ਪੜਚੋਲ ਕਰੋ

ਬੌਬੀ ਦਿਓਲ ਨੇ ਅਮੀਸ਼ਾ ਪਟੇਲ ਨੂੰ ਗਲ ਲਾਇਆ ਤਾਂ ਭੜਕੇ ਲੋਕ, ਬੋਲੇ- 'ਛੱਡ ਦੇ ਇਸ ਨੂੰ ਇਹ ਤੇਰੇ ਭਰਾ ਦੀ ਅਮਾਨਤ ਹੈ...'

Bobby Deol Hugged Ameesha Patel: ਇੱਕ ਫਿਲਮ ਦੀ ਸ਼ੂਟਿੰਗ ਦੌਰਾਨ ਜਦੋਂ ਬੌਬੀ ਦਿਓਲ ਨੇ ਅਮੀਸ਼ਾ ਪਟੇਲ ਨੂੰ ਗਲ ਲਾਇਆ ਤਾਂ ਉੱਥੇ ਮੌਜੂਦ ਭੀੜ ਭੜਕ ਗਈ। ਜਾਣੋ ਕੀ ਹੈ ਪੂਰੀ ਕਹਾਣੀ।

Bobby Deol-Ameesha Patel humraaz: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਗਦਰ 2' ਨੂੰ ਲੈ ਕੇ ਸੁਰਖੀਆਂ 'ਚ ਹਨ। ਦੋਵੇਂ ਫਿਲਮ ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੇ ਹਨ। ਜਲਦ ਹੀ ਸੰਨੀ ਅਤੇ ਅਮੀਸ਼ਾ ਕਪਿਲ ਸ਼ਰਮਾ ਦੇ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' 'ਚ ਹਿੱਸਾ ਲੈਂਦੇ ਨਜ਼ਰ ਆਉਣਗੇ।  

ਇਹ ਵੀ ਪੜ੍ਹੋ: ਜੈਸਮੀਨ ਸੈਂਡਲਾਸ ਨੇ ਸ਼ੇਅਰ ਕੀਤੀ ਹੱਦ ਤੋਂ ਜ਼ਿਆਦਾ ਬੋਲਡ ਤਸਵੀਰ, ਲੋਕਾਂ ਨੇ ਬੁਰੀ ਤਰ੍ਹਾਂ ਕੀਤਾ ਟਰੋਲ, ਕਿਹਾ- 'ਸ਼ਰਮ ਕਰ'

ਸੋਨੀ ਟੀਵੀ ਦੇ ਇੰਸਟਾਗ੍ਰਾਮ ਹੈਂਡਲ ਨੇ ਆਉਣ ਵਾਲੇ ਐਪੀਸੋਡ ਦਾ ਇੱਕ ਪ੍ਰੋਮੋ ਸਾਂਝਾ ਕੀਤਾ ਹੈ ਜਿਸ ਵਿੱਚ ਸੰਨੀ ਦਿਓਲ ਅਤੇ ਅਮੀਸ਼ ਪਟੇਲ ਮਜ਼ਾਕੀਆ ਕਹਾਣੀਆਂ ਸੁਣਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੌਰਾਨ ਅਮੀਸ਼ਾ ਨੇ ਦੱਸਿਆ ਕਿ ਫਿਲਮ 'ਹਮਰਾਜ਼' ਦੀ ਸ਼ੂਟਿੰਗ ਦੌਰਾਨ ਲੋਕ ਬੌਬੀ ਦਿਓਲ 'ਤੇ ਕਾਫੀ ਨਾਰਾਜ਼ ਹੋਏ। ਪਰ ਅਜਿਹਾ ਕਿਉਂ ਹੋਇਆ, ਆਓ ਤੁਹਾਨੂੰ ਦੱਸਦੇ ਹਾਂ।

