ਕਿ ਤੈਨੂੰ ਸੈੱਟ 'ਤੇ ਲਾਈਵ ਗਾਣਾ ਗਾਉਣਾ ਪਵੇਗਾ। ਤੈਨੂੰ ਇਸ ਫਿਲਮ ਲਈ 16-20 ਕਿੱਲੋ ਵਜ਼ਨ ਵਧਾਉਣਾ ਪਵੇਗਾ, ਜੋ ਮੈਂ ਕੀਤਾ। ਇਸ ਦੇ ਨਾਲ ਨਾਲ ਉਨ੍ਹਾਂ ਨੇ ਮੈਨੂੰ ਇਹ ਵੀ ਕਿਹਾ ਸੀ ਕਿ ਤੂੰ ਚਿਹਰੇ 'ਤੇ ਜ਼ਿਆਦਾ ਮੇਕਅੱਪ ਵੀ ਨਹੀਂ ਕਰਨਾ ਅਤੇ ਤੈਨੂੰ ਸਭ ਤੋਂ ਖਰਾਬ (ਬਦਸੂਰਤ) ਦਿਖਣਾ ਪਵੇਗਾ।' 'ਬਦਸੂਰਤ ਦਿਖਣ' ਵਾਲੇ ਕਮੈਂਟ 'ਤੇ ਲੋਕ ਭੜਕ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਪਰਿਣੀਤੀ ਨੇ ਅਮਰਜੋਤ ਦੀ ਬੇਇੱਜ਼ਤੀ ਕੀਤੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Social JH (@social_justout_hearsay)

ਕਈ ਯੂਜ਼ਰਸ ਤਾਂ ਇਹ ਵੀ ਕਹਿ ਰਹੇ ਹਨ ਕਿ ਨਾ ਅਮਰਜੋਤ ਜ਼ਿਆਦਾ ਮੋਟੀ ਸੀ ਤੇ ਨਾ ਹੀ ਉਹ ਬਦਸੂਰਤ ਸੀ, ਫਿਰ ਉਸ 'ਤੇ ਪਰਿਣੀਤੀ ਨੂੰ ਅਜਿਹੀ ਟਿੱਪਣੀ ਕਰਕੇ ਉਸ ਦਾ ਮਜ਼ਾਕ ਨਹੀਂ ਉਡਾਉਣਾ ਚਾਹੀਦਾ ਸੀ। ਉਹ ਇੱਕ ਟੈਲੇਂਟਡ ਗਾਇਕਾ ਸੀ ਤੇ ਉਸ ਦੀ ਹੀ ਜੋੜੀ ਚਮਕੀਲੇ ਨਾਲ ਫੱਬ ਸਕਦੀ ਸੀ। 

ਕਾਬਿਲੇਗ਼ੌਰ ਹੈ ਕਿ 'ਅਮਰ ਸਿੰਘ ਚਮਕੀਲਾ' 12 ਅਪ੍ਰੈਲ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸੋਸ਼ਲ ਮਡਿੀਆ 'ਤੇ ਵੀ ਫਿਲਮ ਦੇ ਵੀਡੀਓ ਕਲਿੱਪਸ ਕਾਫੀ ਵਾਇਰਲ ਹੋ ਰਹੇ ਹਨ। 

ਇਹ ਵੀ ਪੜ੍ਹੋ: 'ਕਲਕੀ 2898 ਏਡੀ' ਤੋਂ ਅਮਿਤਾਭ ਬੱਚਨ ਦੀ ਪਹਿਲੀ ਝਲਕ ਆਈ ਸਾਹਮਣੇ, ਬਿੱਗ ਬੀ ਦੀ ਲੁੱਕ ਦੇਖ ਹੈਰਾਨ ਹੋਏ ਫੈਨਜ਼

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget