ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨੇ ਆਪਣੀ ਪਹਿਲੀ ਕਮਾਈ ਨਾਲ ਕੀ ਖਰੀਦਿਆ ਸੀ, ਜਾਣਨ ਲਈ ਦੇਖੋ ਇਹ ਵੀਡੀਓ

Sidhu Moose Wala First Salary: ਸਵੀਤਾਜ ਮੂਸੇਵਾਲਾ ਨੂੰ ਪੁੱਛਦੀ ਹੈ, 'ਜਦੋਂ ਤੁਹਾਡੇ ਗਾਣੇ ਹਿੱਟ ਹੋਣ ਲੱਗੇ, ਜਦੋਂ ਤੁਸੀਂ ਪੈਸੇ ਕਮਾਉਣ ਲੱਗੇ ਤਾਂ ਪਹਿਲੀ ਕਮਾਈ ਨਾਲ ਤੁਸੀਂ ਕੀ ਖਰੀਦਿਆ ਸੀ।' ਇਸ ਦੇ ਜਵਾਬ 'ਚ ਮੂਸੇਵਾਲਾ ਨੇ ਕਿਹਾ, 'ਮੈਂ..

Sidhu Moose Wala First Salary: ਸਿੱਧੂ ਮੂਸੇਵਾਲਾ ਦੀ ਮੌਤ ਨੂੰ 2 ਸਾਲ ਹੋਣ ਵਾਲੇ ਹਨ। ਪਰ ਉਹ ਅੱਜ ਵੀ ਆਪਣੇ ਗੀਤਾਂ ਰਾਹੀਂ ਚਾਹੁਣ ਵਾਲਿਆਂ ਦੇ ਦਿਲਾਂ 'ਚ ਜ਼ਿੰਦਾ ਹੈ। ਇਸ ਦੇ ਨਾਲ ਨਾਲ ਮੂਸੇਵਾਲਾ ਦੇ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਹਾਲ ਹੀ 'ਚ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਉਹ ਮਾਡਲ ਤੇ ਅਦਾਕਾਰਾ ਸਵੀਤਾਜ ਬਰਾੜ ਨਾਲ ਨਜ਼ਰ ਆ ਰਿਹਾ ਹੈ। ਸਵੀਤਾਜ ਬਰਾੜ ਉਸ ਦੀ ਇੰਟਰਵਿਊ ਲੈ ਰਹੀ ਹੈ ਅਤੇ ਮੂਸੇਵਾਲਾ ਉਸ ਦੇ ਸਵਾਲਾਂ ਦੇ ਜਵਾਬ ਦੇ ਰਿਹਾ ਹੈ।     

ਇਹ ਵੀ ਪੜ੍ਹੋ: ਹਾਲੀਵੁੱਡ ਸਟਾਰ ਸੇਲੇਨਾ ਗੋਮੇਜ਼ ਨੇ ਮਿਊਜ਼ਿਕ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ? ਜਲਦ ਰਿਲੀਜ਼ ਕਰੇਗੀ ਆਖਰੀ ਐਲਬਮ!

ਇਸ ਦੌਰਾਨ ਸਵੀਤਾਜ ਮੂਸੇਵਾਲਾ ਨੂੰ ਪੁੱਛਦੀ ਹੈ ਕਿ, 'ਜਦੋਂ ਤੁਹਾਡੇ ਗਾਣੇ ਹਿੱਟ ਹੋਣ ਲੱਗੇ, ਜਦੋਂ ਤੁਸੀਂ ਪੈਸੇ ਕਮਾਉਣ ਲੱਗੇ ਤਾਂ ਪਹਿਲੀ ਕਮਾਈ ਨਾਲ ਤੁਸੀਂ ਕੀ ਖਰੀਦਿਆ ਸੀ।' ਇਸ ਦੇ ਜਵਾਬ 'ਚ ਮੂਸੇਵਾਲਾ ਨੇ ਕਿਹਾ, 'ਮੈਂ ਆਪਪਣੀ ਪਹਿਲੀ ਕਮਾਈ ਨਾਲ ਆਪਣੇ ਡੈਡੀ ਲਈ ਕਾਰ ਖਰੀਦੀ ਸੀ, ਇਸ ਤੋਂ ਬਾਅਦ ਮੈਂ ਆਪਣੇ ਘਰ ਦਿਆਂ ਨੂੰ ਜ਼ਮੀਨ ਖਰੀਦ ਕੇ ਦਿੱਤੀ ਅਤੇ ਕੋਠੀ ਵੀ ਪਾਈ। ਮੈਨੂੰ ਆਪਣੇ ;ਤੇ ਪੈਸੇ ਖਰਚ ਕਰਨ ਦਾ ਇੰਨਾਂ ਸ਼ੌਕ ਨਹੀਂ ਹੈ।' ਦੇਖੋ ਇਹ ਵੀਡੀਓ:

View this post on Instagram
 
A post shared by 𝟱𝟵𝟭𝟭🥀 (@5911_vibezz)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੀ ਸਾਦਗੀ ਦਾ ਹਰ ਕੋਈ ਦੀਵਾਨਾ ਸੀ। ਉਹ ਇੰਨੇਂ ਉੱਚੇ ਮੁਕਾਮ 'ਤੇ ਪਹੁੰਚ ਕੇ ਵੀ ਆਪਣੀਆਂ ਜੜਾਂ ਨਾਲ ਜੁੜਿਆ ਰਿਹਾ ਅਤੇ ਕਦੇ ਹੰਕਾਰ ਵੀ ਨਹੀਂ ਕੀਤਾ। ਉਸ ਦੀ ਇਸੇ ਗੱਲ ਕਰਕੇ ਉਸ ਦੀ ਜ਼ਬਰਦਸਤ ਫੈਨ ਫਾਲੋਇੰਗ ਸੀ। ਇਹੀ ਕਾਰਨ ਹੈ ਕਿ ਮਰਨ ਤੋਂ ਬਾਅਦ ਅੱਜ ਤੱਕ ਲੋਕ ਉਸ ਨੂੰ ਯਾਦ ਕਰ ਰਹੇ ਹਨ। ਇਸ ਤੋਂ ਇਲਾਵਾ ਮੂਸੇਵਾਲਾ ਦਾ ਗਾਣਾ 'ਡਰਿੱਪੀ' ਵੀ ਹਾਲ ਹੀ 'ਚ ਰਿਲੀਜ਼ ਹੋਇਆ ਸੀ। ਜਿਸ ਨੂੰ ਕਰੋੜਾਂ ਲੋਕ ਦੇਖ ਚੁੱਕੇ ਹਨ। 

ਇਹ ਵੀ ਪੜ੍ਹੋ: ਦਾਰਾ ਸਿੰਘ ਦੇ ਦੇਹਾਂਤ ਤੋਂ ਸ਼ਰਾਬ ਪੀ ਰਿਹਾ ਸੀ ਪਰਿਵਾਰ, ਅਮਿਤਾਭ ਬੱਚਨ ਦੇਖ ਕੇ ਰਹਿ ਗਏ ਸੀ ਹੈਰਾਨ, ਜਾਣੋ ਕੀ ਸੀ ਵਜ੍ਹਾ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget