ਪੜਚੋਲ ਕਰੋ

Sonam Bajwa: ਜਦੋਂ ਸੋਨਮ ਬਾਜਵਾ ਨੇ ਦੀਪਿਕਾ ਪਾਦੂਕੋਣ ਤੋਂ ਬੁਲਵਾਈ ਸੀ ਪੰਜਾਬੀ, ਦੇਖੋ ਇਹ ਵੀਡੀਓ

Sonam Bajwa Video: ਸੋਨਮ ਬਾਜਵਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਇਸ ਵੀਡੀਓ 'ਚ ਉਹ ਦੀਪਿਕਾ ਪਾਦੂਕੋਣ ਨਾਲ ਨਜ਼ਰ ਆ ਰਹੀ ਹੈ। ਵੀਡੀਓ 'ਚ ਸੋਨਮ ਦੀਪਿਕਾ ਨੂੰ ਕਹਿੰਦੀ ਨਜ਼ਰ ਆ ਰਹੀ ਹੈ ਕਿ 'ਕਾਸ਼ ਤੁਹਾਨੂੰ ਪੰਜਾਬੀ ਆਉਂਦੀ

Sonam Bajwa Deepika padukone: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਹਾਲ ਹੀ 'ਚ ਉਸ ਦੀ ਆਉਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਵਿੱਚ ਉਸ ਨੇ ਆਪਣੀ ਹੌਟਨੈਸ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ ਹੈ। ਇਸ ਦੇ ਨਾਲ ਨਾਲ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਆਪਣੀਆਂ ਪੋਸਟਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਕੋਲ ਕਦੇ ਖਾਣਾ ਖਾਣ ਦੇ ਵੀ ਨਹੀਂ ਹੁੰਦੇ ਸੀ ਪੈਸੇ, ਸਲਮਾਨ ਖਾਨ ਦੇ ਪਰਿਵਾਰ ਨੇ ਆਪਣੇ ਘਰ ਦਿੱਤੀ ਸੀ ਪਨਾਹ

ਹਾਲ ਹੀ 'ਚ ਸੋਨਮ ਬਾਜਵਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਇਸ ਵੀਡੀਓ 'ਚ ਉਹ ਦੀਪਿਕਾ ਪਾਦੂਕੋਣ ਨਾਲ ਨਜ਼ਰ ਆ ਰਹੀ ਹੈ। ਵੀਡੀਓ 'ਚ ਸੋਨਮ ਦੀਪਿਕਾ ਨੂੰ ਕਹਿੰਦੀ ਨਜ਼ਰ ਆ ਰਹੀ ਹੈ ਕਿ 'ਕਾਸ਼ ਤੁਹਾਨੂੰ ਪੰਜਾਬੀ ਆਉਂਦੀ ਹੁੰਦੀ।' ਅੱਗੋਂ ਦੀਪਿਕਾ ਕਹਿੰਦੀ ਹੈ, 'ਮੈਂ ਸਿੱਖ ਲਵਾਂਗੀ।' ਇਸ ਤੋਂ ਬਾਅਦ ਦੀਪਿਕਾ ਪਾਦੂਕੋਣ ਪੰਜਾਬੀ 'ਚ ਬੋਲਦੀ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Deepu (@deepikasdetails)

ਦੱਸ ਦਈਏ ਕਿ ਇਹ ਵੀਡੀਓ 2019 ਦਾ ਹੈ। ਜਦੋਂ ਦੀਪਿਕਾ ਪਾਦੂਕੋਣ ਆਪਣੀ ਫਿਲਮ 'ਛੱਪਾਕ' ਦੀ ਪ੍ਰਮੋਸ਼ਨ ਕਰ ਰਹੀ ਸੀ। ਇਸ ਫਿਲਮ 'ਚ ਦੀਪਿਕਾ ਨੇ ਤੇਜ਼ਾਬ ਪੀੜਤਾ ਦਾ ਕਿਰਦਾਰ ਨਿਭਾਇਆ ਸੀ। ਇਸ ਫਿਲਮ ਨੂੰ ਕ੍ਰਿਿਟਿਕਸ ਦਾ ਭਰਵਾਂ ਹੁੰਗਾਰਾ ਮਿਿਲਿਆ ਸੀ, ਪਰ ਇਹ ਫਿਲਮ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਸੀ। ਦੂਜੇ ਪਾਸੇ ਸੋਨਮ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਉਸ ਦੀ ਫਿਲਮ 'ਕੈਰੀ ਆਨ ਜੱਟਾ 3' ਦਾ ਟੀਜ਼ਰ ਰਿਲੀਜ਼ ਹੋਇਆ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਸੋਨਮ ਬਾਜਵਾ ਦੀ ਇੱਕ ਹੋਰ ਫਿਲਮ 'ਗੋਡੇ ਗੋਡੇ ਚਾਅ' 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਕਰਨ ਔਜਲਾ ਪਤਨੀ ਪਲਕ ਨਾਲ ਪਾਰਟੀ 'ਚ ਡਾਂਸ ਕਰਦੇ ਆਏ ਨਜ਼ਰ, ਫੈਨਜ਼ ਨੂੰ ਪਸੰਦ ਆਇਆ ਜੋੜੇ ਦਾ ਰੋਮਾਂਟਿਕ ਅੰਦਾਜ਼

ਟਾਪ ਹੈਡਲਾਈਨ

 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
Mirzapur fame : 'ਇੱਕ ਰਾਤ ਦਾ ਕਿੰਨਾ ਲਵੇਂਗੀ? ਤੇਰਾ ਰੇਟ ਕੀ ਹੈ?' ਮਿਰਜ਼ਾਪੁਰ ਫੇਮ ਅਦਾਕਾਰਾ ਨੂੰ ਆਉਂਦੇ ਨੇ ਅਜਿਹੇ ਗੰਦੇ ਮੈਸੇਜ
Mirzapur fame : 'ਇੱਕ ਰਾਤ ਦਾ ਕਿੰਨਾ ਲਵੇਂਗੀ? ਤੇਰਾ ਰੇਟ ਕੀ ਹੈ?' ਮਿਰਜ਼ਾਪੁਰ ਫੇਮ ਅਦਾਕਾਰਾ ਨੂੰ ਆਉਂਦੇ ਨੇ ਅਜਿਹੇ ਗੰਦੇ ਮੈਸੇਜ
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
Embed widget