ਅਮੀਸ਼ਾ ਦੱਸਦੀ ਹੈ, 'ਮੈਂ ਉਨ੍ਹਾਂ ਦੇ ਭਰਾ ਬੌਬੀ ਦਿਓਲ ਜੀ ਨਾਲ ਹਮਰਾਜ਼ ਦੀ ਸ਼ੂਟਿੰਗ ਕਰ ਰਹੀ ਸੀ। ਬਹੁਤ ਭੀੜ ਸੀ ਜੋ ਉੱਪਰੋਂ ਸਾਨੂੰ ਹੇਠਾਂ ਵੱਲ ਦੇਖ ਰਹੀ ਸੀ, ਜਿਵੇਂ ਹੀ ਬੌਬੀ ਜੀ ਨੇ ਮੈਨੂੰ ਜੱਫੀ ਪਾਈ ਤਾਂ ਲੋਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, 'ਛੱਡ ਦੇ ਇਸ ਨੂੰ ਇਹ ਤੇਰੇ ਭਰਾ ਦੀ ਅਮਾਨਤ ਹੈ। ਇਸ ਨੂੰ ਪਾਕਿਸਤਾਨ ਤੋਂ ਲੈਕੇ ਆਇਆ ਹੈ'। ਤੁਹਾਨੂੰ ਦੱਸ ਦੇਈਏ ਕਿ ਬੌਬੀ ਦਿਓਲ ਅਤੇ ਅਮੀਸ਼ਾ ਦੀ ਫਿਲਮ 'ਹਮਰਾਜ਼' 26 ਜੁਲਾਈ 2002 ਨੂੰ ਰਿਲੀਜ਼ ਹੋਈ ਸੀ। ਇਹ ਅਦਾਕਾਰਾ ਦੀਆਂ ਹਿੱਟ ਫਿਲਮਾਂ ਵਿੱਚੋਂ ਇੱਕ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sony Entertainment Television (@sonytvofficial)

 

ਪਰਦੇ 'ਤੇ ਗਦਰ 2 ਨਾਲ ਟਕਰਾਏਗੀ ਇਹ ਫਿਲਮ
'ਗਦਰ 2' ਦੀ ਗੱਲ ਕਰੀਏ ਤਾਂ ਇਹ ਫਿਲਮ ਅਗਲੇ ਮਹੀਨੇ 11 ਅਗਸਤ ਨੂੰ ਰਿਲੀਜ਼ ਹੋਵੇਗੀ। ਇਸ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਕਾਫੀ ਕ੍ਰੇਜ਼ ਹੈ। ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ 'ਗਦਰ' ਨੇ ਸਿਨੇਮਾਘਰਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ, ਉਸੇ ਤਰ੍ਹਾਂ 'ਗਦਰ 2' ਵੀ ਕਮਾਲ ਦੀ ਫਿਲਮ ਹੋਵੇਗੀ। ਫਿਲਮ ਦੇ ਟੀਜ਼ਰ ਨੂੰ ਵੀ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਹਾਲਾਂਕਿ ਇਸ ਫਿਲਮ ਨਾਲ ਅਕਸ਼ੇ ਕੁਮਾਰ ਦੀ 'OMG 2' ਵੀ ਰਿਲੀਜ਼ ਹੋ ਰਹੀ ਹੈ, ਜੋ ਕਿ ਹਿੱਟ ਫਿਲਮ 'ਓਹ ਮਾਈ ਗੌਡ' ਦਾ ਦੂਜਾ ਭਾਗ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਦੋਵਾਂ 'ਚੋਂ ਕਿਹੜੀ ਫਿਲਮ ਲੋਕਾਂ ਦਾ ਦਿਲ ਜਿੱਤਣ 'ਚ ਸਫਲ ਹੁੰਦੀ ਹੈ।

ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਦੀ ਸਾਦਗੀ ਨੇ ਜਿੱਤਿਆ ਦਿਲ, ਹੜ੍ਹ ਪੀੜਤਾਂ ਦੀ ਮਦਦ ਲਈ ਕੀਤੀਆਂ ਸਾਰੀਆਂ ਹੱਦਾਂ ਪਾਰ, ਵੀਡੀਓ ਵਾਇਰਲ

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget