ਪੜਚੋਲ ਕਰੋ

ਕਪਿਲ ਸ਼ਰਮਾ ਦੇ ਘਰ ‘ਕਲੰਕ’, ਵੇਖੋ ਵੀਡੀਓ

ਕਰਨ ਜੌਹਰ ਦੀ ਪ੍ਰੋਡਕਸ਼ਨ ‘ਚ ਬਣੀ ਮਲਟੀਸਟਾਰ ਫ਼ਿਲਮ ‘ਕਲੰਕ’ ਜਲਦੀ ਹੀ ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ਦੀ ਪ੍ਰਮੋਸ਼ਨ ‘ਚ ਬਿਜ਼ੀ ਫ਼ਿਲਮ ਦੀ ਟੀਮ ਹਾਲ ਹੀ ‘ਚ ਕਪਿਲ ਸ਼ਰਮਾ ਦੇ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’’ਚ ਪਹੁੰਚੀ ਜਿੱਥੇ ਟੀਮ ਨੇ ਖੂਬ ਮਸਤੀ ਕੀਤੀ।

ਮੁੰਬਈ: ਕਰਨ ਜੌਹਰ ਦੀ ਪ੍ਰੋਡਕਸ਼ਨ ‘ਚ ਬਣੀ ਮਲਟੀਸਟਾਰ ਫ਼ਿਲਮ ‘ਕਲੰਕ’ ਜਲਦੀ ਹੀ ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ਦੀ ਪ੍ਰਮੋਸ਼ਨ ‘ਚ ਬਿਜ਼ੀ ਫ਼ਿਲਮ ਦੀ ਟੀਮ ਹਾਲ ਹੀ ‘ਚ ਕਪਿਲ ਸ਼ਰਮਾ ਦੇ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’’ਚ ਪਹੁੰਚੀ ਜਿੱਥੇ ਟੀਮ ਨੇ ਖੂਬ ਮਸਤੀ ਕੀਤੀ। ਹੁਣ ਅਜਿਹਾ ਤਾਂ ਹੋ ਨਹੀਂ ਸਕਦਾ ਕਿ ਕਪਿਲ ਦੇ ਸ਼ੋਅ ‘ਚ ਹੱਸੀ ਮਜ਼ਾਕ ਨਾ ਹੋਵੇ। ਸ਼ੋਅ ਦੇ ਸੈੱਟ ‘ਤੇ ਫ਼ਿਲਮ ਦੀ ਟੀਮ ਦੀ ਕੀਤੀ ਮਸਤੀ ਦੀ ਇੱਕ ਝਲਕ ਇਸ ਦੇ ਪ੍ਰੋਮੋ ‘ਚ ਸਾਫ਼ ਦੇਖਣ ਨੂੰ ਮਿਲ ਰਹੀ ਹੈ। ਇਸ ਨੂੰ ਦੇਖ ਤੁਸੀਂ ਵੀ ਆਪਣੀ ਹੱਸੀ ਰੋਕ ਨਹੀਂ ਪਾਓਗੇ। ਪ੍ਰੋਮੋ ‘ਚ ਸਭ ਤੋਂ ਪਹਿਲਾਂ ਵਰੁਣ, ਆਲਿਆ ਤੇ ਸੋਨਾਕਸ਼ੀ ਦੀ ਧਮਾਕੇਦਾਰ ਐਂਟਰੀ ਹੁੰਦੀ ਹੈ। ਇਸ ਤੋਂ ਬਾਅਦ ਆਲਿਆ ਤੇ ਵਰੁਣ ਸਲੀਮ, ਅਨਾਰਕਲੀ ਦੀ ਨਕਲ ਕਰਦੇ ਹਨ। ਅਨਾਰਕਲੀ ਬਣੀ ਆਲਿਆ ਅਕਬਰ ਬਣੇ ਕਪਿਲ ਨੂੰ ਖੂਬ ਖਰੀ-ਖਰੀ ਸੁਣਾਉਂਦੀ ਹੈ ਤੇ ਨਾਲ ਹੀ ਗੱਲੀ ਬੁਆਏ ਅੰਦਾਜ਼ ‘ਚ ਧਮਕੀ ਵੀ ਦੇ ਦਿੰਦੀ ਹੈ। ਵੇਖੋ ਵੀਡੀਓ:
View this post on Instagram
 
Hungaame ki saari hadde hongi paar, kyunki Kalank ki team aa rahi hai Kapil ke ghar iss baar! Dekhiye unki dher saari masti #TheKapilSharmaShow mein, iss weekend, raat 9:30 baje. @varundvn @aliaabhatt @adityaroykapur @aslisona @kapilsharma @kikusharda @chandanprabhakar @krushna30 @bharti.laughterqueen @sumonachakravarti @rochellerao @edwardsonnenblick @banijayasia @archanapuransingh

A post shared by Sony Entertainment Television (@sonytvofficial) on

‘ਦ ਕਪਿਲ ਸ਼ਰਮਾ’ ਸ਼ੋਅ ਦੇ ਇਸ ਪ੍ਰੋਮੋ ਨੂੰ ਦੇਖ ਕੇ ਲੱਗਦਾ ਹੈ ਕਿ ਆਉਣ ਵਾਲਾ ਐਪੀਸੋਡ ਐਂਟਰਟੈਨਮੈਂਟ ਦਾ ਡੱਬਲ ਡੋਜ਼ ਦਵੇਗਾ। ਜੇਕਰ ‘ਕਲੰਕ’ ਦੀ ਗੱਲ ਕਰੀਏ ਤਾਂ ਫ਼ਿਲਮ 17 ਅਪਰੈਲ ਨੂੰ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget