ਪੜਚੋਲ ਕਰੋ

Neeru Bajwa: ਜਦੋਂ ਗੋਰਿਆਂ ਨੇ ਕੀਤਾ ਸੀ ਨੀਰੂ ਬਾਜਵਾ ਦਾ ਚਾਲਾਨ, ਖੋਹ ਲਿਆ ਸੀ ਲਾਇਸੰਸ, ਅਦਾਕਾਰਾ ਨੇ ਦੱਸਿਆ ਮਜ਼ੇਦਾਰ ਕਿੱਸਾ

Neeru Bajwa Facts: ਨੀਰੂ ਨੇ ਦੱਸਿਆ ਕਿ ਇੱਕ ਵਾਰ ਗੋਰਿਆਂ ਦੀ ਪੁਲਿਸ ਨੇ ਉਨ੍ਹਾਂ ਦਾ ਚਾਲਾਨ ਕੱਟ ਦਿੱਤਾ ਸੀ। ਇਹੀ ਨਹੀਂ ਨੀਰੂ ਨੇ ਕਿਹਾ ਕਿ ਜਦੋਂ ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਪੰਜਾਬੀ ਅਦਾਕਾਰਾ ਹਾਂ ਤਾਂ....

Neeru Bajwa Chal Jindiye: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਹ ਹਾਲ ਹੀ 'ਚ ਕਾਫੀ ਜ਼ਿਆਦਾ ਸੁਰਖੀਆਂ 'ਚ ਰਹੀ ਹੈ। ਨੀਰੂ ਦੀ ਫਿਲਮ 'ਕਲੀ ਜੋਟਾ' ਜ਼ਬਰਦਸਤ ਹਿੱਟ ਰਹੀ ਸੀ। ਇਸ ਫਿਲਮ ਨੂੰ ਦਰਸ਼ਕਾਂ ਦਾ ਖੂਬ ਪਿਆਰ ਤਾਂ ਮਿਿਲਿਆ ਹੀ ਸੀ, ਤੇ ਨਾਲ ਨਾਲ ਫਿਲਮ ਨੇ ਕਮਾਈ ਦੇ ਮਾਮਲੇ 'ਚ ਵੀ ਕਈ ਰਿਕਾਰਡ ਬਣਾਏ ਸੀ।

ਇਹ ਵੀ ਪੜ੍ਹੋ: ਰੌਬਰਟ ਡਾਊਨੀ ਜੂਨੀਅਰ 6 ਦੀ ਉਮਰ ਤੋਂ ਲੈਂਦੇ ਸੀ ਡਰੱਗਸ, ਜੇਲ੍ਹ ਵੀ ਗਏ, ਫਿਰ ਇੰਜ ਬਣੇ ਸਭ ਤੋਂ ਚਹੇਤੇ ਸੁਪਰਹੀਰੋ ਆਇਰਨ ਮੈਨ

ਹੁਣ ਨੀਰੂ ਦੀ ਇੱਕ ਹੋਰ ਫਿਲਮ 'ਚੱਲ ਜਿੰਦੀਏ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਅਦਾਕਾਰਾ ਆਪਣੀ ਫਿਲਮ ਦੀ ਸਟਾਰ ਕਾਸਟ ਦੇ ਨਾਲ ਫਿਲਮ ਦਾ ਖੂਬ ਪ੍ਰਮੋਸ਼ਨ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਹ ਇੱਕ ਨਿੱਜੀ ਟੀਵੀ ਚੈਨਲ 'ਤੇ ਇੰਟਰਵਿਊ ਲਈ ਪਹੁੰਚੀ ਸੀ। 

ਇੱਥੇ ਉਨ੍ਹਾਂ ਨੇ ਆਪਣਾ ਇੱਕ ਪੁਰਾਣਾ ਮਜ਼ੇਦਾਰ ਕਿੱਸਾ ਸਭ ਨਾਲ ਸਾਂਝਾ ਕੀਤਾ। ਨੀਰੂ ਨੇ ਦੱਸਿਆ ਕਿ ਇੱਕ ਵਾਰ ਗੋਰਿਆਂ ਦੀ ਪੁਲਿਸ ਨੇ ਉਨ੍ਹਾਂ ਦਾ ਚਾਲਾਨ ਕੱਟ ਦਿੱਤਾ ਸੀ। ਇਹੀ ਨਹੀਂ ਨੀਰੂ ਨੇ ਕਿਹਾ ਕਿ ਜਦੋਂ ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਪੰਜਾਬੀ ਅਦਾਕਾਰਾ ਹਾਂ, ਉਲਟਾ ਪੁਲਿਸ ਨੇ ਉਸ ਦਾ ਲਾਇਸੰਸ ਵੀ ਖੋਹ ਲਿਆ। ਇਸ ਗੱਲ 'ਤੇ ਨੀਰੂ ਬਾਜਵਾ ਕਾਫੀ ਜ਼ਿਆਦਾ ਭੜਕੀ ਸੀ। ਦੇਖੋ ਇਹ ਵੀਡੀਓ:

View this post on Instagram
 
A post shared by Pitaara TV (@pitaaratv)

ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਦੀ ਫਿਲਮ 'ਚੱਲ ਜਿੰਦੀਏ' 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੂੰ ਨੀਰੂ ਬਾਜਵਾ ਤੇ ਕੁਲਵਿੰਦਰ ਨੇ ਮਿਲ ਕੇ ਪ੍ਰੋਡਿਊਸ ਕੀਤਾ ਹੈ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਫਿਲਮ 'ਚ ਨੀਰੂ ਬਾਜਵਾ, ਕੁਲਵਿੰਦਰ ਬਿੱਲਾ, ਗੁਰਪ੍ਰੀਤ ਘੁੱਗੀ ਤੇ ਜੱਸ ਬਾਜਵਾ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਇਹ ਫਿਲਮ ਦੀ ਕਹਾਣੀ ਉਨ੍ਹਾਂ ਪੰਜਾਬੀਆਂ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਆਪਣੇ ਦੇਸ਼ ਛੱਡ ਕੇ ਪੱਛਮੀ ਦੇਸ਼ਾਂ ;ਚ ਜਾ ਵੱਸੇ ਹਨ। ਇਨ੍ਹਾਂ ਦੇਸ਼ਾਂ 'ਚ ਭਾਰਤ ਦੇ ਲੋਕਾਂ ਨੂੰ ਕਿਸ ਤਰ੍ਹਾਂ ਦੀਆਂ ਤਕਲੀਫਾਂ ਵਿੱਚੋਂ ਲੰਘਣਾ ਪੈਂਦਾ ਹੈ ਤੇ ਉਹ ਕਿਸ ਤਰ੍ਹਾਂ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਦੇ ਹਨ, ਇਹੀ ਇਸ ਫਿਲਮ ਦੀ ਕਹਾਣੀ ਹੈ।

ਇਹ ਵੀ ਪੜ੍ਹੋ: ਸੋਨੂੰ ਸੂਦ ਦੀ ਰਾਹ 'ਤੇ ਚੱਲ ਰਿਹਾ ਬੇਟਾ ਈਸ਼ਾਨ, ਪਿਤਾ ਦੀ ਗੈਰਮੌਜੂਦਗੀ 'ਚ ਕੀਤਾ ਇਹ ਕੰਮ, ਹਰ ਪਾਸੇ ਹੋ ਰਹੀ ਤਾਰੀਫ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget