ਪੜਚੋਲ ਕਰੋ

Sidhu Moose Wala: ਦੇਖੋ ਮੁਸਲਿਮ ਕੁੜੀ ਨੇ ਕਿਵੇਂ ਕੀਤੀ ਸਿੱਧੂ ਮੂਸੇਵਾਲਾ ਦੀ ਤਾਰੀਫ, ਬੋਲੀ- 'ਮੈਨੂੰ ਜ਼ਿੰਦਗੀ ਦਾ ਸਭ ਤੋਂ ਵੱਡਾ ਸਬਕ ਸਿਖਾ ਗਿਆ'

Sidhu Moose Wala Video: ਵੀਡੀਓ 'ਚ ਸਿੱਧੂ ਮੂਸੇਵਾਲਾ ਨਹੀਂ, ਬਲਕਿ ਇੱਕ ਲੜਕੀ ਨਜ਼ਰ ਆ ਰਹੀ ਹੈ, ਜੋ ਕਿ ਮੂਸੇਵਾਲਾ ਬਾਰੇ ਬੋਲ ਰਹੀ ਹੈ। ਉਸ ਨੇ ਗੱਲ ਕਰਦਿਆਂ ਦੱਸਿਆ ਕਿ ਉਸ ਨੂੰ ਮੂਸੇਵਾਲਾ ਨੇ ਜ਼ਿੰਦਗੀ ਦਾ ਕਿਹੜਾ ਸਬਕ ਸਿਖਾਇਆ ਹੈ।

Sidhu Moose Wala Video: ਸਿੱਧੂ ਮੂਸੇਵਾਲਾ ਨੂੰ ਦੁਨੀਆ ਤੋਂ ਰੁਖਸਤ ਹੋਇਆਂ ਇੱਕ ਸਾਲ ਹੋ ਚੁੱਕਿਆ ਹੈ, ਪਰ ਚਾਹੁਣ ਵਾਲਿਆਂ ਦੇ ਦਿਲਾਂ 'ਚ ਉਹ ਅੱਜ ਵੀ ਉਸੇ ਤਰ੍ਹਾਂ ਰਾਜ ਕਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਸਿੱਧੂ ਦੀਆਂ ਵੀਡੀਓਜ਼ ਦੇਖ ਕੇ ਇਹ ਲੱਗਦਾ ਹੀ ਨਹੀਂ ਕਿ ਉਹ ਸਾਡੇ ਦਰਮਿਆਨ ਨਹੀਂ ਹੈ। ਸਿੱਧੂ ਦੀਆਂ ਕਈ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ;ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਭਾਵੁਕ ਹੋ ਜਾਂਦੇ ਹਨ, ਪਰ ਹੁਣ ਮੂਸੇਵਾਲਾ ਦੀ ਸੋਸ਼ਲ ਮੀਡੀਆ 'ਤੇ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਲੋਕ ਉਸ ਦੀ ਹੋਰ ਜ਼ਿਆਦਾ ਰਿਸਪੈਕਟ ਕਰਨ ਲੱਗ ਪਏ ਹਨ।

ਇਹ ਵੀ ਪੜ੍ਹੋ: ਨੀਰੂ ਬਾਜਵਾ ਨੇ ਗਲੈਮਰਸ ਲੁੱਕ ਨਾਲ ਖਿੱਚਿਆ ਧਿਆਨ, ਵੀਡੀਓ ਦੇਖ ਉੱਡੇ ਫੈਨਜ਼ ਦੇ ਹੋਸ਼, ਬੋਲੇ- 'ਨਿਰੀ ਅੱਗ'

ਵੀਡੀਓ 'ਚ ਸਿੱਧੂ ਮੂਸੇਵਾਲਾ ਨਹੀਂ, ਬਲਕਿ ਇੱਕ ਲੜਕੀ ਨਜ਼ਰ ਆ ਰਹੀ ਹੈ, ਜੋ ਕਿ ਮੂਸੇਵਾਲਾ ਬਾਰੇ ਬੋਲ ਰਹੀ ਹੈ। ਉਸ ਨੇ ਗੱਲ ਕਰਦਿਆਂ ਦੱਸਿਆ ਕਿ ਉਸ ਨੂੰ ਮੂਸੇਵਾਲਾ ਨੇ ਜ਼ਿੰਦਗੀ ਦਾ ਕਿਹੜਾ ਸਬਕ ਸਿਖਾਇਆ ਹੈ। ਇਹ ਲੜਕੀ ਦਾ ਮਜ਼ਹਬ ਯਾਨਿ ਧਰਮ ਮੁਸਲਿਮ ਹੈ। ਉਹ ਬੋਲ ਰਹੀ ਹੈ, 'ਸਿੱਧੂ ਕਹਿੰਦਾ ਹੁੰਦਾ ਸੀ ਕਿ ਜਿਸ ਦਿਨ ਲੋਕ ਇਹ ਸਮਝ ਗਏ ਕਿ ਧਰਮ ਇਨਸਾਨ ਲਈ ਬਣਿਆ, ਇਨਸਾਨ ਧਰਮਾਂ ਲਈ ਨਹੀਂ ਬਣਿਆ। ਉਸ ਦਿਨ ਸਾਰਾ ਰੌਲਾ ਮੁੱਕ ਜਾਵੇਗਾ।' ਉਹ ਅੱਗੇ ਬੋਲੀ- 'ਇਹ ਕਿੱਸਾ ਸਿੱਧੂ ਦਾ ਗਾਣਾ 295 ਆਉਣ ਤੋਂ ਪਹਿਲਾਂ ਦਾ ਹੈ। ਸਿੱਧੂ ਨੇ ਮੈਨੂੰ ਕਿਹਾ ਕਿ ਮੇਰਾ ਕੀ ਆ ਕੱਲ੍ਹ ਨੂੰ ਮੈਂ ਟਿੱਕਾ ਲਗਾ ਲਵਾਂਗਾ, ਰੋਜ਼ਾ ਰੱਖ ਲਵਾਂਗਾ। ਕਲਾਕਾਰ ਦਾ ਕੋਈ ਧਰਮ ਨਹੀਂ ਹੁੰਦਾ। ਤੂੰ ਅਧਿਆਪਕ ਹੈਂ। ਤੇਰਾ ਕੋਈ ਧਰਮ ਨਹੀਂ, ਬਲਕਿ ਸਾਰੇ ਹੀ ਧਰਮ ਤੇਰੇ ਨੇ।' ਦੇਖੋ ਇਹ ਵੀਡੀਓ:

View this post on Instagram
 
A post shared by YAMDOOT DA JHOTA🐂 (@geetanwalitoap)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਹਾਲੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ।   

ਇਹ ਵੀ ਪੜ੍ਹੋ: ਜਸਵਿੰਦਰ ਭੱਲਾ ਦੀ ਪਤਨੀ ਨਾਲ ਇਸ ਗੱਲੋਂ ਹੋਈ ਬਹਿਸ, ਜਾਣੋ ਪਤਨੀ ਨੇ ਕਿਉਂ ਕਿਹਾ- 'ਉਮਰ ਹੋ ਗਈ ਭੱਲਾ ਸਾਬ੍ਹ ਦੀ....'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Embed widget